Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Malwa

ਪਰਮਿੰਦਰ ਸਿੱਧੂ ਨੇ ਢਾਈ ਲੱਖ ਕਿਲੋਮੀਟਰ ਸਾਇਕਲ ਦਾ ਸਫਰ ਕੀਤਾ ਪੂਰਾ

May 06, 2026 09:25 PM
Rozana Sehaj times
ਕੋਟਕਪੂਰਾ : ਕੋਟਕਪੂਰਾ ਸ਼ਹਿਰ ਦੇ ਪ੍ਰਸਿੱਧ ਸਾਈਕਲਿਸਟ ਪਰਮਿੰਦਰ ਸਿੰਘ ਸਿੱਧੂ 2992 ਰਾਇਡ ਲਾ ਕੇ ਢਾਈ ਲੱਖ ਕਿਲੋਮੀਟਰ ਦਾ ਸਾਈਕਲ ਸਫਰ ਤੈਅ ਕਰਨ ਵਾਲਾ ਪੰਜਾਬ ਦਾ ਪਹਿਲਾ ਸਾਇਕਲਿਸਟ ਬਣ ਗਿਆ। ਪਰਮਿੰਦਰ ਸਿੱਧੁ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਨੇ 2018 ਵਿੱਚ ਆਪਣਾ ਸਾਇਕਲਿੰਗ ਦਾ ਸਫਰ ਸ਼ੁਰੂ ਕੀਤਾ ਤੇ ਲਗਾਤਾਰ 607 ਦਿਨ 100 ਕਿਲੋਮੀਟਰ ਸਾਇਕਲ ਚਲਾ ਕੇ ਇੰਡੀਆ ਬੁੱਕ ਆਫ ਰਿਕਾਰਡ, ਏਸ਼ੀਆ ਬੁੱਕ ਆਫ ਰਿਕਾਰਡ, ਅੰਤਰਰਾਸ਼ਟਰੀ ਬੁੱਕ ਆਫ ਰਿਕਾਰਡ, ਐਕਸਕਲੂਸਿਵ ਵਰਲਡ ਬੁੱਕ ਆਫ, ਵਰਲਡ ਗਰੇਟੇਸਟ ਬੁੱਕ ਆਫ ਰਿਕਾਰਡ, ਕਿੰਗਜ ਵਰਲਡ ਬੁੱਕ ਆਫ ਰਿਕਾਰਡ ਵਿੱਚ ਆਪਣਾ ਨਾਮ ਦਰਜ ਕਰਵਾਕੇ ਕੋਟਕਪੂਰਾ ਸਹਿਰ ਦਾ ਨਾਮ ਰੌਸ਼ਨ ਕੀਤਾ। ਪਰਮਿੰਦਰ ਸਿੱਧੂ ਦੀ ਇਸ ਸ਼ਾਨਾਮੱਤੀ ਪ੍ਰਾਪਤੀ ’ਤੇ ਪ੍ਰੀਤ ਬਰਾੜ, ਵਿਕਾਸ ਗੋਇਲ, ਰਜਿੰਦਰ ਸਿੰਘ, ਗੁਰਤੇਜ ਚੰਦ,  ਸੁਖਵਿੰਦਰ ਸਿੰਘ, ਕੁਲਦੀਪ ਸਿੰਘ,  ਦੀਪ ਕੰਡਿਆਰਾ,  ਅਮਰਦੀਪ ਦੀਪਾ,  ਰਾਜੂ ਕੰਡਾ, ਨਿਰਭੈ ਸਿੰਘ, ਸੁਮੀਲ ਬਵੇਜਾ, ਸੁਖਨਿੰਦਰ ਸਿੰਘ, ਨਵੀਨ ਦਿਓੜਾ, ਗੁਰਪ੍ਰੀਤ ਲੰਬੀ, ਫਰਿਸਕੀ ਗਰੇਵਾਲ, ਬਲਵਿੰਦਰ ਗੁੱਜਰਵਾਲ, ਰਛਪਾਲ ਸਿੰਘ ਸੰਧੂ , ਪ੍ਰਗਟ ਸਿੰਘ, ਸੁਖਵਿੰਦਰ ਬਹਿਬਲ, ਗੁਰਵਿੰਦਰ ਸਿੰਘ, ਸਮੂਹ ਸਟਾਫ ਸ.ਹ.ਸ. ਢਿੱਲਵਾਂ ਕਲਾਂ ਸਮੇਤ ਸਮੂਹ ਬਠਿੰਡਾ ਸਾਇਕਲਿੰਗ ਗਰੁੱਪ ਦੇ ਮੈਂਬਰਾਂ, ਫਰੀਦਕੋਟ ਸਾਇਕਲਿੰਗ ਗਰੁੱਪ, ਪੀ.ਬੀ. 04 ਸਾਇਕਲਿੰਗ ਲਵਰਜ ਗਰੁੱਪ ਤੇ ਸਾਇਕਲਿੰਗ ਨੂੰ ਪਿਆਰ ਕਰਨ ਵਾਲਿਆਂ ਨੇ ਵਧਾਈ ਦਿੱਤੀ।
 
 

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ