Tuesday, September 22, 2026
BREAKING NEWS
ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

Chandigarh

ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਵੱਲੋਂ ਅੰਡਰ-15 ਅਤੇ ਅੰਡਰ-19 ਕੁੜੀਆਂ ਦੇ ਟ੍ਰਾਇਲ ਸ਼ਨੀਵਾਰ ਨੂੰ

May 06, 2026 09:50 PM
Rozana Sehaj times
ਮੋਹਾਲੀ  : ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ, ਮੋਹਾਲੀ ਵੱਲੋਂ ਅੰਡਰ-15 ਅਤੇ ਅੰਡਰ-19 ਕੁੜੀਆਂ ਦੇ ਚੋਣ ਟ੍ਰਾਇਲ ਸ਼ਨੀਵਾਰ, 9 ਮਈ 2026 ਨੂੰ ਡੀਸੀਏ ਗ੍ਰਾਊਂਡ, ਫੇਜ਼-9, ਮੋਹਾਲੀ (ਪੀਸੀਏ ਸਟੇਡੀਅਮ, ਮੋਹਾਲੀ ਦੇ ਪਿੱਛੇ) ਵਿਖੇ ਕਰਵਾਏ ਜਾਣਗੇ। ਸਾਰੇ ਟਰਾਇਲ ਦੇਣ ਦੇ ਚਾਹਵਾਨਾਂ ਲਈ ਰਿਪੋਰਟਿੰਗ ਸਮਾਂ ਸਵੇਰੇ 9:30 ਵਜੇ ਤੈਅ ਕੀਤਾ ਗਿਆ ਹੈ। ਖਿਡਾਰਣਾਂ ਦਾ ਮੋਹਾਲੀ ਦੇ ਅਧੀਨ ਖੇਤਰ ਵਿੱਚ ਕਿਸੇ ਮਾਨਤਾ ਪ੍ਰਾਪਤ ਸਕੂਲ/ਕਾਲਜ ਵਿੱਚ ਟੂਰਨਾਮੈਂਟ ਸਾਲ ਤੋਂ ਘੱਟੋ-ਘੱਟ ਇੱਕ ਸਾਲ ਪਹਿਲਾਂ ਤੋਂ ਪੜ੍ਹ ਰਹੀਆਂ ਹੋਣੀ ਲਾਜ਼ਮੀ ਹੈ। ਪ੍ਰਿੰਸੀਪਲ ਵੱਲੋਂ ਦਸਤਖ਼ਤ ਕੀਤਾ ਸਰਟੀਫਿਕੇਟ ਲਾਜ਼ਮੀ ਹੋਵੇਗਾ, ਜਿਸ ਵਿੱਚ ਹੇਠ ਲਿਖੀਆਂ ਜਾਣਕਾਰੀਆਂ ਸਪਸ਼ਟ ਹੋਣ: ਖਿਡਾਰਣਾਂ ਦਾ ਟੂਰਨਾਮੈਂਟ ਤੋਂ ਘੱਟੋ-ਘੱਟ ਇੱਕ ਸਾਲ ਪਹਿਲਾਂ ਤੋਂ ਮੋਹਾਲੀ ਦੇ ਅਧੀਨ ਖੇਤਰ ਵਿੱਚ ਰਹਿੰਦੇ ਹੋਣਾ ਲਾਜ਼ਮੀ ਹੈ। ਮੋਹਾਲੀ ਦੇ ਅਧੀਨ ਖੇਤਰ ਵਿੱਚ ਜਨਮੀਆਂ ਖਿਡਾਰਣਾਂ ਵੀ ਯੋਗ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਡੀਸੀਏ ਮੋਹਾਲੀ, ਸਰਦਾਰ ਮਨਜਿੰਦਰ ਸਿੰਘ ਬੈਦਵਾਨ ਨੇ ਕਿਹਾ ਕਿ ਸਾਰੀਆਂ ਇੱਛੁਕ ਕੁੜੀਆਂ ਕ੍ਰਿਕਟਰਾਂ ਨੂੰ ਟ੍ਰਾਇਲ ਵਿੱਚ ਭਾਗ ਲੈ ਕੇ ਆਪਣੀ ਪ੍ਰਤਿਭਾ ਦਿਖਾਉਣ ਲਈ ਸੁਨਹਿਰੀ ਮੌਕਾ ਹੈ। ਹੋਰ ਜਾਣਕਾਰੀ ਲਈ ਖਿਡਾਰਣਾਂ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ, ਮੋਹਾਲੀ ਨਾਲ ਸੰਪਰਕ ਕਰ ਸਕਦੀਆਂ ਹਨ।
 
 

Have something to say? Post your comment

 

More in Chandigarh

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ

ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ

ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ

ਜਨਗਣਨਾ 2027 ਲਈ ਪੰਜਾਬ ਤਿਆਰ-ਬਰ-ਤਿਆਰ

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼

ਡਾ. ਬਲਜੀਤ ਕੌਰ ਦਾ ਭਰੋਸਾ 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

5 ਤਰਜੀਹਾਂ, ਇੱਕ ਮਿਸ਼ਨ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ : ਡਾ. ਬਲਜੀਤ ਕੌਰ