Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਡੇਅਰੀ ਵਿਕਾਸ ਵਿਭਾਗ ਵੱਲੋਂ 11 ਤੋਂ 22 ਮਈ ਤੱਕ 2 ਹਫਤਿਆਂ ਦਾ ਡੇਅਰੀ ਸਿਖਲਾਈ ਪ੍ਰੋਗਰਾਮ

May 06, 2026 10:19 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਸ਼੍ਰੀ ਗੁਰਮੀਤ ਸਿੰਘ ਖੁਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ੍ਰ. ਵਰਿਆਮ ਸਿੰਘ ਦੀ ਯੋਗ  ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ/ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਚਤਾਮਲੀ ਵਿਖੇ ਮਿਤੀ 11 ਮਈ 2026 ਤੋ 22 ਮਈ 2026 ਨੂੰ 2 ਹਫਤਾ ਡੇਅਰੀ ਸਿਖਲਾਈ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਸ਼੍ਰੀ ਹਰਵੰਤ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਐਸ.ਏ.ਐਸ ਨਗਰ ਵੱਲੋਂ ਦੱਸਿਆ ਗਿਆ ਕਿ ਇਸ ਸਿਖਲਾਈ ਵਿੱਚ ਜ਼ਿਲ੍ਹਾ ਐਸ ਏ ਐਸ ਨਗਰ  ਨਾਲ  ਸਬੰਧਿਤ 18 ਸਾਲ ਤੋ 55 ਸਾਲ ਤੱਕ ਦੇ ਸਿਖਿਆਰਥੀਆਂ ਨੂੰ ਡੇਅਰੀ ਸਿਖਲਾਈ ਦਿੱਤੀ ਜਾਣੀ ਹੈ । ਵਧੇਰੀ ਜਾਣਕਾਰੀ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਐਸ ਏ ਐਸ ਨਗਰ ਵਿਖੇ ਪਹੁੰਚ ਕੀਤੀ ਜਾਵੇ ਜਾਂ ਦਫਤਰ ਦੇ ਨੰ 9501502846. ਤੇ ਸੰਪਰਕ ਕੀਤਾ ਜਾਵੇ।

Have something to say? Post your comment

More in Majha

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ