Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਨੌਜਵਾਨਾਂ ਲਈ ਸੁਨਹਿਰਾ ਮੌਕਾ ਸੀ-ਪਾਈਟ ਰਣੀਕੇ ਵਿਖੇ ਆਰਮੀ ਅਗਨੀਵੀਰ ਤੇ ਪੰਜਾਬ ਪੁਲਿਸ ਭਰਤੀ ਲਈ ਮੁਫ਼ਤ ਟ੍ਰੇਨਿੰਗ ਸ਼ੁਰੂ

May 07, 2026 06:43 PM
Rozana Sehaj times

ਅੰਮ੍ਰਿਤਸਰ : ਸੀ-ਪਾਈਟ ਕੈਂਪ ਰਣੀਕੇ,ਅੰਮ੍ਰਿਤਸਰ ਦੇ ਅਧਿਕਾਰੀ ਕੈਪਟਨ ਅਜੀਤ ਸਿੰਘ ਨੇ ਦੱਸਿਆ ਹੈ ਕਿ ਨੇ ਸੀ-ਪਾਈਟ ਕਪੂਰਥਲਾ ਵਿਖੇ ਆਰਮੀ ਅਗਨੀਵੀਰ ਵਿੱਚ ਭਰਤੀ ਲਈ ਲਿਖਤੀ ਪੇਪਰ ਲਈ ਕਲਾਸਾਂ ਪੂਰੇ ਜੋਰ ਸ਼ੋਰ ਦੇ ਨਾਲ ਸ਼ੁਰੂ ਹੋ ਗਈਆਂ ਹਨ । ਪੰਜਾਬ ਪੁਲਿਸ ਦੀਆਂ ਲਿਖਤੀ ਪੇਪਰ ਦੀਆਂ ਕਲਾਸਾਂ ਸ਼ੁਰੂ ਹੋ ਗਈਆਂ ਹਨ । ਪੰਜਾਬ ਪੁਲਿਸ ਆਰਮੀ ਫਿੱਜੀਕਲ ਦੀ ਟਰੇਨਿੰਗ ਸੀ-ਪਾਈਟ ਕੈਂਪ ਆਈ.ਟੀ. ਰਣੀਕੇ,ਅੰਮ੍ਰਿਤਸਰ ਵਿਖੇ ਬਹੁਤ ਜੋਰ ਨਾਲ ਚੱਲ ਰਹੀ ਹੈ।ਜਿਹੜੇ ਯੁਵਕ ਜਿਲ੍ਹਾ ਅੰਮ੍ਰਿਤਸਰ ,  ਤਰਨਤਾਰਨ, ਗੁਰਦਾਸਪੁਰ, ਪਠਾਨਕੋਟ  ਦੇ ਯੁਵਕ ਜਿੰਨ੍ਹਾ ਨੇ ਐਸ,ਐਸ.ਸੀ/ਆਰਮੀ ਅਗਨੀਵੀਰ/ ਪੰਜਾਬ ਪੁਲਿਸ ਦੇ ਲਿਖਤੀ ਪੇਪਰ/ ਫਿੱਜੀਕਲ ਟੈਸਟ ਦੀ ਤਿਆਰੀ ਕਰਨਾ ਚਾਹੁੰਦੇ ਹਨ । ਉਹ ਯੁਵਕ ਸੀ-ਪਾਈਟ ਕੈਂਪ ਰਣੀਕੇ,ਅੰਮ੍ਰਿਤਸਰ ਵਿਖੇ ਆ ਕੇ ਮੁੱਫਤ ਤਿਆਰੀ ਕਰ ਸਕਦੇ ਹਨ । ਕੈਂਪ ਵਿੱਚ ਯੁਵਕਾਂ ਵਾਸਤੇ ਜਿੰਮ ਅਤੇ ਵਧੀਆਂ ਗਰਾਂਊਡ (400 ਮੀਟਰ ਟ੍ਰੈਕ) ਵਧੀਆਂ ਵਾਲੀਬਾਲ ਗਰਾਂਊਡ ਅਤੇ ਇਸ ਤੋਂ ਇਲਾਵਾ ਹੋਰ ਕਈ ਖੇਡਾਂ ਦਾ ਖਾਸ ਪ੍ਰਬੰਧ ਹੈ। ਕੈਂਪ ਦੀ ਟਰੇਨਿੰਗ ਲੈਣ ਲਈ ਦਸਤਾਵੇਜ ਦੀਆ ਫੋਟੋ ਕਾਪੀਆਂ ਜਿਵੇ ਆਧਾਰ ਕਾਰਡ,ਦਸਵੀਂ ਕਲਾਸ ਜਾਂ ਬਾਰਵੀਂ ਕਲਾਸ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ ਫੋਟੋਗਰਾਫ ਅਤੇ ਫੋਟੋ ਕਾਪੀ ਨਾਲ ਲੈ ਕੇ ਕੈਂਪ ਵਿੱਚ ਰਿਪੋਰਟ ਕਰ ਸਕਦੇ ਹਨ । ਕੈਂਪ ਦੇ ਅਧਿਕਾਰੀ ਨੇ ਦੱਸਿਆ ਹੈ ਕਿ ਟਰੇਨਿੰਗ ਦੌਰਾਨ ਯੂਵਕਾ ਨੂੰ ਟਰੇਨਿੰਗ,ਪੜਾਈ,ਰਿਹਾਇਸ਼ ਅਤੇ ਖਾਣਾ ਪੰਜਾਬ ਸਰਕਾਰ ਵੱਲੋਂ ਮੁਫਤ ਦਿੱਤਾ ਜਾਵੇਗਾ । ਯੂਵਕ ਵਧੇਰੇ ਜਾਣਕਾਰੀ ਲਈ ਇਹਨਾਂ ਮੁਬਾਇਲ ਨੰਬਰ ਅਤੇ 7009317626,9872840492 ਤੇ ਸਪੰਰਕ ਕਰਨ ਅਤੇ ਟਰੇਨਿੰਗ ਲੈਣ ਲਈ ਜਲਦੀ ਸੀ-ਪਾਈਟ ਕੈਂਪ ਆਈ.ਟੀ.ਆਈ ਰਣੀਕੇ,ਅੰਮ੍ਰਿਤਸਰ ਵਿਖੇ ਆ ਕੇ ਟਰੇਨਿੰਗ ਦਾ ਲਾਭ ਲੈਣ।

Have something to say? Post your comment

More in Majha

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ