Wednesday, October 14, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

UAVs/ਡਰੋਨਜ਼/ਮਾਈਕਰੋ ਲਾਈਟ ਏਅਰਕ੍ਰਾਫਟ ਨੂੰ ਉਡਾਉਣ ਤੇ ਮਨਾਹੀ

May 07, 2026 07:22 PM
Rozana Sehaj times

ਅੰਮ੍ਰਿਤਸਰ : ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਰੁਪਿੰਦਰ ਪਾਲ ਸਿੰਘ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਦੀ ਹਦੂਦ ਅੰਦਰ Drone U.A.V. (Unmanned Aerial vehicle), R.V.P (Remotely Piloted Vehicle), R.C.A. (Remote Controlled Aircraft), Micro Light Aircraft ਸਮੇਤ ਪੈਰਾ ਗਲਾਈਡਰ/ਹੈਂਗ ਗਲਾਈਡਰ ਨੂੰ ਬਿਨ੍ਹਾਂ ਅਗਾਉਂ ਇਜਾਜਤ ਦੇ ਉਡਾਉਣ ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਵਿਚ ਕਿਹਾ ਹੈ ਕਿ ਜਿਲ੍ਹਾ ਅੰਮ੍ਰਿਤਸਰ ਵਿੱਚ ਪੂਰਵਲੇ ਸਮੇਂ ਦੌਰਾਨ ਪ੍ਰਾਪਤ ਹੋਈਆਂ ਇੰਨਟੈਲੀਜੈਂਸ ਇੰਨਪੁਟਸ ਦੇ ਮੁਤਾਬਿਕ ਸਰਹੱਦ ਪਾਰ ਤੋਂ ਡਰੋਨ ਰਾਹੀਂ ਅਸਲਾ ਵਗੈਰਾ ਦੀ ਖੇਪ ਭਾਰਤ ਵਿੱਚ ਭੇਜਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾਂਦੀ ਰਹੀ ਹੈ, ਜਿਸਨੂੰ ਧਿਆਨ ਵਿੱਚ ਰੱਖਦੇ ਹੋਏ ਭਵਿੱਖ ਵਿੱਚ ਅਜਿਹੀ ਕਿਸੇ ਵੀ ਤਰ੍ਹਾਂ ਦੀ ਘਟਨਾ ਦੀ ਰੋਕਥਾਮ ਲਈ ਏਅਰ ਫੋਰਸ ਸਟੇਸ਼ਨ ਦੇ ਨੇੜੇ। ਡਰੋਨ/ਕਵਾਡਕਾਪਟਰ ਦੇ ਉਡਾਣ ਭਰਣ ਤੇ ਪਾਬੰਦੀ ਲਗਾਈ ਜਾਣੀ ਲਾਜ਼ਮੀ ਹੈ। ਇਹ ਹੁਕਮ 21 ਜੁਲਾਈ 2026 ਤੱਕ ਲਾਗੂ ਰਹੇਗਾ।

Have something to say? Post your comment

More in Majha

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ