Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Majha

ਸਰਹੱਦ ’ਤੇ ਕੰਡਿਆਲੀ ਤਾਰ ਨੇੜ੍ਹੇ ਹਰ ਤਰ੍ਹਾਂ ਦੀ ਹਰਕਤ ’ਤੇ ਪਾਬੰਦੀ

May 07, 2026 07:27 PM
Rozana Sehaj times

ਅੰਮ੍ਰਿਤਸਰ : ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਰੁਪਿੰਦਰ ਪਾਲ ਸਿੰਘ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਦੇ ਘੇਰੇ ਅੰਦਰ ਸ਼ਾਮ 6:00 ਵਜੇ ਤੋਂ ਸਵੇਰੇ 6:00 ਵਜੇ ਤਕ ਹਰ ਤਰ੍ਹਾਂ ਦੀ ਹਰਕਤ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਵਿਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਆਉਂਦੀ ਭਾਰਤ-ਪਾਕਿ ਸੀਮਾ ’ਤੇ ਅਣਚਾਹੇ ਅਨਸਰਾਂ ਦੀ ਹਰਕਤ ਨਾਲ ਭਾਰਤ-ਪਾਕਿ ਬਾਰਡਰ ਦੀ ਸੁਰੱਖਿਆ, ਦੇਸ਼ ਦੇ ਅਮਨ-ਚੈਨ ਅਤੇ ਸ਼ਾਂਤੀ ਨੂੰ ਖ਼ਤਰੇ ਦੀ ਸੰਭਾਵਨਾ ਹੈ, ਜਿਸ ਕਾਰਨ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਅਤੇ ਰੋਕਥਾਮ ਲਈ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋ 500 ਮੀਟਰ ਘੇਰੇ ਅੰਦਰ ਸ਼ਾਮ 6:00 ਵਜੇ ਤੋਂ ਸਵੇਰੇ 6:00 ਵਜੇ ਤਕ ਹਰ ਤਰ੍ਹਾਂ ਦੀ ਹਰਕਤ ਕਰਨ ’ਤੇ ਮਨਾਹੀ ਦੇ ਹੁਕਮ ਜਾਰੀ ਕੀਤਾ ਜਾਣਾ ਲਾਜ਼ਮੀ ਹੈ। ਇਹ ਹੁਕਮ 6 ਜੁਲਾਈ 2026 ਤੱਕ ਲਾਗੂ ਰਹੇਗਾ।

Have something to say? Post your comment

 

More in Majha

ਬਾਦਲਕਿਆਂ 'ਤੇ ਵਿਸ਼ਵਾਸ ਕਰਨਾ ਖੂਹ ਵਿੱਚ ਛਾਲ ਮਾਰਨ ਵਾਲੀ ਗੱਲ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ’ਤੇ ਪਾਬੰਦੀ

ਆਟੋ ਰਿਕਸ਼ਿਆਂ ’ਤੇ ਸਮਰੱਥਾ ਤੋਂ ਵੱਧ ਸਕੂਲੀ ਬੱਚੇ ਬਿਠਾਉਣ ’ਤੇ ਪਾਬੰਦੀ

ਮੈਰਿਜ ਪੈਲੇਸਾਂ ’ਚ ਹਥਿਆਰ ਲਿਜਾਣ ਅਤੇ ਫਾਇਰ ਕਰਨ ’ਤੇ ਪੂਰਨ ਮਨਾਹੀ ਦੇ ਹੁਕਮ

ਪੁਲੀਆਂ ਅਤੇ ਸੜਕਾਂ ’ਤੇ ਬਣੀ ਰੇਲਿੰਗ ਅਤੇ ਡਿਵਾਈਡਰ ਤੋੜਨ ’ਤੇ ਮੁਕੰਮਲ ਪਾਬੰਦੀ

UAVs/ਡਰੋਨਜ਼/ਮਾਈਕਰੋ ਲਾਈਟ ਏਅਰਕ੍ਰਾਫਟ ਨੂੰ ਉਡਾਉਣ ਤੇ ਮਨਾਹੀ

ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ’ਤੇ ਮੁਕੰਮਲ ਪਾਬੰਦੀ

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ਤੇ ਮੁਕੰਮਲ ਪਾਬੰਦੀ

ਮਾਨਵਤਾ ਦੀ ਸੇਵਾ ਲਈ ਫਸਟ ਏਡ ਟਰੇਨਿੰਗ ਜਰੂਰੀ- ਡਿਪਟੀ ਕਮਿਸ਼ਨਰ

ਨੌਜਵਾਨਾਂ ਲਈ ਸੁਨਹਿਰਾ ਮੌਕਾ ਸੀ-ਪਾਈਟ ਰਣੀਕੇ ਵਿਖੇ ਆਰਮੀ ਅਗਨੀਵੀਰ ਤੇ ਪੰਜਾਬ ਪੁਲਿਸ ਭਰਤੀ ਲਈ ਮੁਫ਼ਤ ਟ੍ਰੇਨਿੰਗ ਸ਼ੁਰੂ