Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਪੁਲੀਆਂ ਅਤੇ ਸੜਕਾਂ ’ਤੇ ਬਣੀ ਰੇਲਿੰਗ ਅਤੇ ਡਿਵਾਈਡਰ ਤੋੜਨ ’ਤੇ ਮੁਕੰਮਲ ਪਾਬੰਦੀ

May 07, 2026 07:29 PM
Rozana Sehaj times

ਅੰਮ੍ਰਿਤਸਰ : ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਰੁਪਿੰਦਰ ਪਾਲ ਸਿੰਘ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲ੍ਹਾ ਅੰਮ੍ਰਿਤਸਰ ਵਿੱਚ ਪੁਲੀਆਂ ਅਤੇ ਸੜਕਾਂ ’ਤੇ ਬਣੀਆਂ ਰੇਲਿੰਗਾਂ ਤੋੜਨ ਅਤੇ ਸੜਕਾਂ ਦੀ ਉਸਾਰੀ ਜਾਂ ਫਲਾਈਓਵਰ ਨੂੰ ਪੱਕਾ ਕਰਦੇ ਸਮੇਂ ਬਣੇ ਡਿਵਾਈਡਰਾਂ ਨੂੰ ਤੋੜ ਕੇ ਆਰਜ਼ੀ ਤੌਰ ’ਤੇ ਰਸਤਾ ਕੱਢਣ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿਚ ਅੱਗੇ ਕਿਹਾ ਗਿਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਕਈ ਪੁਲੀਆਂ ਅਤੇ ਸੜਕਾਂ ਹਨ ਜੋ ਬਿਨਾਂ ਰੇਲਿੰਗ ਦੇ ਹਨ। ਇਸ ਤੋਂ ਇਲਾਵਾ ਕੁਝ ਲੋਕਾਂ/ਠੇਕੇਦਾਰਾਂ/ਮਹਿਕਮਿਆਂ ਵੱਲੋਂ ਫ਼ਸਲ ਦੀ ਕਟਾਈ ਸਬੰਧੀ ਮਸ਼ੀਨਾਂ/ਡਿੱਚ ਮਸ਼ੀਨਾਂ ਅਤੇ ਟਰਾਲੀਆਂ ਆਦਿ ਨੂੰ ਲਿਜਾਣ ਲਈ ਤੰਗ ਪੁਲੀਆਂ ’ਤੇ ਬਣੇ ਡਿਵਾਈਡਰਾਂ ਨੂੰ ਤੋੜਨ, ਪੁਲੀਆਂ ਜਾਂ ਸੜਕਾਂ ਦੀ ਉਸਾਰੀ ਜਾਂ ਫਲਾਈਓਵਰ ਨੂੰ ਪੱਕਾ ਕਰਦੇ ਸਮੇਂ ਸੜਕਾਂ ’ਤੇ ਬਣੇ ਡਿਵਾਈਡਰਾਂ ਨੂੰ ਤੋੜਨ ਅਤੇ ਆਰਜ਼ੀ ਤੌਰ ’ਤੇ ਰਸਤਾ ਕੱਢਣ ਕਰਕੇ ਦੁਰਘਟਨਾਵਾਂ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਲਈ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ। ਇਹ ਪਾਬੰਦੀ ਦਾ ਹੁਕਮ 6 ਜੁਲਾਈ 2026 ਤੱਕ ਲਾਗੂ ਰਹੇਗਾ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼