Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Majha

ਆਟੋ ਰਿਕਸ਼ਿਆਂ ’ਤੇ ਸਮਰੱਥਾ ਤੋਂ ਵੱਧ ਸਕੂਲੀ ਬੱਚੇ ਬਿਠਾਉਣ ’ਤੇ ਪਾਬੰਦੀ

May 07, 2026 07:38 PM
Rozana Sehaj times

ਅੰਮ੍ਰਿਤਸਰ : ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਰੁਪਿੰਦਰ ਪਾਲ ਸਿੰਘ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲ੍ਹਾ ਅੰਮ੍ਰਿਤਸਰ ਵਿੱਚ ਕੋਈ ਵੀ ਵਾਹਨ/ਆਟੋ-ਰਿਕਸ਼ਾ ਚਾਲਕ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਨਹੀਂ ਜਾਵੇਗਾ। ਸਮੂਹ ਸਕਲੂਾਂ ਦੇ ਪ੍ਰਿੰਸੀਪਲ/ਹੈਡਮਾਸਟਰ ਇਹ ਯਕੀਨੀ ਬਣਾਉਣਗੇ ਕਿ ਉਹ ਆਪਣੇ ਪੱਧਰ ’ਤੇ ਮਾਪਿਆਂ ਨੂੰ ਇਸ ਸਬੰਧੀ ਜਾਗਰੂਕ ਕਰਨਗੇ। ਹੁਕਮਾਂ ਵਿਚ ਕਿਹਾ ਗਿਆ ਹੈ ਇਹ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਸਕੂਲਾਂ ਨੂੰ ਜਾਣ ਵਾਲੇ ਵਾਹਨ/ਆਟੋ ਰਿਕਸ਼ਾ ਵਾਲੇ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਜਾਂਦੇ ਹਨ, ਜਿਸ ਨਾਲ ਆਵਾਜਾਈ ਸਮੱਸਿਆ ਪੈਦਾ ਹੋਣ ਤੋਂ ਇਲਾਵਾ ਹਾਦਸਿਆਂ ਦਾ ਵੀ ਖ਼ਤਰਾ ਬਣਿਆ ਰਹਿੰਦਾ ਹੈ। ਇਹ ਪਾਬੰਦੀ ਦਾ ਹੁਕਮ 6 ਜੁਲਾਈ 2026 ਤੱਕ ਲਾਗੂ ਰਹੇਗਾ।

Have something to say? Post your comment

 

More in Majha

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਤਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਫੈਸ਼ਨ ਡੀਜਾਇਨਿੰਗ ਵਿਭਾਗ ਵੱਲੋਂ ਇਕ ਦਿਨਾ ਵਰਕਸ਼ਾਪ ਦਾ ਆਯੋਜਨ

ਸੈਂਕੜੇ ਕਿਸਾਨਾਂ ਮਜਦੂਰਾਂ ਵੱਲੋਂ ਡਿਪਟੀ ਕਮਿਸ਼ਨਰ ਮੋਗਾ ਨੂੰ ਦਿੱਤਾ ਮੰਗ ਪੱਤਰ

ਕੌਮੀ ਸ਼ਹੀਦ ਭਾਈ ਬੱਬਰ ਦਾ ਸ਼ਹੀਦੀ ਦਿਹਾੜਾ ਮਨਾਇਆ

ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ

ਐਸ.ਆਰ. ਸਰਕਾਰੀ ਕਾਲਜ ਫਾਰ ਵੂਮੈਨ ਵਿਖੇ 'ਨਈ ਰੋਸ਼ਨੀ ਸਕੀਮ' ਤਹਿਤ ਜਾਗਰੂਕਤਾ ਸਮਾਗਮ ਆਯੋਜਿਤ