Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੂਸਰੀ ਵਾਰ ਗੁਰਚਰਨ ਸਿੰਘ ਪੱਪੂ ਪ੍ਧਾਨ ਚੁਣੇ ਗਏ

May 08, 2026 06:41 PM
Rozana Sehaj times
ਕੋਟਕਪੂਰਾ :  ਨੇੜਲੇ ਪਿੰਡ ਹਰੀ ਨੌ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਕੀਤੀ ਗਈ। ਵਿਸਾਖੀ ਅਤੇ ਖਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਹਰ ਸਾਲ ਦੀ ਤਰ੍ਹਾਂ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਕੀਤੀ ਗਈ। ਜਿਸ ਵਿਚ ਭਾਈ ਗੁਰਚਰਨ ਸਿੰਘ ਨੂੰ ਦੂਸਰੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਅਤੇ ਇਕਬਾਲ ਸਿੰਘ, ਮਨਜੀਤ ਸਿੰਘ, ਭਾਈ ਕੁਲਦੀਪ ਸਿੰਘ ਸਿੱਧੂ ਮੈਂਬਰ ਬਣੇ। ਇਕਬਾਲ ਸਿੰਘ ਤੇ ਮਨਜੀਤ ਸਿੰਘ ਵੀ ਦੂਸਰੀ ਵਾਰ ਮੈਂਬਰ ਚੁਣੇ ਗਏ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵੱਲੋਂ ਭਾਈ ਸੁਖਦੀਪ ਸਿੰਘ ਸਾਬਕਾ ਪ੍ਰਧਾਨ ਨੂੰ ਸਿਰਪਾਓ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਚਰਨ ਸਿੰਘ, ਮਨਜੀਤ ਸਿੰਘ, ਇਕਬਾਲ ਸਿੰਘ, ਕੁਲਦੀਪ ਸਿੰਘ ਸਿੱਧੂ ਮੈਂਬਰ, ਬਾਬਾ ਪਾਲਾ ਸਿੰਘ ਮੁੱਖ ਸੇਵਾਦਾਰ, ਭਾਈ ਜਸਦੀਪ ਸਿੰਘ ਹੈੱਡ ਗ੍ਰੰਥੀ, ਮੁਕੰਦ ਸਿੰਘ ਸੇਵਿਦਾਰ, ਮਾ. ਗੇਜ ਰਾਮ ਭੌਰਾ, ਸੁਖਦੀਪ ਸਿੰਘ ਸਾਬਕਾ ਪ੍ਰਧਾਨ, ਕੇਵਲ ਸਿੰਘ, ਸੋਖਾ ਸਿੰਘ, ਕੌਰ ਸਿੰਘ ਸਾਬਕਾ ਪ੍ਧਾਨ, ਬਲਵਿੰਦਰ ਸਿੰਘ ਸਾਬਕਾ ਸਰਪੰਚ, ਸੁਖਦੇਵ ਸਿੰਘ, ਹਾਕਮ ਸਿੰਘ ਨੰਬਰਦਾਰ, ਕੱਤਰ ਸਿੰਘ ਅਤੇ ਸਮੂਹ ਸੰਗਤਾਂ ਹਾਜ਼ਰ ਸਨ।
 
 

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ