Friday, May 08, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਦਿਵਿਆਂਗ ਵਿਅਕਤੀਆਂ ਨੂੰ ਬਨਾਵਟੀ ਅੰਗ ਲਗਾਉਣ ਲਈ ਵਿਸ਼ੇਸ਼ ਕੈਂਪ 10 ਮਈ ਨੂੰ: ਸਮਾਣਾ ਭੰਡਾਰਾ ਕਮੇਟੀ

May 08, 2026 09:58 PM
Rozana Sehaj times

ਸਮਾਣਾ :  ਸਮਾਣਾ ਭੰਡਾਰਾ ਕਮੇਟੀ ਅਤੇ ਨਰਾਇਣ ਸੇਵਾ ਸੰਸਥਾਨ (ਉਦੇਪੁਰ, ਰਾਜਸਥਾਨ) ਬ੍ਰਾਂਚ ਕੈਥਲ ਦੇ ਸਹਿਯੋਗ ਨਾਲ ਮਾਨਵਤਾ ਦੀ ਸੇਵਾ ਹਿਤ ਇੱਕ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਦਿਵਿਆਂਗ ਲੋਕਾਂ ਨੂੰ ਮੁਫ਼ਤ ਬਨਾਵਟੀ ਅੰਗ ਲਗਾਉਣ ਲਈ 10 ਮਈ ਨੂੰ ਸਤੀ ਮਾਤਾ ਮੰਦਰ ਵਿਖੇ ਕੈਂਪ ਲਗਾਇਆ ਜਾਵੇਗਾ।

ਜ਼ਿਕਰਯੋਗ ਹੈ ਕਿ ਬੀਤੀ 22 ਮਾਰਚ ਨੂੰ ਸਤੀ ਮੰਦਰ ਵਿਖੇ ਨਰਾਇਣ ਸੇਵਾ ਸੰਸਥਾਨ ਦੇ ਹੈਡ ਡਾਕਟਰ ਵਿਵੇਕ ਗਰਗ ਅਤੇ ਉਹਨਾਂ ਦੀ ਟੀਮ ਵੱਲੋਂ ਇੱਕ 'ਮਾਪ ਕੈਂਪ' ਲਗਾਇਆ ਗਿਆ ਸੀ। ਇਸ ਕੈਂਪ ਦਾ ਉਦਘਾਟਨ ਬਿਰਧ ਆਸ਼ਰਮ ਵਿੱਚ ਰਹਿ ਰਹੇ ਬਜ਼ੁਰਗਾਂ ਵੱਲੋਂ ਬੜੇ ਹੀ ਸ਼ਰਧਾਪੂਰਵਕ ਢੰਗ ਨਾਲ ਕੀਤਾ ਗਿਆ ਸੀ। ਉਸ ਸਮੇਂ ਲਗਭਗ 100 ਦੇ ਕਰੀਬ ਜ਼ਰੂਰਤਮੰਦ ਲੋਕਾਂ ਦੇ ਬਨਾਵਟੀ ਅੰਗਾਂ ਲਈ ਨਾਪ ਲਏ ਗਏ ਸਨ,ਸਮਾਣਾ ਭੰਡਾਰਾ ਕਮੇਟੀ ਨੇ ਦੱਸਿਆ ਕਿ ਉਹਨਾਂ ਮਾਪਾਂ ਦੇ ਆਧਾਰ 'ਤੇ ਬਨਾਵਟੀ ਅੰਗ ਹੁਣ ਬਣ ਕੇ ਤਿਆਰ ਹੋ ਚੁੱਕੇ ਹਨ। ਕਮੇਟੀ ਵੱਲੋਂ ਉਹਨਾਂ ਸਮੂਹ ਭੈਣ-ਭਰਾਵਾਂ ਨੂੰ ਅਪੀਲ ਕੀਤੀ ਗਈ ਹੈ ਜਿਨ੍ਹਾਂ ਨੇ 22 ਮਾਰਚ ਨੂੰ ਆਪਣੇ ਨਾਪ ਦਿੱਤੇ ਸਨ। ਕੈਂਪ 10 ਮਈ ਨੂੰ  ਸਤੀ ਮਾਤਾ ਮੰਦਿਰ, ਸਮਾਣਾ ਵਿਖੇ ਲੱਗੇਗਾ   ਸਵੇਰੇ ਸਮੇਂ ਸਿਰ ਪਹੁੰਚਣ ਦੀ ਬੇਨਤੀ। ਕਮੇਟੀ ਅਨੁਸਾਰ ਇਹ ਮੁਹਿੰਮ ਉਹਨਾਂ ਦਿਵਿਆਂਗ ਵੀਰਾਂ-ਭੈਣਾਂ ਲਈ ਇੱਕ ਨਵੀਂ ਉਮੀਦ ਲੈ ਕੇ ਆਵੇਗੀ ਜੋ ਸਰੀਰਕ ਅਸਮਰੱਥਾ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਸਮਾਣਾ ਭੰਡਾਰਾ ਕਮੇਟੀ ਵੱਲੋਂ ਸਾਰਿਆਂ ਨੂੰ ਇਸ ਨੇਕ ਕਾਰਜ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ।

Have something to say? Post your comment

 

More in Malwa

ਸ਼ੁਕਰਾਨਾ ਯਾਤਰਾ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ

ਰੈਡ ਕਰਾਸ ਸੁਸਾਇਟੀ ਪੀੜਤਾਂ ਦੀ ਮਦਦ ਕਰਦੇ ਹੋਏ ਫਸਟ ਏਡ ਦੀ ਸਿੱਖਿਆ ਤੇ ਵਿਸ਼ਵ ਸ਼ਾਂਤੀ ਭਾਈਚਾਰੇ ਹਿੱਤ ਯਤਨ ਕਰਨ ਦੇ ਆਪਣੇ ਉਦੇਸ਼ ਪੂਰੇ ਕਰ ਰਹੀ ਹੈ-ਨਵਰੀਤ ਕੌਰ ਸੇਖੋਂ

ਫਰੀਦਕੋਟ, ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਜੀਵਨ ਰੇਖਾ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ 14,000 ਕਿਲੋਮੀਟਰ ਪਾਈਪਲਾਈਨਾਂ ਅਤੇ 21,000 ਕਿਊਸਿਕ ਪਾਣੀ ਨੇ ਟੇਲਾਂ ‘ਤੇ ਵਸਦੇ ਕਿਸਾਨਾਂ ਲਈ ਸਿੰਚਾਈ ਸਹੂਲਤ ਯਕੀਨੀ ਬਣਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦਰਜਾਚਾਰ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਸਬੰਧੀ ਪ੍ਰਿੰਸੀਪਲ ਸਰਕਾਰੀ ਬ੍ਰਿਜਿੰਦਰਾ ਕਾਲਜ ਨਾਲ ਕੀਤੀ ਮੀਟਿੰਗ

ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੂਸਰੀ ਵਾਰ ਗੁਰਚਰਨ ਸਿੰਘ ਪੱਪੂ ਪ੍ਧਾਨ ਚੁਣੇ ਗਏ

ਨਵਾਂ ਬੇਅਦਬੀ ਕਾਨੂੰਨ ਗ੍ਰੰਥੀ ਸਿੰਘਾਂ ਲਈ ਬੇਹੱਦ ਘਾਤਕ-- ਛਾਜਲਾ ** ਕਿਹਾ ਗ੍ਰੰਥੀ ਸਿੰਘ ਡਿਊਟੀ ਛੱਡਣ ਲਈ ਹੋਣਗੇ ਮਜਬੂਰ

ਕਿਰਨਦੀਪ ਪਿੰਚੂ ਸਹੋਤਾ ਮਿਉਂਸਪਲ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਬਣੇ

ਰਾਜਿੰਦਰ ਦੀਪਾ ਨੇ ਈਡੀ ਰੇਡ ਮਾਮਲੇ 'ਚ ਮੰਗੀ ਉੱਚ ਪੱਧਰੀ ਜਾਂਚ