Friday, May 08, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Doaba

ਸਰਕਾਰੀ ਬਿਲਡਿੰਗਾਂ ‘ਤੇ ਇਸ਼ਤਿਹਾਰ ਅਤੇ ਹੋਰਡਿੰਗ ਲਾਉਣ ‘ਤੇ ਪਾਬੰਦੀ

May 08, 2026 10:10 PM
Rozana Sehaj times
ਨਵਾਂਸ਼ਹਿਰ, 8 ਮਈ - ਮੋਹਿਤ ਕੁਮਾਰ  ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023ਦੀ ਧਾਰਾ 163ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆ ਜ਼ਿਲ੍ਹੇ ਅੰਦਰ ਕਿਸੇ ਵੀ ਵਿਅਕਤੀ ਵਲੋਂ ਸਰਕਾਰੀ ਬਿਲਡਿੰਗਾਂ ਉੱਤੇ ਇਸ਼ਤਿਹਾਰ ਅਤੇ ਹੋਰਡਿੰਗ ਲਗਾਉਣ ਅਤੇ ਨਿੱਜੀ ਬਿਲਡਿੰਗਾਂ, ਨੈਸ਼ਨਲ ਹਾਈਵੇਅ, ਲਿੰਕ ਸੜਕਾਂ ਅਤੇ ਦਰਖੱਤਾਂ ‘ਤੇ ਬਿਨ੍ਹਾਂ ਸਬੰਧਤ ਵਿਭਾਗਾਂ ਅਤੇ ਮਾਲਕਾਂ ਦੀ ਮਨਜ਼ੂਰੀ ਤੋਂ ਇਸ਼ਤਿਹਾਰ ਅਤੇ ਹੋਰਡਿੰਗ ਲਗਾਉਣ ‘ਤੇ ਪਾਬੰਦੀ ਲਾਈ ਹੈ। ਹੁਕਮਾਂ ਅਨੁਸਾਰ ਇਹ ਇਸ਼ਤਿਹਾਰ ਅਤੇ ਹੋਰਡਿੰਗ ਸੜਕ ਉੱਤੇ ਜਾਣ ਵਾਲੇ ਲੋਕਾਂ ਦਾ ਧਿਆਨ ਭਟਕਾਉਣ ਦਾ ਕਾਰਨ ਬਣਦੇ ਹਨ ਅਤੇ ਹਾਦਸਿਆਂ ਦਾ ਖਦਸਾ ਰਹਿੰਦਾ ਹੈ। ਜਿਸ ਕਰਕੇ ਇਹ ਹੁਕਮ ਜਾਰੀ ਕੀਤਾ ਗਿਆ ਹੈ ਜੋ ਕਿ 4 ਜੁਲਾਈ 2026 ਤੱਕ ਲਾਗੂ ਰਹੇਗਾ।

Have something to say? Post your comment

 

More in Doaba

ਮਾਣਯੋਗ ਸੁਪਰੀਮ ਕੋਰਟ ਵਿਚ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਮਿਤੀ 21, 22, 23 ਅਗਸਤ 2026 ਨੂੰ ਜਿਲ੍ਹਾ ਅਤੇ ਸੈਸਨ ਜੱਜ ਸ੍ਰੀ ਜਤਿੰਦਰ ਪਾਲ ਸਿੰਘ ਖੁਰਮੀ

ਵਿਜੇ ਦੱਤ, ਮੈਂਬਰ ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਜ਼ਿਲ੍ਹਾ ਐਸ.ਬੀ.ਐਸ. ਨਗਰ ਵਿੱਚ ਅਚਨਚੇਤ ਨਿਰੀਖਣ ਕੀਤਾ

ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ

ਭਾਰਤ ਸਕਾਊਟਸ ਅਤੇ ਗਾਈਡਜ਼ ਵੱਲੋਂ ਜ਼ਿਲ੍ਹਾ ਐਸੋਸੀਏਸ਼ਨ ਨੂੰ ਪੁਨਰ ਸੁਰਜੀਤ ਕਰਨ ਲਈ ਮੀਟਿੰਗ

ਬੇਅਦਬੀ ਦੇ ਦੋਸ਼ੀ ਹੁਣ ਬਹੁਤਾ ਸਮਾਂ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ; ਸ਼ੁਕਰਾਨਾ ਯਾਤਰਾ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਆ ਅਹਿਦ

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

ਫੁੱਟ ਪਾਊ ਰਾਜਨੀਤੀ ਅਤੇ ਭਾਈਚਾਰਿਆਂ ਵਿੱਚ ਟਕਰਾਅ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਲੋਕਤੰਤਰ ਲਈ ਵਧੇਰੇ ਘਾਤਕ ਅਤੇ ਸਾਡੇ ਸ਼ਹੀਦਾਂ ਦੇ ਆਦਰਸ਼ਾਂ ਦੇ ਵਿਰੁੱਧ : ਮੁੱਖ ਮੰਤਰੀ ਮਾਨ

ਮਜ਼ਦੂਰ ਦਿਵਸ ਮੌਕੇ ਵਿਦਿਆਰਥੀਆਂ ਨੂੰ ਦਿੱਤਾ ਸਮਾਜਿਕ ਜਾਗਰੂਕਤਾ ਦਾ ਸੰਦੇਸ਼

ਬੰਗਾਲ-ਅਸਾਮ ਦੀ ਜਿੱਤ ਦੀ ਖੁਸ਼ੀ 'ਚ ਭਾਜਪਾ ਨੇ ਵੰਡੇ ਲੱਡੂ 2027 ਚ ਭਾਜਪਾ ਦੀ ਸਰਕਾਰ ਪੰਜਾਬ ਚ ਬਣਨ ਦਾ ਦਾਅਵਾ ਕੀਤਾ

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਵਿਦਿਆਰਥਣ ਹਰਦੀਪ ਕੌਰ ਨੇ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ