Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Doaba

ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ

May 08, 2026 10:13 PM
Rozana Sehaj times
ਨਵਾਂਸ਼ਹਿਰ : ਸ਼੍ਰੀ ਗੁਲਪ੍ਰੀਤ ਸਿੰਘ ਔਲਖ ਆਈ.ਏ.ਐਸ ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਜੀ ਦੀ ਰਹਿਨੁਮਾਈ ਹੇਠ ਅੱਜ ਮਿਤੀ 08.05.2026 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸ਼੍ਰੀ ਸੰਜੀਵ ਸ਼ਰਮਾ ਪੀ.ਸੀ.ਐਸ ਵਧੀਕ ਡਿਪਟੀ ਕਮਿਸ਼ਨਰ (ਜ) ਜੀ ਵੱਲੋਂ ਸ਼ਿਰਕਤ ਕੀਤੀ ਗਈ। ਉਹਨਾਂ ਵੱਲੋਂ ਪਲੇਸਮੈਂਟ ਵਿੱਚ ਪਹੁੰਚੇ ਗੁਰਮੀਤ ਹਸਪਤਾਲ ਦੇ ਮਾਲਕ ਸ਼੍ਰੀ ਗੁਰਮੀਤ ਸਿੰਘ ਮਾਂਗਟ ਅਤੇ ਉਹਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਸ਼੍ਰੀ ਸੰਦੀਪ ਕੁਮਾਰ ਪੀ.ਸੀ.ਐਸ (ਏ) ਜਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਅੱਜ ਦੇ ਇਸ ਪਲੇਸਮੈਂਟ ਕੈਂਪ ਵਿੱਚ 38 ਪ੍ਰਾਰਥੀਆਂ ਵੱਲੋਂ ਭਾਗ ਲਿਆ ਗਿਆ।ਅਧਿਕਾਰੀ ਵੱਲੋਂ ਦੱਸਿਆ ਗਿਆ ਕਿ ਭਵਿੱਖ ਵਿੱਚ ਵੀ ਜਿਲ੍ਹੇ ਦੇ ਵੱਖ—ਵੱਖ ਉਦਯੋਗਿਕ ਯੂਨਿਟਾਂ ਨਾਲ ਤਾਲਮੇਲ ਕਰਕੇ ਪਲੇਸਮੈਂਟ ਕੈਂਪ ਆਯੋਜਨ ਕੀਤੇ ਜਾਣਗੇ ਤਾਂ ਜੋ ਜਿਲ੍ਹੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁੱਹਈਆ ਕਰਵਾਇਆ ਜਾ ਸਕੇ। ਚਾਹਵਾਨ ਬੇਰੋਜ਼ਗਾਰ ਉਮੀਦਵਾਰ ਆਪਣੇ ਦਸਤਾਵੇਜ਼ ਲੈ ਕੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤੀਜੀ ਮੰਜ਼ਿਲ, ਡੀ.ਸੀ. ਕੰਪਲੈਕਸ, ਚੰਡੀਗੜ੍ਹ ਰੋਡ, ਨਵਾਂਸ਼ਹਿਰ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਹਾਜ਼ਰ ਹੋ ਸਕਦੇ ਹਨ।
 

Have something to say? Post your comment

More in Doaba

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ

ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ

ਗੜ੍ਹਪਧਾਣਾ ’ਚ ਮਾਤਮ! ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੂਜੇ ਨੌਜਵਾਨ ਦੀ ਵੀ ਮੌਤ ਤੀਜਾ ਹਸਪਤਾਲ ’ਚ ਇਲਾਜ ਅਧੀਨ

ਜ਼ਿਲ੍ਹਾ ਪ੍ਰਸ਼ਾਸਨ ਵੱਲੋ ਗੁਰੂ ਰਵਿਦਾਸ ਜੀ ਮਹਾਰਾਜ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦਾ ਆਯੋਜਨ

ਗੜ੍ਹੀ ਕਾਨੂੰਗੋ 'ਚ ਖੁੱਲ੍ਹਿਆ ਆਮ ਆਦਮੀ ਕਲੀਨਿਕ, ਵਿਧਾਇਕ ਸੰਤੋਸ਼ ਕਟਾਰੀਆ ਨੇ ਕੀਤਾ ਉਦਘਾਟਨ