Friday, May 08, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Doaba

ਮਾਣਯੋਗ ਸੁਪਰੀਮ ਕੋਰਟ ਵਿਚ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਮਿਤੀ 21, 22, 23 ਅਗਸਤ 2026 ਨੂੰ ਜਿਲ੍ਹਾ ਅਤੇ ਸੈਸਨ ਜੱਜ ਸ੍ਰੀ ਜਤਿੰਦਰ ਪਾਲ ਸਿੰਘ ਖੁਰਮੀ

May 08, 2026 10:21 PM
Rozana Sehaj times
ਨਵਾਂਸ਼ਹਿਰ :  ਮਾਨਯੋਗ ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀ ਜਤਿੰਦਰ ਪਾਲ ਸਿੰਘ ਖੁਰਮੀ ਜੀਆਂ ਵੱਲੋ ਦੱਸਿਆ ਗਿਆ ਕਿ ਘਰ ਘਰ ਤੱਕ ਨਿਆਂ ਦੀ ਦੂਰਅੰਦੇਸ਼ੀ ਨੂੰ ਅੱਗੇ ਵਧਾਉਣ ਲਈ ਮੁਹਿੰਮ ਸਮਾਧਾਨ ਸਮਾਰੋਹ 2026, ਮਿਤੀ 21 ਅਪ੍ਰੈਲ 2026 ਤੋਂ ਚਲਾਈ ਗਈ ਹੈ । ਜਿਸ ਦੇ ਤਹਿਤ ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਮਿਤੀ 21 ਅਗਸਤ, 22 ਅਗਸਤ, 23 ਅਗਸਤ 2026 ਨੂੰ ਵਿਸ਼ੇਸ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਣਾ ਹੈ । ਇਸ ਵਿਸ਼ੇਸ ਲੋਕ ਅਦਾਲਤ ਦਾ ਉਦੇਸ਼ ਸੁਪਰੀਮ ਕੋਰਟ ਵਿੱਚ ਲੰਬਿਤ ਮਾਮਲਿਆ ਦਾ ਧਿਰਾਂ ਦੀ ਸਹਿਮਤੀ ਨਾਲ, ਆਪਸੀ ਸਮਝੌਤੇ ਰਾਹੀ ਨਿਪਟਾਰਾ ਕਰਵਾਉਣਾ ਹੈ । ਜਿਹਨਾਂ ਲੋਕਾਂ ਦੇ ਕੇਸ ਸੁਪਰੀਮ ਕੋਰਟ ਵਿਚ ਲੰਬਿਤ ਹਨ ਅਤੇ ਉਹ ਦੂਜੀ ਧਿਰ ਨਾਲ ਸਮਝੌਤੇ ਰਾਹੀਂ ਆਪਣੇ ਕੇਸ ਦਾ ਨਿਪਟਾਰਾ ਕਰਵਾਉਣਾ ਚਾਹੁੰਦੇ ਹਨ। ਇੱਛੁਕ ਧਿਰਾਂ ਆਪਣੇ ਨਜ਼ਦੀਕੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼.ਭ.ਸ ਨਗਰ ਦੇ ਦਫਤਰ ਨਾਲ ਸੰਪਰਕ ਕਰਕੇ ਆਪਣਾ ਕੇਸ ਵਿਸ਼ੇਸ ਲੋਕ ਅਦਾਲਤ ਵਿਚ ਲਗਵਾ ਸਕਦੇ ਹਨ । ਵਧੇਰੇ ਜਾਣਕਾਰੀ ਲਈ ਟੋਲ ਫਰੀ ਨੰਬਰ 15100 ਅਤੇ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ ।
 

Have something to say? Post your comment

 

More in Doaba

ਵਿਜੇ ਦੱਤ, ਮੈਂਬਰ ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਜ਼ਿਲ੍ਹਾ ਐਸ.ਬੀ.ਐਸ. ਨਗਰ ਵਿੱਚ ਅਚਨਚੇਤ ਨਿਰੀਖਣ ਕੀਤਾ

ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ

ਸਰਕਾਰੀ ਬਿਲਡਿੰਗਾਂ ‘ਤੇ ਇਸ਼ਤਿਹਾਰ ਅਤੇ ਹੋਰਡਿੰਗ ਲਾਉਣ ‘ਤੇ ਪਾਬੰਦੀ

ਭਾਰਤ ਸਕਾਊਟਸ ਅਤੇ ਗਾਈਡਜ਼ ਵੱਲੋਂ ਜ਼ਿਲ੍ਹਾ ਐਸੋਸੀਏਸ਼ਨ ਨੂੰ ਪੁਨਰ ਸੁਰਜੀਤ ਕਰਨ ਲਈ ਮੀਟਿੰਗ

ਬੇਅਦਬੀ ਦੇ ਦੋਸ਼ੀ ਹੁਣ ਬਹੁਤਾ ਸਮਾਂ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ; ਸ਼ੁਕਰਾਨਾ ਯਾਤਰਾ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਆ ਅਹਿਦ

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

ਫੁੱਟ ਪਾਊ ਰਾਜਨੀਤੀ ਅਤੇ ਭਾਈਚਾਰਿਆਂ ਵਿੱਚ ਟਕਰਾਅ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਲੋਕਤੰਤਰ ਲਈ ਵਧੇਰੇ ਘਾਤਕ ਅਤੇ ਸਾਡੇ ਸ਼ਹੀਦਾਂ ਦੇ ਆਦਰਸ਼ਾਂ ਦੇ ਵਿਰੁੱਧ : ਮੁੱਖ ਮੰਤਰੀ ਮਾਨ

ਮਜ਼ਦੂਰ ਦਿਵਸ ਮੌਕੇ ਵਿਦਿਆਰਥੀਆਂ ਨੂੰ ਦਿੱਤਾ ਸਮਾਜਿਕ ਜਾਗਰੂਕਤਾ ਦਾ ਸੰਦੇਸ਼

ਬੰਗਾਲ-ਅਸਾਮ ਦੀ ਜਿੱਤ ਦੀ ਖੁਸ਼ੀ 'ਚ ਭਾਜਪਾ ਨੇ ਵੰਡੇ ਲੱਡੂ 2027 ਚ ਭਾਜਪਾ ਦੀ ਸਰਕਾਰ ਪੰਜਾਬ ਚ ਬਣਨ ਦਾ ਦਾਅਵਾ ਕੀਤਾ

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਵਿਦਿਆਰਥਣ ਹਰਦੀਪ ਕੌਰ ਨੇ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ