Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਵਾਰਡ ਨੰਬਰ 6 ਤੋਂ ਸ਼ਰਧਾਲੂਆਂ ਦੀ ਬੱਸ ਧਾਰਮਿਕ ਅਸਥਾਨਾਂ ਲਈ ਕੀਤੀ ਰਵਾਨਾ

May 09, 2026 04:38 PM
Rozana Sehaj times
ਕੋਟਕਪੂਰਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ  ਕੁਲਤਾਰ ਸਿੰਘ ਸੰਧਵਾ ਦੀ ਧਰਮ ਪਤਨੀ ਗੁਰਪ੍ਰੀਤ ਕੌਰ ਸੰਧਵਾਂ ਨੇ ਕੋਟਕਪੂਰਾ ਦੇ ਵਾਰਡ ਨੰਬਰ 6 ਪ੍ਰੇਮ ਨਗਰ ਤੋਂ ਸ਼ਰਧਾਲੂਆਂ ਦੀ ਦੂਸਰੀ ਬੱਸ ਧਾਰਮਿਕ ਅਸਥਾਨਾਂ ਦੇ ਦਰਸ਼ਨ ਲਈ ਰਵਾਨਾ ਕੀਤੀ। ਇਸ ਮੌਕੇ ਉਨ੍ਹਾਂ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਮਈ ਅਤੇ ਮੰਗਲਮਈ ਯਾਤਰਾ ਲਈ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਲੋਕਾਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਲੋਕ-ਭਲਾਈ ਯੋਜਨਾ ਹੈ, ਜਿਸ ਦੇ ਤਹਿਤ ਆਮ ਲੋਕਾਂ ਨੂੰ ਦੇਸ਼ ਦੇ ਵੱਖ-ਵੱਖ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਇਸ ਮੌਕੇ ਹੋਰਨਾ ਤੋਂ ਇਲਾਵਾ ਜ਼ਿਲ੍ਹਾ ਸੈਕਟਰੀ ਯੂਥ ਵਿੰਗ ਪ੍ਰਿੰਸ ਬਹਿਲ, ਸ਼ਮਿੰਦਰ, ਬਰਿੰਦਰ, ਹਰਮੇਲ, ਸੰਨੀ, ਅਨਮੋਲ, ਸਾਹਿਲ ਤੇ ਇਲਾਕਾ ਨਿਵਾਸੀ ਹਾਜ਼ਰ ਸਨ।
 
 

Have something to say? Post your comment

More in Malwa

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ