Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਪਛਮੀ ਬੰਗਾਲ ਤੋਂ ਬਾਅਦ ਪੰਜ਼ਾਬ ਵਿੱਚ ਵੀ ਮੋਦੀ ਲਹਿਰ ਦੀ ਅਗਵਾਈ ਹੇਠ ਸਿਰਜਿਆ ਜਾਵੇਗਾ ਨਵਾਂ ਇਤਿਹਾਸ : ਪੰਜਗਰਾਈਂ

May 09, 2026 08:41 PM
Rozana Sehaj times
ਕੋਟਕਪੂਰਾ : ਪੱਛਮੀ ਬੰਗਾਲ ਅਤੇ ਦੂਸਰੇ ਦੋ ਰਾਜਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਭਾਰੀ ਬਹੁਮਤ ਹੋਣ ਤੋਂ ਬਾਅਦ ਵਿਧਾਨ ਸਭਾ ਹਲਕਾ ਜੈਤੋ ਦੇ ਵੱਖ-ਵੱਖ ਪਿੰਡਾਂ ਦੇ ਵਿੱਚ ਜਸਪਾਲ ਸਿੰਘ ਪੰਜਗਰਾਈ ਮੀਤ ਪ੍ਰਧਾਨ ਪੰਜਾਬ ਭਾਰਤੀ ਜਨਤਾ ਪਾਰਟੀ ਐਸ ਸੀ ਮੋਰਚਾ ਦਾ ਵਰਕਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ" ਇਸ ਸਮੇਂ ਜਸਪਾਲ ਸਿੰਘ ਪੰਜਗਰਾਈਂ ਨੇ ਕਿਹਾ ਕਿ ਪੰਜਾਬ ਵਿੱਚ ਵੀ ਪੱਛਮੀ ਬੰਗਾਲ ਤੋਂ ਬਾਅਦ ਮੋਦੀ ਲਹਿਰ ਦੀ ਅਗਵਾਈ ਹੇਠ ਨਵਾਂ ਇਤਿਹਾਸ ਸਿਰਜਿਆ ਜਾਵੇਗਾ ਭਾਰਤੀ ਜਨਤਾ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪੂਰੇ ਦੇਸ਼ ਦੇ ਲੋਕ ਅੱਜ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਚਾਹੁੰਦੇ ਹਨ, ਜਿਸ ਕਰਕੇ ਪੱਛਮੀ ਬੰਗਾਲ ਵਿੱਚ ਮਮਤਾ ਸਰਕਾਰ ਵੱਲੋਂ ਕੀਤਾ ਜਾ ਰਿਹਾ, ਸਿੱਖਾਂ ਕਿਸਾਨਾਂ ਮਜ਼ਦੂਰਾਂ ਹਿੰਦੂਆਂ ਤੇ ਅੱਤਿਆਚਾਰ ਨੂੰ ਰੋਕਣ ਲਈ ਲੋਕਾਂ ਨੇ ਵੱਡਾ ਫਤਵਾ ਭਾਰਤੀ ਜਨਤਾ ਪਾਰਟੀ ਨੂੰ ਦਿੱਤਾ! ਉਹਨਾਂ ਕਿਹਾ ਕਿ ਪੰਜਾਬ ਵਿੱਚ ਵੀ ਉਸ ਤੋਂ ਵੀ ਮਾੜਾ ਹਾਲ ਹੈ, ਜਿਸ ਕਰਕੇ ਪੰਜਾਬ ਦੇ ਲੋਕ ਅੱਜ 2017 ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ! ਉਹਨਾਂ ਕਿਹਾ ਕਿ ਪੰਜਾਬ ਅੰਦਰ ਅੱਜ ਲੁੱਟਾਂ ਖੋਹਾਂ, ਗੁੰਡਾ ਗਰਦੀ, ਕਤਲੇਆਮ ਦੀਆਂ ਵਾਰਦਾਤਾਂ ਦਿਨ ਦਿਹਾੜੇ ਦੇਖਣ ਨੂੰ ਮਿਲਦੀਆਂ ਹਨ! ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਅੱਜ ਅਮਨਸ਼ਾਂਤੀ ਦਾ ਰਾਜ ਦੇਖਣਾ ਚਾਹੁੰਦੇ ਹਨ! ਇਸ ਕਰਕੇ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਵਿੱਚ ਸ਼ਾਂਤੀ ਦਾ ਰਾਜ ਲਿਆ ਕੇ ਦੂਸਰੇ ਸੂਬਿਆਂ ਵਾਂਗ ਤਰੱਕੀ ਦੇ ਰਾਹ "ਤੇ ਲਿਆਂਦਾ ਜਾਵੇਗਾ! ਉਹਨਾਂ ਕਿਹਾ ਕਿ ਭਾਜਪਾ ਤੋਂ ਬਗੈਰ ਪੰਜਾਬ ਖੁਸ਼ਹਾਲ ਨਹੀਂ ਹੋ ਸਕਦਾ, ਇਸ ਕਰਕੇ ਪੰਜਾਬ ਦੇ ਹਰ ਵਰਗ ਦੇ ਲੋਕ ਅੱਜ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਮੋਦੀ ਦੀ ਅਗਵਾਈ ਵਿੱਚ ਲਿਆਉਣ ਲਈ ਦਿਨ ਰਾਤ ਉੜੀਕ ਕਰ ਰਹੇ ਹਨ! ਪੰਜਾਬ ਵਿੱਚ ਅੱਜ ਆਮ ਆਦਮੀ ਸਰਕਾਰ ਤੋਂ ਹਰ ਵਰਗ ਦੁਖੀ ਹੋਣ ਕਰਕੇ ਨਿਰਾਸ਼ਾ ਦੇ ਆਲਮ ਵਿੱਚ ਹੈ, ਜਿਸ ਕਰਕੇ ਪੰਜਾਬ ਵਿਚ ਅੱਜ ਵਿਕਾਸ ਦੇ ਨਾਂ ਦੀ ਕੋਈ ਚੀਜ਼ ਨਹੀਂ ਹੈ ਅਤੇ ਨਾ ਹੀ ਕੋਈ ਕਾਨੂੰਨ ਅਵਸਥਾ ਦੀ ਗੱਲ ਹੈ! ਇਸ ਸਮੇਂ ਉਹਨਾਂ ਨਾਲ ਬਲਵਿੰਦਰ ਸਿੰਘ ਬਰਗਾੜੀ -ਨਸੀਬ ਸਿੰਘ ਔਲਖ, ਹਰਪ੍ਰੀਤ ਸਿੰਘ ਸਿੱਧੂ, ਵਕੀਲ ਸਿੰਘ, ਗੁਰਮੀਤ ਸਿੰਘ ਰਾਮਿਆਣਾ, ਸਿੰਘ ਰਾਮੇਆਣਾ, ਸ਼ਾਮ ਲਾਲ ਗੋਇਲ, ਰਾਮ ਰਤਨ ਜੈਤੋ, ਲਖਵੀਰ ਢਿਲਵਾਂ, ਸੰਦੀਪ ਟੋਨੀ, ਰਜਿੰਦਰ ਮੱਲਾ ਅਤੇ ਗੁਰਦਿੱਤ ਸਿੰਘ ਵਾੜਾ ਭਾਈਕਾ ਆਦਿ ਵੀ ਹਾਜਰ ਸਨ!

Have something to say? Post your comment

More in Malwa

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ