Saturday, May 09, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਕਣਕ ਦੀ ਆਮਦ ਅਤੇ ਖਰੀਦ ਨੇ 122 ਲੱਖ ਮੀਟ੍ਰਿਕ ਟਨ ਦੇ ਟੀਚੇ ਨੂੰ ਕੀਤਾ ਪਾਰ

May 09, 2026 09:25 PM
Rozana Sehaj times

ਚੰਡੀਗੜ੍ਹ, 9 ਮਈ  ( ਸੁਰਜੀਤ ਸਿੰਘ )  : ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧਾਂ ਸਦਕਾ ਕਣਕ ਦੇ ਖਰੀਦ ਸੀਜ਼ਨ ਦੌਰਾਨ ਇੱਕ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਕਣਕ ਦੀ ਆਮਦ ਅਤੇ ਖਰੀਦ ਦੋਵਾਂ ਪੱਖੋਂ ਟੀਚਾ ਸਰ ਕਰ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਦੂਰਅੰਦੇਸ਼ੀ ਅਗਵਾਈ ਹੇਠ 122 ਲੱਖ ਮੀਟ੍ਰਿਕ ਟਨ ਦਾ ਅੰਕੜਾ ਪਾਰ ਕਰ ਲਿਆ ਗਿਆ ਹੈ। ਖਰੀਦ ਦੇ ਸ਼ੁਰੂਆਤੀ ਪੜਾਵਾਂ ਦੌਰਾਨ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਲਗਾਤਾਰ ਮੀਂਹ ਅਤੇ ਗੜੇਮਾਰੀ ਦੇ ਬਾਵਜੂਦ ਇਹ ਮੀਲ ਪੱਥਰ ਪ੍ਰਾਪਤ ਕੀਤਾ ਗਿਆ ਹੈ। ਹੁਣ ਤੱਕ ਕੁੱਲ 122.73 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ 122.23 ਲੱਖ ਮੀਟ੍ਰਿਕ ਟਨ ਕਣਕ ਖਰੀਦੀ ਜਾ ਚੁੱਕੀ ਹੈ। 
ਜ਼ਿਕਰਯੋਗ ਹੈ ਕਿ 7 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 29000 ਕਰੋੜ ਰੁਪਏ ਤੋਂ ਵੱਧ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਦੱਸਣਯੋਗ ਹੈ ਕਿ ਨਿਰਵਿਘਨ ਅਤੇ ਸਫ਼ਲ ਖਰੀਦ ਸੀਜ਼ਨ ਯਕੀਨੀ ਬਣਾਉਣ ਦੇ ਯਤਨਾਂ ਦੇ ਹਿੱਸੇ ਵਜੋਂ, 1897 ਖਰੀਦ ਕੇਂਦਰਾਂ ਅਤੇ ਲਗਭਗ 986 ਅਸਥਾਈ ਯਾਰਡਾਂ ਨੂੰ ਕਾਰਜਸ਼ੀਲ ਕਰਨ ਵਰਗੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

Have something to say? Post your comment

 

More in Chandigarh

ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ 3 ਯੂਨਿਟਾਂ ਲਈ 2365 ਲੱਖ ਰੁਪਏ ਦੇ ਵਿੱਤੀ ਪ੍ਰੋਤਸਾਹਨ ਨੂੰ ਮਨਜ਼ੂਰੀ

ਪੀ.ਆਈ.ਐਸ. ਫੁੱਟਬਾਲ ਸਿਲੈਕਸ਼ਨ ਟਰਾਇਲਾਂ ਦਾ ਕੁਰਾਲੀ ਵਿੱਚ ਸ਼ਾਨਦਾਰ ਆਗਾਜ਼, 200 ਤੋਂ ਵੱਧ ਖਿਡਾਰੀਆਂ ਨੇ ਲਿਆ ਭਾਗ

ਯੋਗ ਆਸਣਾਂ ਰਾਹੀਂ ਨਿਰੋਈ ਸਿਹਤ ਦੇ ਨਾਲ-ਨਾਲ ਮਾਨਸਿਕ ਸਿਹਤ ਵੀ ਤੰਦਰੁਸਤ ਰਹਿੰਦੀ ਹੈ : ਐੱਸ.ਡੀ.ਐਮ

ਗੈਂਗਸਟਰਾਂ ’ਤੇ ਵਾਰ ਦਾ 109ਵਾਂ ਦਿਨ: ਪੰਜਾਬ ਪੁਲਿਸ ਨੇ 536 ਥਾਵਾਂ ’ਤੇ ਕੀਤੀ ਛਾਪੇਮਾਰੀ; 221 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ 1100 ਤੋਂ ਵੱਧ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ ਦੇ ਲੀਡਰਾਂ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਵਾਰ-ਵਾਰ ਛਾਪੇਮਾਰੀ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ।

ਦਹਾਕਿਆਂ ਪਿੱਛੋਂ ਨਹਿਰੀ ਪਾਣੀ ਟੇਲਾਂ 'ਤੇ ਪੈਂਦੇ ਪਿੰਡਾਂ ਤੱਕ ਪਹੁੰਚਿਆ, ਰੋਪੜ ਨਹਿਰੀ ਨੈੱਟਵਰਕ ਹੇਠ ਸਿੰਚਾਈ ਖੇਤਰ ’ਚ ਲਗਭਗ 200% ਤੱਕ ਦਾ ਵਾਧਾ: ਬਰਿੰਦਰ ਕੁਮਾਰ ਗੋਇਲ

ਫੇਜ਼-5 ਮਾਰਕੀਟ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਮੀਟਿੰਗ

ਨਵੀਂ ਬਣਾਈ ਗਈ ਬਨੂੜ ਸਬ-ਡਿਵੀਜ਼ਨ ਦੀ ਪਹਿਲੀ ਐਸ.ਡੀ.ਐਮ. ਵਜੋਂ ਡਾ. ਅੰਕਿਤਾ ਕਾਂਸਲ ਨੇ ਸੰਭਾਲਿਆ ਅਹੁਦਾ

ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਐਸ.ਐਸ.ਪੀ. ਦੇ ਸਟਾਫ ਨੇ ਮਰਦਮਸ਼ੁਮਾਰੀ-2027 ਤਹਿਤ ਕੀਤੀ ਆਪਣੀ ਸਵੈ-ਗਣਨਾ*