Saturday, May 09, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਪੰਜਾਬ ਦਾ ਸੁਨਹਿਰੀ ਭਵਿੱਖ ਸਿਰਫ ਕਾਂਗਰਸ ਦੇ ਹੱਥਾਂ 'ਚ ਸੁਰੱਖਿਅਤ ਕੁਲਦੀਪ ਵੈਦ

May 09, 2026 09:30 PM
Rozana Sehaj times
 ਲੁਧਿਆਣਾ : ਹਲਕਾ ਗਿੱਲ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਹਲਕਾ ਗਿੱਲ ਦੇ ਵੱਖ-ਵੱਖ ਪਿੰਡਾਂ ਵਿੱਚ ਕਾਂਗਰਸੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਗਈਆ। ਇਸੇ ਲੜੀ ਤਹਿਤ ਅੱਜ ਪਿੰਡ ਭੁੱਟਾ ਵਿਖੇ ਕਾਂਗਰਸੀ ਵਰਕਰਾਂ ਦੇ ਇੱਕ ਵੱਡੇ ਇਕੱਠ ਨੂੰ ਸੰਬੋਧਨ ਕਰਦੇ ਕਿਹਾ ਕਿ ਪੰਜਾਬ ਦਾ ਸੁਨਹਿਰੀ ਭਵਿੱਖ ਸਿਰਫ ਕਾਂਗਰਸ ਦੇ ਹੱਥਾਂ ਵਿਚ ਹੀ ਸੁਰੱਖਿਅਤ ਹੈ। ਉਨਾਂ ਕਿਹਾ ਕਿ ਸਾਲ 2022 ਵਿਚ ਬਦਲਾਅ ਦੇ ਨਾਂਅ 'ਤੇ ਸਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੀ ਕਾਨੂੰਨ ਵਿਵਸਥਾ ਸੰਭਾਲਣ 'ਚ ਪੂਰੀ ਤਰ੍ਹਾਂ ਨਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਲੁੱਟ, ਨਸ਼ਾਖੋਰੀ, ਗੈਂਗਵਾਰ ਤੇ ਫਿਰੌਤੀਆਂ ਦੀਆਂ ਘਟਨਾਵਾਂ ਵੱਧ ਰਹੀਆਂ ਹਨ, ਜਿਸ ਦੇ ਕਾਰਨ ਆਮ ਲੋਕਾਂ ਦੇ ਅੰਦਰ ਡਰ ਦਾ ਮਾਹੋਲ ਬਣਿਆ ਹੋਇਆ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਮੁੜ ਪੰਜਾਬ ਵਿੱਚ ਕਾਂਗਰਸੀ ਸਰਕਾਰ ਲਿਆਉਣ ਲਈ ਤਿਆਰ ਬੈਠੇ ਹਨ। ਇਸ ਮੌਕੇ
ਬਲਾਕ ਪ੍ਰਧਾਨ ਮਨਜਿੰਦਰ ਸਿੰਘ ਨੋਨੀ ਸੀਲੋਂ,ਸਾਬਕਾ ਸਰਪੰਚ ਰਵਦੀਪ ਸਿੰਘ ਬਿੱਟੂ ਪੋਹੀੜ, ਪ੍ਰਮਿੰਦਰ ਸਿੰਘ ਗਾਬੀ ਪੋਹੀੜ, ਗੁਰਿੰਦਰ ਸਿੰਘ ਢੋਡੇ , ਸੰਮਤੀ ਮੈਂਬਰ ਚਰਨਜੀਤ ਸਿੰਘ ਚੰਨਾ ਕੈਂਡ, ਜ਼ਿਲ੍ਹਾ ਸਕੱਤਰ ਦਵਿੰਦਰ ਸਿੰਘ ਗਿੱਲ, ਕਾਂਗਰਸ ਕਿਸਾਨ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਹਿਰਦੇਪਾਲ ਸਿੰਘ ਢੀਂਡਸਾ, ਕਸ਼ਮੀਰ ਸਿੰਘ ਸੰਧੂ, ਦਵਿੰਦਰ ਸਿੰਘ ਭੁੱਟਾ,ਸਾਬਕਾ ਵਾਈਸ ਚੇਅਰਮੈਨ ਸ਼ਮਸ਼ੇਰ ਸਿੰਘ, ਜੀਵਨ ਸਿੰਘ ਭੁੱਟਾ, ਗੁਰਪ੍ਰੀਤ ਸਿੰਘ, ਸਾਬਕਾ ਸਰਪੰਚ ਜਗਮੇਲ ਸਿੰਘ ਜੱਗਾ, ਪੰਚ ਸਿਕੰਦਰ ਸਿੰਘ,  ਪ੍ਰਭਜੋਤ ਸਿੰਘ ਮੰਡ, ਅਮਨਦੀਪ ਸਿੰਘ ਅਮਨਾ ਭੁੱਟਾ,  ਗੁਰਪ੍ਰੀਤ ਸਿੰਘ ਨੰਗਲ, ਮੁਖ਼ਤਿਆਰ ਸਿੰਘ, ਅਮਨਦੀਪ ਸਿੰਘ, ਜਸਵਿੰਦਰ ਸਿੰਘ, ਗੱਗੀ, ਗੁਰਦੀਪ ਸਿੰਘ, ਅਮਨਾ, ਜੱਗਾ, ਲਾਡੀ, ਮਨਸੁੱਖ ਸਿੰਘ ਪਨੈਚ, ਮਨਵੀਰ ਸਿੰਘ ਸਮੇਤ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।

Have something to say? Post your comment

 

More in Malwa

ਬੀਬੀ ਸੁਰਿੰਦਰ ਕੌਰ ਵੱਲੋਂ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ

ਕਾਈਨੋਰ ਵਿਖੇ ਖੂਨਦਾਨ ਕੈਂਪ ਅੱਜ

ਬਲੂਮਿੰਗ ਬਡਜ਼ ਏ.ਬੀ.ਸੀ. ਮੋਂਟੈਸਰੀ ਸਕੂਲ ਵਿੱਚ ਮਨਾਇਆ ਗਿਆ ‘ਮਾਂ ਦਿਵਸ’

ਰਾਸ਼ਟਰੀ ਲੋਕ ਅਦਾਲਤ ਦੌਰਾਨ 1588 ਕੇਸਾਂ ਦਾ ਨਿਪਟਾਰਾ

ਜੀਵਨ ਸਿੰਘ ਸੰਗੋਵਾਲ ਨੇ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟ ਦਿੱਤੀ

ਬੀਬੀ ਕੋਲਾ ਜੀ ਭਲਾਈ ਕੇਂਦਰ ਵਿਖੇ ਨਵੇਂ ਕਾਰ ਸੇਵਾ ਦਫਤਰ ਦਾ ਉਦਘਾਟਨ

ਮੇਰੀ ਰਸੋਈ ਸਕੀਮ ਤਹਿਤ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਮਿਲੇਗੀ ਰਾਸ਼ਨ ਕਿੱਟ : ਭਗਵੰਤ ਮਾਨ

ਪੰਜਾਬ ਨਾ ਕਦੇ ਝੁਕਿਆ ਤੇ ਨਾ ਕਦੇ ਝੁਕੇਗਾ : ਭਗਵੰਤ ਸਿੰਘ ਮਾਨ

ਪਛਮੀ ਬੰਗਾਲ ਤੋਂ ਬਾਅਦ ਪੰਜ਼ਾਬ ਵਿੱਚ ਵੀ ਮੋਦੀ ਲਹਿਰ ਦੀ ਅਗਵਾਈ ਹੇਠ ਸਿਰਜਿਆ ਜਾਵੇਗਾ ਨਵਾਂ ਇਤਿਹਾਸ : ਪੰਜਗਰਾਈਂ

‘ਸ਼ੁਕਰਾਨਾ ਯਾਤਰਾ’ ਵਿੱਚ ਲੱਖਾਂ ਸੰਗਤਾਂ ਨੇ ਸ਼ਿਰਕਤ ਕਰਕੇ ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਲਈ ਅਕਾਲ ਪੁਰਖ ਦਾ ਧੰਨਵਾਦ ਕੀਤਾ-ਭਗਵੰਤ ਸਿੰਘ ਮਾਨ