Saturday, May 09, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਰਾਸ਼ਟਰੀ ਲੋਕ ਅਦਾਲਤ ਦੌਰਾਨ 1588 ਕੇਸਾਂ ਦਾ ਨਿਪਟਾਰਾ

May 09, 2026 10:04 PM
Rozana Sehaj times
ਮਾਲੇਰਕੋਟਲਾ : ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ (ਨਾਲਸਾ), ਨਵੀਂ ਦਿੱਲੀ ਦੀਆਂ ਹਦਾਇਤਾਂ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਲੇਰਕੋਟਲਾ ਵੱਲੋਂ ਜ਼ਿਲ੍ਹਾ ਕੋਰਟ ਕੰਪਲੈਕਸ, ਮਲੇਰਕੋਟਲਾ ਵਿਖੇ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਮੈਂਬਰ ਸਕੱਤਰ ਸ੍ਰੀਮਤੀ ਜਗਦੀਪ ਕੌਰ ਵਿਰਕ, ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਮਲੇਰਕੋਟਲਾ ਕੋਰਟ ਕੰਪਲੈਕਸ ਦਾ ਦੌਰਾ ਕੀਤਾ ਗਿਆ ਅਤੇ ਨਵੇਂ ਗਠਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਲੇਰਕੋਟਲਾ ਦੇ ਦਫ਼ਤਰ ਲਈ ਜਗ੍ਹਾ ਦਾ ਮੁਆਇਨਾ ਵੀ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਸ਼ੀਸ਼ ਠਠਈ ਨੇ ਦੱਸਿਆ ਕਿ ਰਾਸ਼ਟਰੀ ਲੋਕ ਅਦਾਲਤ ਦੌਰਾਨ ਕੁੱਲ 4873 ਕੇਸ ਵਿਚਾਰੇ ਗਏ, ਜਿਨ੍ਹਾਂ ਵਿੱਚੋਂ 1588 ਕੇਸਾਂ ਦਾ ਸਫਲ ਨਿਪਟਾਰਾ ਕੀਤਾ ਗਿਆ। ਜਿਸ ਵਿੱਚ ਕਰੀਬ 26 ਕਰੋੜ 19 ਲੱਖ 12 ਹਜ਼ਾਰ 06 ਸੌ 60 ਰੁਪਏ ਦੇ ਅਵਾਰਡ ਪਾਸ ਕੀਤੇ ਗਏ।

Have something to say? Post your comment

 

More in Malwa

ਬੀਬੀ ਸੁਰਿੰਦਰ ਕੌਰ ਵੱਲੋਂ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ

ਕਾਈਨੋਰ ਵਿਖੇ ਖੂਨਦਾਨ ਕੈਂਪ ਅੱਜ

ਬਲੂਮਿੰਗ ਬਡਜ਼ ਏ.ਬੀ.ਸੀ. ਮੋਂਟੈਸਰੀ ਸਕੂਲ ਵਿੱਚ ਮਨਾਇਆ ਗਿਆ ‘ਮਾਂ ਦਿਵਸ’

ਜੀਵਨ ਸਿੰਘ ਸੰਗੋਵਾਲ ਨੇ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟ ਦਿੱਤੀ

ਪੰਜਾਬ ਦਾ ਸੁਨਹਿਰੀ ਭਵਿੱਖ ਸਿਰਫ ਕਾਂਗਰਸ ਦੇ ਹੱਥਾਂ 'ਚ ਸੁਰੱਖਿਅਤ ਕੁਲਦੀਪ ਵੈਦ

ਬੀਬੀ ਕੋਲਾ ਜੀ ਭਲਾਈ ਕੇਂਦਰ ਵਿਖੇ ਨਵੇਂ ਕਾਰ ਸੇਵਾ ਦਫਤਰ ਦਾ ਉਦਘਾਟਨ

ਮੇਰੀ ਰਸੋਈ ਸਕੀਮ ਤਹਿਤ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਮਿਲੇਗੀ ਰਾਸ਼ਨ ਕਿੱਟ : ਭਗਵੰਤ ਮਾਨ

ਪੰਜਾਬ ਨਾ ਕਦੇ ਝੁਕਿਆ ਤੇ ਨਾ ਕਦੇ ਝੁਕੇਗਾ : ਭਗਵੰਤ ਸਿੰਘ ਮਾਨ

ਪਛਮੀ ਬੰਗਾਲ ਤੋਂ ਬਾਅਦ ਪੰਜ਼ਾਬ ਵਿੱਚ ਵੀ ਮੋਦੀ ਲਹਿਰ ਦੀ ਅਗਵਾਈ ਹੇਠ ਸਿਰਜਿਆ ਜਾਵੇਗਾ ਨਵਾਂ ਇਤਿਹਾਸ : ਪੰਜਗਰਾਈਂ

‘ਸ਼ੁਕਰਾਨਾ ਯਾਤਰਾ’ ਵਿੱਚ ਲੱਖਾਂ ਸੰਗਤਾਂ ਨੇ ਸ਼ਿਰਕਤ ਕਰਕੇ ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਲਈ ਅਕਾਲ ਪੁਰਖ ਦਾ ਧੰਨਵਾਦ ਕੀਤਾ-ਭਗਵੰਤ ਸਿੰਘ ਮਾਨ