Saturday, May 09, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ 3 ਯੂਨਿਟਾਂ ਲਈ 2365 ਲੱਖ ਰੁਪਏ ਦੇ ਵਿੱਤੀ ਪ੍ਰੋਤਸਾਹਨ ਨੂੰ ਮਨਜ਼ੂਰੀ

May 09, 2026 10:09 PM
Rozana Sehaj times
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਉਦਯੋਗਿਕ ਨੀਤੀਆਂ ਤਹਿਤ ਜ਼ਿਲ੍ਹੇ ਵਿੱਚ ਤਿੰਨ ਨਵੀਆਂ ਇਕਾਈਆਂ ਨੂੰ ਵਿੱਤੀ ਪ੍ਰੋਤਸਾਹਨ (ਇੰਸੈਂਟਿਵ) ਮਨਜ਼ੂਰ ਕੀਤੇ ਗਏ। ਇਨ੍ਹਾਂ ਇਕਾਈਆਂ ਵਿੱਚ ਐਮ. ਜੀ. ਇਨਫਰਾ ਡੇਰਾਬੱਸੀ, ਪ੍ਰੀਫਮਾ ਗਲਾਸ ਡੇਰਾਬੱਸੀ ਅਤੇ ਇਮਪੀਨੇਜ ਸਲਿਊਸ਼ਨ ਆਈ ਟੀ ਯੂਨਿਟ, ਆਈ ਟੀ ਸੈਕਟਰ ਮੋਹਾਲੀ ਸ਼ਾਮਲ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਇਕਾਈਆਂ ਦੇ ਸਥਾਪਿਤ ਹੋਣ ਨਾਲ ਮੋਹਾਲੀ ਜ਼ਿਲ੍ਹੇ ਵਿੱਚ 2365 ਲੱਖ ਰੁਪਏ ਦਾ ਨਵਾਂ ਨਿਵੇਸ਼ ਆਇਆ ਹੈ। ਉਨ੍ਹਾਂ ਦੱਸਿਆ ਕਿ ਇੱਕ ਇਕਾਈ ਨੂੰ ਸੱਤ ਸਾਲਾਂ ਲਈ ਬਿਜਲੀ ਕਰ ਤੋਂ ਛੋਟ ਦਿੱਤੀ ਗਈ ਹੈ, ਇੱਕ ਇਕਾਈ ਨੂੰ ਇੰਡਸਟਰੀਅਲ ਪਾਲਿਸੀ-2022 ਤਹਿਤ ਕੈਪੀਟਲ ਸਬਸਿਡੀ ਦੀ ਮਨਜ਼ੂਰੀ ਦਿੱਤੀ ਗਈ ਹੈ ਅਤੇ ਇੱਕ ਇਕਾਈ ਨੂੰ ਸਟੈਂਪ ਡਿਊਟੀ ਤੋਂ ਛੋਟ ਪ੍ਰਦਾਨ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਉਦਯੋਗਿਕ ਨੀਤੀ-2026 ਤਹਿਤ ਜ਼ਿਲ੍ਹੇ ਵਿੱਚ ਵੱਡੇ ਪੱਧਰ ’ਤੇ ਨਿਵੇਸ਼ ਆ ਰਿਹਾ ਹੈ ਅਤੇ ਨਵੇਂ ਉਦਯੋਗਿਕ ਯੂਨਿਟਾਂ ਨੂੰ ਇਸ ਨੀਤੀ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਇਨਵੈਸਟ ਪੰਜਾਬ ਪੋਰਟਲ ’ਤੇ ਰੈਗੂਲੇਟਰੀ ਵਿਭਾਗਾਂ ਦੇ ਲੰਬਿਤ ਮਾਮਲਿਆਂ ਦੀ ਸਮੀਖਿਆ ਵੀ ਕੀਤੀ ਗਈ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਪੰਜਾਬ ਸਰਕਾਰ ਦੀ ਉਦਯੋਗ-ਪੱਖੀ ਨੀਤੀ ਤਹਿਤ ਲੋੜੀਂਦੀਆਂ ਮਨਜ਼ੂਰੀਆਂ ਨਿਰਧਾਰਤ ਸਮੇਂ ਅੰਦਰ ਜਾਰੀ ਕਰਨ ਦੇ ਨਿਰਦੇਸ਼ ਦਿੱਤੇ।
 

Have something to say? Post your comment

 

More in Chandigarh

ਪੈਨਸ਼ਨਰਾਂ ਨੂੰ ਡੀ.ਏ. ਦੀ 18% ਅਦਾਇਗੀ ਤੁਰੰਤ ਕਰੇ ਸਰਕਾਰ, ਨਹੀਂ ਤਾਂ 2027 ਚੋਣਾਂ ‘ਚ ਨਤੀਜਾ ਭੁਗਤਣ ਲਈ ਰਹੇ ਤਿਆਰ: ਸ਼ਰਮਾ

ਪੀ.ਆਈ.ਐਸ. ਫੁੱਟਬਾਲ ਸਿਲੈਕਸ਼ਨ ਟਰਾਇਲਾਂ ਦਾ ਕੁਰਾਲੀ ਵਿੱਚ ਸ਼ਾਨਦਾਰ ਆਗਾਜ਼, 200 ਤੋਂ ਵੱਧ ਖਿਡਾਰੀਆਂ ਨੇ ਲਿਆ ਭਾਗ

ਯੋਗ ਆਸਣਾਂ ਰਾਹੀਂ ਨਿਰੋਈ ਸਿਹਤ ਦੇ ਨਾਲ-ਨਾਲ ਮਾਨਸਿਕ ਸਿਹਤ ਵੀ ਤੰਦਰੁਸਤ ਰਹਿੰਦੀ ਹੈ : ਐੱਸ.ਡੀ.ਐਮ

ਕਣਕ ਦੀ ਆਮਦ ਅਤੇ ਖਰੀਦ ਨੇ 122 ਲੱਖ ਮੀਟ੍ਰਿਕ ਟਨ ਦੇ ਟੀਚੇ ਨੂੰ ਕੀਤਾ ਪਾਰ

ਗੈਂਗਸਟਰਾਂ ’ਤੇ ਵਾਰ ਦਾ 109ਵਾਂ ਦਿਨ: ਪੰਜਾਬ ਪੁਲਿਸ ਨੇ 536 ਥਾਵਾਂ ’ਤੇ ਕੀਤੀ ਛਾਪੇਮਾਰੀ; 221 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ 1100 ਤੋਂ ਵੱਧ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ ਦੇ ਲੀਡਰਾਂ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਵਾਰ-ਵਾਰ ਛਾਪੇਮਾਰੀ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ।

ਦਹਾਕਿਆਂ ਪਿੱਛੋਂ ਨਹਿਰੀ ਪਾਣੀ ਟੇਲਾਂ 'ਤੇ ਪੈਂਦੇ ਪਿੰਡਾਂ ਤੱਕ ਪਹੁੰਚਿਆ, ਰੋਪੜ ਨਹਿਰੀ ਨੈੱਟਵਰਕ ਹੇਠ ਸਿੰਚਾਈ ਖੇਤਰ ’ਚ ਲਗਭਗ 200% ਤੱਕ ਦਾ ਵਾਧਾ: ਬਰਿੰਦਰ ਕੁਮਾਰ ਗੋਇਲ

ਫੇਜ਼-5 ਮਾਰਕੀਟ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਮੀਟਿੰਗ

ਨਵੀਂ ਬਣਾਈ ਗਈ ਬਨੂੜ ਸਬ-ਡਿਵੀਜ਼ਨ ਦੀ ਪਹਿਲੀ ਐਸ.ਡੀ.ਐਮ. ਵਜੋਂ ਡਾ. ਅੰਕਿਤਾ ਕਾਂਸਲ ਨੇ ਸੰਭਾਲਿਆ ਅਹੁਦਾ