Sunday, May 10, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਬਲੂਮਿੰਗ ਬਡਜ਼ ਏ.ਬੀ.ਸੀ. ਮੋਂਟੈਸਰੀ ਸਕੂਲ ਵਿੱਚ ਮਨਾਇਆ ਗਿਆ ‘ਮਾਂ ਦਿਵਸ’

May 09, 2026 10:13 PM
Rozana Sehaj times
ਮੋਗਾ  : ਬਲੂਮਿੰਗ ਬਡਜ਼ ਗਰੁੱਪ ਦੇ ਏ.ਬੀ.ਸੀ. ਮੋਂਟੈਸਰੀ ਸਕੂਲ ਵਿੱਚ ‘ਮਾਂ ਦਿਵਸ’ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਨੰਨੇ-ਮੁੰਨੇ ਵਿਦਿਆਰਥੀਆਂ ਨੇ ਮਾਂ ਨੂੰ ਸਮਰਪਿਤ ਕਵਿਤਾਵਾਂ ਪੇਸ਼ ਕੀਤੀਆਂ ਅਤੇ ਸੁੰਦਰ ਚਾਰਟ ਤਿਆਰ ਕੀਤੇ। ਚੇਅਰਪਰਸਨ ਮੈਡਮ ਕਮਲ ਸੈਣੀ ਨੇ ਮਾਪਿਆਂ ਅਤੇ ਅਧਿਆਪਕਾਂ ਨੂੰ ਮਾਂ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਮਾਂ ਬੱਚੇ ਦੀ ਪਹਿਲੀ ਅਧਿਆਪਕ ਹੁੰਦੀ ਹੈ ਜੋ ਉਸ ਨੂੰ ਚੰਗੇ ਸੰਸਕਾਰ ਦਿੰਦੀ ਹੈ। ਪ੍ਰਿੰਸੀਪਲ ਮੈਡਮ ਪਰਮਜੀਤ ਕੌਰ ਨੇ ਵੀ ਬੱਚਿਆਂ ਨੂੰ ਆਪਣੀ ਮਾਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ।
ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਨੇ ਬੱਚਿਆਂ ਨੂੰ ਸੰਦੇਸ਼ ਦਿੱਤਾ ਕਿ ਜੀਵਨ ਵਿੱਚ ਸਫਲਤਾ ਹਾਸਲ ਕਰਨ ਲਈ ਮਾਂ ਦਾ ਆਸ਼ੀਰਵਾਦ ਸਭ ਤੋਂ ਜ਼ਰੂਰੀ ਹੈ। 

Have something to say? Post your comment

 

More in Malwa

ਬੀਬੀ ਸੁਰਿੰਦਰ ਕੌਰ ਵੱਲੋਂ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ

ਕਾਈਨੋਰ ਵਿਖੇ ਖੂਨਦਾਨ ਕੈਂਪ ਅੱਜ

ਰਾਸ਼ਟਰੀ ਲੋਕ ਅਦਾਲਤ ਦੌਰਾਨ 1588 ਕੇਸਾਂ ਦਾ ਨਿਪਟਾਰਾ

ਜੀਵਨ ਸਿੰਘ ਸੰਗੋਵਾਲ ਨੇ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟ ਦਿੱਤੀ

ਪੰਜਾਬ ਦਾ ਸੁਨਹਿਰੀ ਭਵਿੱਖ ਸਿਰਫ ਕਾਂਗਰਸ ਦੇ ਹੱਥਾਂ 'ਚ ਸੁਰੱਖਿਅਤ ਕੁਲਦੀਪ ਵੈਦ

ਬੀਬੀ ਕੋਲਾ ਜੀ ਭਲਾਈ ਕੇਂਦਰ ਵਿਖੇ ਨਵੇਂ ਕਾਰ ਸੇਵਾ ਦਫਤਰ ਦਾ ਉਦਘਾਟਨ

ਮੇਰੀ ਰਸੋਈ ਸਕੀਮ ਤਹਿਤ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਮਿਲੇਗੀ ਰਾਸ਼ਨ ਕਿੱਟ : ਭਗਵੰਤ ਮਾਨ

ਪੰਜਾਬ ਨਾ ਕਦੇ ਝੁਕਿਆ ਤੇ ਨਾ ਕਦੇ ਝੁਕੇਗਾ : ਭਗਵੰਤ ਸਿੰਘ ਮਾਨ

ਪਛਮੀ ਬੰਗਾਲ ਤੋਂ ਬਾਅਦ ਪੰਜ਼ਾਬ ਵਿੱਚ ਵੀ ਮੋਦੀ ਲਹਿਰ ਦੀ ਅਗਵਾਈ ਹੇਠ ਸਿਰਜਿਆ ਜਾਵੇਗਾ ਨਵਾਂ ਇਤਿਹਾਸ : ਪੰਜਗਰਾਈਂ

‘ਸ਼ੁਕਰਾਨਾ ਯਾਤਰਾ’ ਵਿੱਚ ਲੱਖਾਂ ਸੰਗਤਾਂ ਨੇ ਸ਼ਿਰਕਤ ਕਰਕੇ ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਲਈ ਅਕਾਲ ਪੁਰਖ ਦਾ ਧੰਨਵਾਦ ਕੀਤਾ-ਭਗਵੰਤ ਸਿੰਘ ਮਾਨ