Saturday, May 09, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਬੀਬੀ ਸੁਰਿੰਦਰ ਕੌਰ ਵੱਲੋਂ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ

May 09, 2026 10:22 PM
Rozana Sehaj times
ਮੋਰਿੰਡਾ : ਵਾਰਡ ਨੰਬਰ 5 ਮਰਿੰਡਾ ਵਿਖੇ ਨੌਜਵਾਨ ਆਗੂ ਸਨੀ ਭੂਮਕ ਦੀ ਮਾਤਾ ਸਮਾਜ ਸੇਵਕ ਬੀਬੀ ਸੁਰਿੰਦਰ ਕੌਰ ਵੱਲੋ ਨੌਜਵਾਨਾਂ ਖੇਡਾਂ ਦਾ ਸਮਾਨ ਵੰਡਿਆ ਗਿਆ ਇਸ ਸਬੰਧੀ ਵਾਰਡ ਨਿਵਾਸੀ ਨੌਜਵਾਨ ਮੰਗਾਂ ਰਾਮ, ਸਾਹਿਲ ਕੁਮਾਰ, ਖੁਸ਼ਹਾਲ ਕੁਮਾਰ, ਕੁਲਦੀਪ ਸਿੰਘ, ਲੱਕੀ, ਅਵੀ ਕੁਮਾਰ ,ਅਲੀ ਚੰਦ, ਰੋਕੀ ਰਾਏ, ਦੀਪਕ ਕੁਮਾਰ ਅਤੇ ਰਿਸ਼ੀ ਕੁਮਾਰ ਨੇ ਦੱਸਿਆ ਕਿ 

ਬੀਬੀ ਸੁਰਿੰਦਰ ਕੌਰ ਵੱਲੋ ਵਾਰਡ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਉਪਰਾਲੇ ਸ਼ੁਰੂ ਕਰ ਦਿੱਤੇ ਗਏ ਹਨ ਜਿਸ ਤੇ ਚਲਦਿਆਂ ਨੌਜਵਾਨਾਂ ਨੂੰ ਖੇਡਾਂ ਦਾ ਸਮਾਨ ਦਿੱਤਾ ਗਿਆ ਇਸ ਮੌਕੇ ਕੌਂਸਲਰ ਪਿੰਕੀ ਕੌਰ ਅਤੇ ਸਮਾਜ ਸੇਵੀ ਬਲਵੀਰ ਸਿੰਘ ਲਾਲਾ ਨੇ ਬੀਬੀ ਸੁਰਿੰਦਰ ਕੌਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਮਲ ਪ੍ਰੇਰਿਤ ਕਰਨ ਲਈ ਦਿੱਤੇ ਗਏ ਖੇਡਾਂ ਦੇ ਸਮਾਨ ਲਈ ਉਹਨਾਂ ਦੀ ਸਲਾਂਘਾ ਕੀਤੀ ਇਸ ਮੌਕੇ ਦੀਪਕ ਘਲੋਟਾ, ਸਿੰਦਾ, ਸੁਮਿਤ, ਸੈਮਨ ,ਮਲਕੀ ਕੁਮਾਰ, ਲੱਕੀ, ਦੀਪਕ ਘੁਲਾਟੀਆ ਆਦਿ ਨੌਜਵਾਨ ਹਾਜਰ ਸਨ

ਨੋਟ- ਨੌਜਵਾਨਾਂ ਨੂੰ ਖੇਡਾਂ ਦਾ ਸਮਾਨ ਦੇਣ ਸਮੇਂ ਬੀਬੀ ਸੁਰਿੰਦਰ ਕੌਰ ਅਤੇ ਹੋਰ।

Have something to say? Post your comment

 

More in Malwa

ਕਾਈਨੋਰ ਵਿਖੇ ਖੂਨਦਾਨ ਕੈਂਪ ਅੱਜ

ਬਲੂਮਿੰਗ ਬਡਜ਼ ਏ.ਬੀ.ਸੀ. ਮੋਂਟੈਸਰੀ ਸਕੂਲ ਵਿੱਚ ਮਨਾਇਆ ਗਿਆ ‘ਮਾਂ ਦਿਵਸ’

ਰਾਸ਼ਟਰੀ ਲੋਕ ਅਦਾਲਤ ਦੌਰਾਨ 1588 ਕੇਸਾਂ ਦਾ ਨਿਪਟਾਰਾ

ਜੀਵਨ ਸਿੰਘ ਸੰਗੋਵਾਲ ਨੇ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟ ਦਿੱਤੀ

ਪੰਜਾਬ ਦਾ ਸੁਨਹਿਰੀ ਭਵਿੱਖ ਸਿਰਫ ਕਾਂਗਰਸ ਦੇ ਹੱਥਾਂ 'ਚ ਸੁਰੱਖਿਅਤ ਕੁਲਦੀਪ ਵੈਦ

ਬੀਬੀ ਕੋਲਾ ਜੀ ਭਲਾਈ ਕੇਂਦਰ ਵਿਖੇ ਨਵੇਂ ਕਾਰ ਸੇਵਾ ਦਫਤਰ ਦਾ ਉਦਘਾਟਨ

ਮੇਰੀ ਰਸੋਈ ਸਕੀਮ ਤਹਿਤ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਮਿਲੇਗੀ ਰਾਸ਼ਨ ਕਿੱਟ : ਭਗਵੰਤ ਮਾਨ

ਪੰਜਾਬ ਨਾ ਕਦੇ ਝੁਕਿਆ ਤੇ ਨਾ ਕਦੇ ਝੁਕੇਗਾ : ਭਗਵੰਤ ਸਿੰਘ ਮਾਨ

ਪਛਮੀ ਬੰਗਾਲ ਤੋਂ ਬਾਅਦ ਪੰਜ਼ਾਬ ਵਿੱਚ ਵੀ ਮੋਦੀ ਲਹਿਰ ਦੀ ਅਗਵਾਈ ਹੇਠ ਸਿਰਜਿਆ ਜਾਵੇਗਾ ਨਵਾਂ ਇਤਿਹਾਸ : ਪੰਜਗਰਾਈਂ

‘ਸ਼ੁਕਰਾਨਾ ਯਾਤਰਾ’ ਵਿੱਚ ਲੱਖਾਂ ਸੰਗਤਾਂ ਨੇ ਸ਼ਿਰਕਤ ਕਰਕੇ ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਲਈ ਅਕਾਲ ਪੁਰਖ ਦਾ ਧੰਨਵਾਦ ਕੀਤਾ-ਭਗਵੰਤ ਸਿੰਘ ਮਾਨ