Sunday, May 10, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਦਰੱਖਤ ਲਗਾਓ ਧਰਤੀ ਮਾਤਾ ਬਚਾਓ ਮੁਹਿੰਮ ਤਹਿਤ ਲਾਇਆ ਬੂਟਾ : ਐਡਵੋਕੇਟ ਅਜੀਤ ਵਰਮਾ

May 10, 2026 08:10 PM
Rozana Sehaj times
ਕੋਟਕਪੂਰਾ : ਸਾਰੇ ਵਿਸ਼ਵ ਵਿੱਚ ਮਦਰ ਡੇ ਮਨਾਇਆ ਗਿਆ। ਮਾਵਾਂ ਤੋ ਬਗੈਰ ਜੀਵਨ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ, ਧਰਤੀ ਦਾ ਦਰਜਾ ਵੀ ਮਾਤਾ ਬਰਾਬਰ ਹੁੰਦਾ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਸਮਾਜਸੇਵੀ ਅਜੀਤ ਵਰਮਾ ਐਡਵੋਕੇਟ ਨੇ ਮਦਰ ਡੇ ਮੌਕੇ ਕੀਤਾ। ਇਸ ਮੌਕੇ ਪ੍ਰਜਾਪਤ ਸਮਾਜ ਸੇਵਾ ਸੁਸਾਇਟੀ ਮੋਗਾ ਨੇ ਬੂਟਾ ਲਗਾ ਕੇ ਮਦਰ ਡੇ ਮੌਕੇ ਧਰਤੀ ਮਾਤਾ ਦਾ ਆਸ਼ੀਰਵਾਦ ਲਿਆ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਜੈ ਚੰਦ ਬੇਵਾਲ, ਹੰਸਰਾਜ ਸਰਪ੍ਰਸਤ, ਅਰਜਨ ਰਾਮ ਵਿੱਤ ਸਕੱਤਰ ਅਤੇ ਅਸ਼ੋਕ ਕੁਮਾਰ ਮੁੱਖ ਸੱਕਤਰ ਨੇ ਕਿਹਾ ਕਿ ਧਰਤੀ 'ਤੇ ਵਧਦੇ ਪ੍ਰਦੂਸ਼ਨ ਕਾਰਨ ਧਰਤੀ ਮਾਤਾ ਦੀ ਗੁਣਵੱਤਾ ਅਤੇ ਸੰਤੁਲਣ ਵਿੱਚ ਗਿਰਾਵਟ ਆ ਰਹੀ ਹੈ, ਇਸ ਲਈ ਸੁਸਾਇਟੀ ਵਲੋਂ ਨਿੱਕਾ ਅਜਿਹਾ ਉਪਰਾਲਾ ਕੀਤਾ ਗਿਆ ਹੈ। ਧਰਤੀ ਤੋ ਬਗੈਰ ਜੀਵਨ ਸੰਭਵ ਨਹੀਂ ਹੈ, ਸੁਸਾਇਟੀ ਵਲੋਂ ''ਦਰੱਖਤ ਲਗਾਓ ਧਰਤੀ ਬਚਾਓ" ਦਾ ਨਾਰਾ ਦਿੱਤਾ ਗਿਆ।

Have something to say? Post your comment

 

More in Malwa

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਗੁਰਮਿਤ ਪੇਪਰ ਵਿੱਚੋਂ ਗੁਰੂ ਨਾਨਕ ਅਕੈਡਮੀ ਧਾਂਦੀਆਂ ਤੇ ਕਾਮੀਕਲਾਂ ਦੇ ਬੱਚੇ ਸਨਮਾਨਤ

ਵਿਦਿਆਰਥੀਆਂ ਦਾ ਤਿੰਨ ਰੋਜ਼ਾ ਨੇਚਰ ਕੈਂਪ ਲਗਾਇਆ

ਕੌਂਸਲ ਚੋਣਾਂ ਨੂੰ ਲੈ ਕੇ ਸਾਬਕਾ ਮੰਤਰੀ ਗੁਰਕੀਰਤ ਕੋਟਲੀ ਨੇ ਵਜਾਇਆ ਚੋਣ ਬਿਗਲ

“ਧਰਤੀ ਤੋਂ ਅਸਮਾਨ ਤਕ – ਪੰਜਾਬ ਸਾਈਕਲਿੰਗ ਦੀ ਗਲੋਬਲ ਉਡਾਣ”

ਮੁੱਖ ਮੰਤਰੀ ਸਿਹਤ ਯੋਜਨਾ ਪਟਿਆਲਾ ਦੀ ਸੁਨੀਤਾ ਲਈ ਬਣੀ ਵਰਦਾਨ

ਸਿਹਤ ਕਾਮਿਆਂ ਦੀਆਂ ਮੰਗਾਂ ਨੂੰ ਪੂਰਾ ਕਰੇ ਸਰਕਾਰ : ਮੰਗਵਾਲ

ਮਾਨਸਾ ਦੇ ਵਿਦਿਅਕ ਪਛੜੇਵੇਂ ਨੂੰ ਦੂਰ ਕਰੇਗਾ ਓਪਨ ਯੂਨੀਵਰਸਿਟੀ ਦਾ ਨਵਾਂ ਰੀਜਨਲ ਸੈਂਟਰ: ਪ੍ਰੋ. ਡਾ. ਰਤਨ ਸਿੰਘ

ਬੀਬੀ ਸੁਰਿੰਦਰ ਕੌਰ ਵੱਲੋਂ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ

ਕਾਈਨੋਰ ਵਿਖੇ ਖੂਨਦਾਨ ਕੈਂਪ ਅੱਜ