Sunday, May 10, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਸਾਹਨੀ ਪਰਿਵਾਰ ਨੂੰ ਸਦਮਾ, ਵੱਖ-ਵੱਖ ਸ਼ਖ਼ਸੀਅਤਾਂ ਨੇ ਕੀਤਾ ਦੁੱਖ ਸਾਂਝਾ

May 10, 2026 09:19 PM
Rozana Sehaj times
ਮੋਗਾ : ਐਡਵੋਕੇਟ ਕੁਲਦੀਪ ਸਾਹਨੀ ਸਰਕਾਰੀ ਵਕੀਲ ਅਤੇ ਉਨ੍ਹਾਂ ਦੇ ਭਰਾ ਐਡਵੋਕੇਟ ਚੰਦਰ ਕਾਂਤ ਸਾਹਨੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਸ਼੍ਰੀਮਤੀ ਚੰਚਲ ਸਾਹਨੀ ਉਮਰ ਤਕਰੀਬਨ 70 ਧਰਮਪਤਨੀ ਅਸ਼ੋਕ ਸਾਹਨੀ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ ਬੀਤੇ ਦਿਨੀਂ ਗਾਂਧੀ ਰੋਡ ਸਵਰਗ ਆਸ਼ਰਮ ਵਿੱਚ ਕਿੱਤਾ ਗਿਆ। ਜਿੱਥੇ ਮਾਣਯੋਗ ਜੱਜ ਸਾਹਿਬਾਨ, ਸਮੂਹ ਵਕੀਲ ਭਾਈਚਾਰਾ, ਰਾਜਨੀਤਕ, ਧਾਰਮਿਕ ਆਗੂਆਂ ਤੋਂ ਇਲਾਵਾਂ ਵੱਖ ਵੱਖ ਸਖਸੀਅਤਾਂ ਨੇ ਸਾਹਨੀ ਪਰਿਵਾਰ ਨਾਲ਼ ਦੁੱਖ ਸਾਂਝਾ ਕਰਦਿਆਂ ਸ਼੍ਰੀਮਤੀ ਚੰਚਲ ਸਾਹਨੀ ਨੂੰ ਅੰਤਿਮ ਵਿਦਾਈ ਦਿੱਤੀ। ਇਸ ਉਪਰੰਤ ਸਤੀਸ਼ ਸਾਹਨੀ (ਸਾਹਨੀ ਸਟੂਡੀਓ) ਨੇ ਭਰੇ ਮਨ ਨਾਲ ਦੱਸਿਆ ਕਿ ਉਨ੍ਹਾਂ ਦੇ ਭਾਬੀ ਧਰਮਪਤਨੀ ਅਸ਼ੋਕ ਸਾਹਨੀ ਅਤੇ ਮਾਤਾ ਐਡਵੋਕੇਟ ਕੁਲਦੀਪ ਸਾਹਨੀ ਡਿਪਟੀ ਡੀ.ਏ., ਅਤੇ ਐਡਵੋਕੇਟ ਚੰਦਰ ਕਾਂਤ ਸਾਹਨੀ ਦੇ ਇਸ ਸੰਸਾਰ ਨੂੰ ਅਲਵਿਦਾ ਕਹਿ ਕੇ ਸਵਰਗ ਸਿਧਾਰ ਗਏ ਸਨ ਦੇ ਘਰ ਇਸ ਪਰਿਵਾਰ ਨਾਲ ਲਗਾਤਾਰ ਦੁੱਖ ਸਾਂਝਾ ਸਮੂਹ ਵਕੀਲ ਭਾਈਚਾਰਾ, ਰਾਜਨੀਤਕ, ਧਾਰਮਿਕ ਆਗੂਆਂ ਤੋਂ ਇਲਾਵਾਂ ਵੱਖ ਵੱਖ ਸਖਸੀਅਤਾਂ ਦੁੱਖ ਸਾਂਝਾ ਕਰਨ ਲਈ ਪੁੱਜ ਰਹੇ ਨੇ। ਐਡਵੋਕੇਟ ਕੁਲਦੀਪ ਸਾਹਨੀ ਦੇ ਚਚੇਰੇ ਭਰਾ ਅੰਕਿਤ ਸਾਹਨੀ ਨੇ ਦੱਸਿਆ ਕਿ ਸ਼੍ਰੀਮਤੀ ਚੰਚਲ ਸਾਹਨੀ ਜੀ ਦਾ ਭੋਗ ਗਰੂੜ ਪੂਰਾਨ ਸਥਾਨਕ ਕਿਦਾਰ ਨਾਥ ਦੀ ਧਰਮਸ਼ਾਲਾ ਚੈਂਬਰ ਰੋਡ ਮੋਗਾ ਵਿਖੇ
 ਮਿਤੀ 19 ਮਈ ਦਿਨ ਮੰਗਲਵਾਰ ਨੂੰ ਦੁਪਹਿਰ 1ਤੋਂ 2 ਵਜੇ ਪਵੇਗਾ। 
 

Have something to say? Post your comment

 

More in Malwa

ਡਾਕਟਰ ਭੀਮ ਰਾਓ ਅੰਬੇਦਕਰ ਲਾਇਬਰੇਰੀ ਖਟੜਾ ਚੁਹਾਰਮ ਵੱਲੋਂ ਕਾਪੀਆਂ ਤੇ ਕਿਤਾਬਾਂ ਦਾ ਲੰਗਰ ਲਗਾਇਆ ਗਿਆ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ ਕੈਂਪ ਲਗਵਾਇਆ ਗਿਆ

ਕਾਂਗਰਸ ਸਰਕਾਰ ਆਉਣ ਤੇ ਪੇਂਡੂ ਖੇਡ ਮੇਲਿਆਂ ਨੂੰ ਹੋਰ ਵੀ ਪ੍ਰਫੁੱਲਿਤ ਕੀਤਾ ਜਾਵੇਗਾ. ਕੁਲਦੀਪ ਸਿੰਘ ਵੈਦ

ਵਾਈ.ਐੱਸ. ਜੈਨਨੇਕਸਟ ਸਕੂਲ ਵਿੱਚ ਮਾਤਾ ਦਿਵਸ ਬੜੇ ਹੀ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ

ਕੈਬਨਿਟ ਮੰਤਰੀ ਸੰਜੀਵ ਅਰੌੜਾ ਦੀ ਗ੍ਰਿਫਤਾਰੀ ਨੂੰ ਲੈਕੇ ਆਪ ਵਲੋਂ ਰੋਸ ਪ੍ਰਦਰਸ਼ਨ

ਯੂਰੀਆ ਖਾਦ ਦੀ ਅਣ ਅਧਿਕਾਰਤ ਵਰਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਪਟਿਆਲਾ ਵੱਲੋਂ ਲਿਆ ਸਖ਼ਤ ਨੋਟਿਸ ਪ੍ਰਸ਼ੰਸਾਯੋਗ। ਬਹਿਰੂ

ਡਾ. ਬੀ.ਐਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਵਿਖੇ 'ਮਾਂ ਦਿਵਸ' ਬੜੇ ਉਤਸ਼ਾਹ ਨਾਲ ਮਨਾਇਆ

ਮਾਈਕ੍ਰੋਵੇਵ ਹਾਈਬ੍ਰਿਡ ਹੀਟਿੰਗ ਤਕਨੀਕ ਦੀ ਵਰਤੋਂ ਨਾਲ਼ ਵੈਲਡਿੰਗ ਦਾ ਨਵਾਂ ਢੰਗ ਕੀਤਾ ਵਿਕਸਿਤ

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਦਰੱਖਤ ਲਗਾਓ ਧਰਤੀ ਮਾਤਾ ਬਚਾਓ ਮੁਹਿੰਮ ਤਹਿਤ ਲਾਇਆ ਬੂਟਾ : ਐਡਵੋਕੇਟ ਅਜੀਤ ਵਰਮਾ