Sunday, May 10, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਗੁਰਦੁਆਰਾ ਮਾਤਾ ਗੁਜਰੀ ਸਵਰਾਜ ਨਗਰ ਵਿਖੇ ਸਲਾਨਾ ਗੁਰਮਤਿ ਸਮਾਗਮ ਵਿਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਲੁਆਈ ਹਾਜ਼ਰੀ

May 10, 2026 09:26 PM
Rozana Sehaj times
ਖਰੜ : ਗੁਰਦੁਆਰਾ ਮਾਤਾ ਗੁਜਰੀ ਜੀ ਖਰੜ ਵਿਖੇ ਧੰਨ ਮਾਤਾ ਗੁਜਰੀ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਂਦੇ ਤਿੰਨ ਦਿਨਾਂ ਸਲਾਨਾ ਗੁਰਮਤਿ ਸਮਾਗਮ ਦੇ ਸਬੰਧ ਵਿੱਚ ਅੱਜ ਅਖੀਰਲੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਅਲੌਕਿਕ ਕੀਰਤਨ ਦੀਵਾਨ ਸਜਾਏ ਗਏ ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਢਾਡੀ ਤੇ ਪੰਥ ਦੇ ਮਹਾਨ ਪ੍ਰਚਾਰਕਾਂ ਨੇ ਸੰਗਤਾਂ ਨੂੰ ਗੁਰੂ ਜਸ ਨਾਲ ਨਿਹਾਲ ਕੀਤਾ । ਮਾਤਾ ਗੁਜਰੀ ਜੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਵਰਾਜ ਨਗਰ ਖਰੜ ਅਤੇ ਅਵਤਾਰ ਸਿੰਘ ਸੈਂਪਲਾ ਸਾਬਕਾ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੇ ਦਸਿਆ ਕਿ  ਇਸ ਗੁਰਮਤਿ ਸਮਾਗਮ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਪਲਵਿੰਦਰ ਸਿੰਘ ਬੰਬ, ਕਵੀਸ਼ਰੀ ਜੱਥਾ ਬੀਬੀ ਸੰਦੀਪ ਕੋਰ ਲਹਿਲ ਅਤੇ ਗੁਰਦੁਆਰਾ ਸ੍ਰੀ ਫ਼ਤਿਹਗੜ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਬ ਗਿਆਨੀ ਸਤਨਾਮ ਸਿੰਘ ਜੀ ਕਥਾ ਵਿਚਾਰ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਉੱਥੇ ਇਸ ਸਮਾਗਮ ਵਿੱਚ ਵਿਸ਼ੇਸ਼ ਤੋਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਹੋਰਾਂ ਨੇ ਸੰਗਤਾਂ ਚ ਹਾਜ਼ਰੀ ਭਰੀ । ਉਨ੍ਹਾਂ ਆਪਣੇ ਸੰਬੋਧਨ ਵਿੱਚ ਸੰਗਤਾਂ ਨੂੰ ਪੰਥ ਅੱਗੇ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਤੋ ਸੁਚੇਤ ਕਰਦਿਆਂ ਪੰਥ ਵਿਰੋਧੀ ਤਾਕਤਾਂ ਦਾ ਇਕਜੁੱਟਤਾ ਨਾਂਲ ਮੁਕਾਬਲਾ ਕਰਨ ਲਈ ਸਾਂਝੇ ਯਤਨ ਕਰਨ ਦੀ ਤਾਕੀਦ ਕੀਤੀ । ਇਸ ਮੋਕੇ ਸਮਾਗਮ ਵਿੱਚ ਵਿਸ਼ੇਸ਼ ਤੌਰ ਉੱਤੇ ਸ਼੍ਰੋਮਣੀ ਅਕਾਲੀ ਦਲ ਦੇ ਕੋਮੀ ਬੁਲਾਰੇ ਐਡਵੋਕੇਟ ਰਵਿੰਦਰ ਸਿੰਘ ਸੈਂਪਲਾ, ਹਲਕਾ ਇੰਚਾਰਜ ਖਰੜ ਰਵਿੰਦਰ ਸਿੰਘ ਖੇੜਾ ਅਤੇ ਸਮੂਹ ਅਹੁਦੇਦਾਰਾਂ ਗੁਰੂਦੁਆਰਾ ਪ੍ਰਬੰਧਕ ਕਮੇਟੀ ਸਵਰਾਜ ਨਗਰ ਖਰੜ ਹਾਜ਼ਰ ਸਨ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 110ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਵਾਂ ‘ਤੇ ਛਾਪੇਮਾਰੀ; 248 ਗ੍ਰਿਫ਼ਤਾਰ

ਸਕੂਲ ਸਿੱਖਿਆ ਵਿੱਚ ਪੰਜਾਬ ਨੇ ਕੇਰਲਾ ਨੂੰ ਪਛਾੜਿਆ : ਹਰਜੋਤ ਸਿੰਘ ਬੈਂਸ

ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ 13 ਮਈ ਨੂੰ ਰੂਬਰੂ ਹੋਣਗੇ ਐਨ.ਆਰ.ਆਈ. ਮੰਤਰੀ ਡਾ. ਰਵਜੋਤ ਸਿੰਘ

ਵਿਦਿਆ ਵੈਲੀ ਸਕੂਲ ਵਿਚ ਮਨਾਇਆ ਮਾਂ ਦਿਵਸ

ਜਿਲ੍ਹਾ ਕਾਂਗਰਸ ਕਮੇਟੀ ਦੇ ਘੱਟ ਗਿਣਤੀ ਵਿੰਗ ਵਿਚ ਕੀਤੀਆਂ ਨਵੀਆਂ ਨਿਯੁਕਤੀਆਂ

ਮੋਰਿੰਡਾ ਸ਼ਹਿਰ ਵਿੱਚ ਕੂੜੇ ਦੇ ਢੇਰਾਂ ਨੇ ਵਧਾਈ ਸ਼ਹਿਰ ਵਾਸੀਆਂ ਦੀ ਚਿੰਤਾ ਅਤੇ ਸ਼ਹਿਰ ਵਾਸੀ ਹੋ ਰਹੇ ਹਨ ਪੀ ਲੀ ਏ ਅਤੇ ਭਿਆਨਕ ਬਿਮਾਰੀਆਂ ਦੇ ਸ਼ਿਕਾਰ

ਔਰਤਾਂ ਨੂੰ ਸੁਰੱਖਿਅਤ ਜਣੇਪੇ ਸਬੰਧੀ ਜਾਣਕਾਰੀ ਦਿੱਤੀ

ਪੈਨਸ਼ਨਰਾਂ ਨੂੰ ਡੀ.ਏ. ਦੀ 18% ਅਦਾਇਗੀ ਤੁਰੰਤ ਕਰੇ ਸਰਕਾਰ, ਨਹੀਂ ਤਾਂ 2027 ਚੋਣਾਂ ‘ਚ ਨਤੀਜਾ ਭੁਗਤਣ ਲਈ ਰਹੇ ਤਿਆਰ: ਸ਼ਰਮਾ

ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ 3 ਯੂਨਿਟਾਂ ਲਈ 2365 ਲੱਖ ਰੁਪਏ ਦੇ ਵਿੱਤੀ ਪ੍ਰੋਤਸਾਹਨ ਨੂੰ ਮਨਜ਼ੂਰੀ

ਪੀ.ਆਈ.ਐਸ. ਫੁੱਟਬਾਲ ਸਿਲੈਕਸ਼ਨ ਟਰਾਇਲਾਂ ਦਾ ਕੁਰਾਲੀ ਵਿੱਚ ਸ਼ਾਨਦਾਰ ਆਗਾਜ਼, 200 ਤੋਂ ਵੱਧ ਖਿਡਾਰੀਆਂ ਨੇ ਲਿਆ ਭਾਗ