Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਵਿਦਿਆ ਵੈਲੀ ਸਕੂਲ ਵਿਚ ਮਨਾਇਆ ਮਾਂ ਦਿਵਸ

May 10, 2026 09:32 PM
Rozana Sehaj times
ਖਰੜ : ਵਿਦਿਆ ਵੈਲੀ ਸਕੂਲ ਨਿਊ ਸੰਨੀ ਇਨਕਲੇਵ ਖਰੜ ਵਿਖੇ ਮਾਂ ਦਿਵਸ ਨੁੰ ਸਮਰਪਿਤ ਸਮਾਗਮ ਕਰਵਾਇਆ ਗਿਆ ਸਿ ਵਿਚ ਮਾਵਾਂ ਅਤੇ ਬੱਚੇ ਇਕੱਠੇ ਹੋ ਕੇ ਨੱਚਦੇ, ਗੀਤ ਗਾਉਦੇ ਅਤੇ ਕਵਿਤਾਵਾਂ ਸੁਣਾਉਦੇ ਹੋਏ ਆਪਣੇ ਪਿਆਰ ਅਤੇ ਕਦਰਕਾਨੀ ਦਾ ਪ੍ਰਦਰਸ਼ਨ ਕਰਦੇ ਸਨ। ਬੱਚਿਆਂ ਨੇ ਕਾਰਡ ਬਣਾਉਣ ਦੀਆਂ ਗੀਤੀਵਿਧੀਆਂ ਵਿਚ ਵੀ ਹਿੱਸਾ ਲਿਆ, ਕਲਾ ਰਾਹੀ ਆਪਣੇ ਪਿਆਰ ਦਾ ਪ੍ਰਗਟਾਾ ਕੀਤਾ। ਵੱਖ ਵੱਖ ਖੇਡਾਂ ਨੇ ਤਿਉਹਾਰਾਂ ਵਿਚ ਉਤਸ਼ਾਹ ਵਧਾ ਦਿੱਤਾ। ਪਿ੍ਰੰਸੀਪਲ ਡਾ. ਸੁਮਨ ਲਤਾ ਨੇ ਸਾਰੇ ਭਾਗੀਦਾਰਾਂ ਨੂੰ ਵਧਾਈ ਦਿੱਤੀ ਜਦੋ ਕਿ ਚੇਅਰਪਸਨ ਸੁੂਰਿੰਦਰ ਕੌਰ ਤੇ ਡਾਇਰਕੈਅਰ ਸਿਮਰਪ੍ਰੀਤ ਸਿੰਘ ਨੇ ਆਪਣੀ ਸਤਿਕਾਰਯੋਗ ਮੌਜ਼ੂਦਗੀ ਨਾਲ ਇਸ ਮੌਕੇ ਦਾ ਸਨਮਾਨ ਕੀਤਾ । ਇਹ ਇਕ ਯਾਦਗਾਰੀ ਦਿਨ ਸੀ ਅਤੇ ਮਾਵਾਂ ਅਤੇ ਉਨ੍ਰਾਂ ਦੇ ਬੱਚਿਆਂ ਵਿਚਕਾਰ ਵਿਸੇਸ ਬੰਧਨ ਦਾ ਜਸ਼ਨ ਮਨਾਉਦੇ ਹੋਏ ਸਮਾਗਮ ਦੀ ਸਮਾਪਤੀ ਹੋਈ।

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ