Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ ਕੈਂਪ ਲਗਵਾਇਆ ਗਿਆ

May 10, 2026 10:06 PM
Rozana Sehaj times
ਲੁਧਿਆਣਾ  : ਹਲਕਾ ਗਿੱਲ ਦੇ ਪਿੰਡ ਤਲਵੰਡੀ ਕਲਾਂ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਬਲਾਕ ਪ੍ਰਧਾਨ ਲੱਕੀ ਤਲਵੰਡੀ ਨੇ ਕੈਂਪ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਹਰ ਨਿਵਾਸੀ ਨੂੰ 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਯੋਜਨਾ ਮੁਹੱਈਆ ਕਰਵਾਈ ਗਈ ਹੈ। ਇਹ ਭਾਰਤ ਵਿਚ ਪਹਿਲੀ ਅਜਿਹੀ ਸਕੀਮ ਹੈ ਜਿਸ ਵਿਚ ਬਿਨਾਂ ਕਿਸੇ ਪੱਖਪਾਤ ਤੋਂ ਅਮੀਰ ਹੋਵੇ ਜਾਂ ਗਰੀਬ, ਜਰਨਲ ਕੈਟੇਗਰੀ ਹੋਵੇ ਜਾਂ ਅਨੁਸੂਚਿਤ ਜਾਤੀ, ਸਰਕਾਰੀ ਮੁਲਾਜ਼ਮ ਹੋਵੇ ਜਾਂ ਆਮ ਨਾਗਰਿਕ ਸਾਰਿਆਂ ਨੂੰ ਲਾਭ ਦਿੱਤਾ ਜਾ ਰਿਹਾ ਹੈ। ਇਸ ਨਾਲ ਆਰਥਿਕ ਤੌਰ ’ਤੇ ਕਮਜ਼ੋਰ ਵਿਅਕਤੀ ਵੀ ਬਿਮਾਰੀ ਕਾਰਨ ਪਰੇਸ਼ਾਨ ਨਹੀਂ ਹੋਵੇਗਾ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਸੈਕੜੇ ਵਿਅਕਤੀਆਂ ਦੇ ਕਾਰਡ ਬਣਾਏ ਜਾ ਚੁੱਕੇ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਆਮ ਆਦਮੀ ਦੇ ਵਰਕਰਾਂ ਤੇ ਨਗਰ ਨਿਵਾਸੀ ਹਾਜ਼ਰ ਸਨ।

Have something to say? Post your comment

More in Malwa

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ