Monday, May 11, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਪਾਰਕ ਸੰਭਾਲ ਤੇ ਸ਼ੋਸ਼ਲ ਵੈਲਫੇਅਰ ਸੁਸਾਇਟੀ ਦਾ ਵਫਦ ਮੈਂਬਰ ਪਾਰਲੀਮੈਂਟ ਦੇ ਪੀ ਏ ਗੁਰਪ੍ਰੀਤ ਸਿੰਘ ਤੇ ਰੋਹਿਤ ਕੁਮਾਰ ਨੂੰ ਮਿਲਿਆ

May 11, 2026 06:48 PM
Rozana Sehaj times
ਸੰਗਰੂਰ :  ਪਾਰਕ ਸੰਭਾਲ ਤੇ ਸ਼ੋਸ਼ਲ ਵੈਲਫੇਅਰ ਸੁਸਾਇਟੀ, ਪੂਨੀਆ ਕਲੋਨੀ, ਸੰਗਰੂਰ ਦਾ ਵਫਦ ਪਾਰਕ ਦੀਆਂ ਸਮੱਸਿਆਵਾਂ ਨੂੰ ਲੈ ਕੇ ਅੱਜ ਬਰਨਾਲਾ ਵਿਖੇ ਰਹਿ ਰਹੇ ਮੈਂਬਰ ਪਾਰਲੀਮੈਂਟ ਮੀਤ ਹੇਅਰ ਨੂੰ ਮਿਲਣ ਗਿਆ, ਪਰ ਮੀਤ ਹੇਅਰ ਤਾਂ ਨਹੀਂ ਮਿਲੇ ਪਰ ਉਨ੍ਹਾਂ ਦੇ ਪੀ ਏ ਗੁਰਪ੍ਰੀਤ ਸਿੰਘ ਤੇ ਰੋਹਿਤ ਕੁਮਾਰ ਨੇ ਵਫਦ ਦੀਆਂ ਮੰਗਾਂ ਸੁਣੀਆਂ। ਵਫਦ ਵਿਚ ਸਰਵ ਸ਼੍ਰੀ ਬਹਾਦਰ ਸਿੰਘ ਲੌਂਗੋਵਾਲ,ਮਨਧੀਰ ਸਿੰਘ ਰਾਜੋਮਾਜਰਾ, ਸੁਰਿੰਦਰਪਾਲ ਉਪਲੀ, ਵਿਨੋਦ ਕੁਮਾਰ ਦੀਵਾਨ, ਮਾਸਟਰ ਪਰਮਵੇਦ, ਬਲਵੀਰ ਚੰਦ ਤੇ ਜੁਝਾਰ ਸਿੰਘ ਨੇ ਗੁਰਪ੍ਰੀਤ ਸਿੰਘ ਤੇ ਰੋਹਿਤ ਕੁਮਾਰ ਨਾਲ 2022 ਤੋਂ ਲਗਾਤਾਰ ਟੁਟੀ ਪਈਆਂ ਸਲਿਪ ਰੋਡਜ ਦੀ ਹਾਲਤ ਅਤੇ ਪਾਰਕ ਵਾਸਤੇ ਲੋੜੀਂਦੇ ਬੈਂਚ, ਸੀਸੀਟੀਵੀ ਕੈਮਰੇ, ਬੱਚਿਆਂ ਲਈ ਝੂਲੇ ਤੇ ਓਪਨ ਜਿੰਮ ਦੇਣ ਲਈ ਜਾਣੂ ਕਰਵਾਇਆ। ਪੀ ਏ ਗੁਰਪ੍ਰੀਤ ਸਿੰਘ ਨੇ ਤੁਰੰਤ ਐਕਸੀਅਨ ਪੀ ਡਬਲਿਊ ਡੀ ਨਾਲ ਫੋਨ ਤੇ ਰਾਬਤਾ ਕਰਕੇ ਇਹ ਸੜਕਾਂ 15 ਦਿਨ ਦੇ ਅੰਦਰ ਬਣਾਉਣ ਦਾ ਵਾਅਦਾ ਕੀਤਾ। ਪਾਰਕ ਲਈ 20 ਬੈਂਚ ਤੇ ਹੋਰ ਸਮਾਨ ਆਉਣ ਵਾਲੀ ਗਰਾਂਟ ਵਿਚ ਜਲਦੀ ਦੇਣ ਲਈ ਵਿਸ਼ਵਾਸ ਦਵਾਇਆ। ਸੰਗਰੂਰ ਸ਼ਹਿਰ ਦੀਆਂ ਸੜਕਾਂ ਦੀ ਮਾੜੀ ਹਾਲਤ, ਥਾਂ ਥਾਂ ਤੇ ਪਏ ਕੂੜੇ ਦੇ ਢੇਰਾਂ ਅਤੇ ਸ਼ਹਿਰ ਦੀਆਂ ਮੁੱਖ ਸੜਕਾਂ ਤੇ ਬੰਦ ਪਈਆਂ ਸਟਰੀਟ ਲਾਈਟਾਂ ਤੇ ਗਲੀਆਂ ,ਮੁਹੱਲਿਆਂ ਤੇ ਸੜਕਾਂ ਤੇ ਘੁੰਮਦੇ ਅਵਾਰਾ ਤੇ ਬੇਸਹਾਰਾ ਪਸ਼ੂਆਂ ਬਾਰੇ ਵੀ ਜਾਣੂ ਕਰਵਾਇਆ ਗਿਆ।
 
 
ਮਾਸਟਰ ਪਰਮਵੇਦ ਸੰਗਰੂਰ 
9417422349

Have something to say? Post your comment

 

More in Malwa

ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਕੋਚਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਉਪਰਾਲੇ

ਪੰਜਾਬ ਰਾਜ ਐਸ.ਸੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦਾ ਦੌਰਾ

ਪਖੰਡੀ ਬਾਬਿਆਂ ਵੱਲੋਂ ਲੋਕਾਂ ਦੀ ਆਰਥਿਕ ਤੇ ਮਾਨਸਿਕ ਲੁੱਟ ਆਦਿ ਕਰਨ ਦੇ ਵਿਰੋਧ ਸੰਬੰਧੀ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਜਾਵੇਗਾ-ਮਾਸਟਰ ਪਰਮਵੇਦ

"ਆਪ" ਦੀ ਸਾਬਕਾ ਕੌਂਸਲਰ ਨੇ ਪਾਰਟੀ ਨੂੰ ਆਖਿਆ ਅਲਵਿਦਾ 

ਫੁੱਟ ਪਾਊ ਤਾਕਤਾਂ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਮਾਨ

ਮਾਲਵਾ ਸਾਹਿਤ ਸਭਾ ਬਰਨਾਲਾ ਵੱਲੋਂ ਸਰੂਪ ਚੰਦ ਹਰੀਗੜ੍ਹ ਦੇ ਕਾਵਿ ਸੰਗ੍ਰਹਿ ਕਲਮ ਦੀ ਆਵਾਜ਼ ਦਾ ਲੋਕ ਅਰਪਣ

ਡਾਕਟਰ ਭੀਮ ਰਾਓ ਅੰਬੇਦਕਰ ਲਾਇਬਰੇਰੀ ਖਟੜਾ ਚੁਹਾਰਮ ਵੱਲੋਂ ਕਾਪੀਆਂ ਤੇ ਕਿਤਾਬਾਂ ਦਾ ਲੰਗਰ ਲਗਾਇਆ ਗਿਆ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ ਕੈਂਪ ਲਗਵਾਇਆ ਗਿਆ

ਕਾਂਗਰਸ ਸਰਕਾਰ ਆਉਣ ਤੇ ਪੇਂਡੂ ਖੇਡ ਮੇਲਿਆਂ ਨੂੰ ਹੋਰ ਵੀ ਪ੍ਰਫੁੱਲਿਤ ਕੀਤਾ ਜਾਵੇਗਾ. ਕੁਲਦੀਪ ਸਿੰਘ ਵੈਦ

ਵਾਈ.ਐੱਸ. ਜੈਨਨੇਕਸਟ ਸਕੂਲ ਵਿੱਚ ਮਾਤਾ ਦਿਵਸ ਬੜੇ ਹੀ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ