Monday, May 11, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Majha

ਸ਼ਹਿਰ ਦੀ ਚਾਰਦੀਵਾਰੀ ਅੰਦਰ ਸ਼ਰਾਬ, ਮੀਟ, ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਤੇ ਸਟੋਰੇਜ ਤੇ ਮੁਕੰਮਲ ਪਾਬੰਦੀ : ਜਿਲ੍ਹਾ ਮੈਜਿਸਟਰੇਟ

May 11, 2026 08:44 PM
Rozana Sehaj times

ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਅਧਿਸੂਚਨਾ ਰਾਹੀਂ  ਅੰਮ੍ਰਿਤਸਰ ਸ਼ਹਿਰ ਦੀ ਚਾਰਦੀਵਾਰੀ, ਸ੍ਰੀ ਆਨੰਦਪੁਰ ਸਾਹਿਬ, ਤਲਵੰਡੀ ਸਾਬੋ (ਸ੍ਰੀ ਦਮਦਮਾ ਸਾਹਿਬ), ਬਠਿੰਡਾ ਨੂੰ ਪਵਿੱਤਰ ਸ਼ਹਿਰ (Holy Cities) ਘੋਸ਼ਿਤ ਕਰਦੇ ਹੋਏ ਇਹਨਾਂ ਪਵਿੱਤਰ ਸ਼ਹਿਰਾਂ ਦੇ ਨਿਰਧਾਰਤ ਸਥਾਨਾਂ ਤੇ ਸ਼ਰਾਬ, ਮੀਟ, ਪਾਨ, ਬੀੜੀ/ਸਿਗਰਟ/ਤੰਬਾਕੂ ਅਧਾਰਿਤ ਪਦਾਰਥਾਂ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ, ਵਿਕਰੀ ਅਤੇ ਸਟੋਰੇਜ਼ ਤੇ ਪਾਬੰਦੀ ਲਗਾਉਣ ਲਈ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਸੀ। ਇਸ ਸਬੰਧੀ ਸ੍ਰੀ ਦਲਵਿੰਦਰਜੀਤ ਸਿੰਘ, ਜਿਲ੍ਹਾ ਮੈਜਿਸਟਰੇਟ, ਅੰਮ੍ਰਿਤਸਰ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਸ਼ਹਿਰ ਦੀ ਚਾਰਦੀਵਾਰੀ (Walled City of Amritsar) ਪਵਿੱਤਰ ਸ਼ਹਿਰ (Holy City) ਵਿੱਚ ਪਾਨ, ਬੀੜੀ/ਸਿਗਰਟ/ਤੰਬਾਕੂ ਅਧਾਰਿਤ ਪਦਾਰਥਾਂ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ, ਵਿਕਰੀ ਅਤੇ ਸਟੋਰੇਜ਼ ਤੇ ਪੂਰਨ ਪਾਬੰਦੀ ਲਗਾਈ ਹੈ। ਜਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਉਪਰੋਕਤ ਮਾਮਲੇ ਦੀ ਤੱਤਪਰਤਾ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ ਇਕਤਰਫਾ ਪਾਸ ਕੀਤਾ ਜਾਂਦਾ ਹੈ ਅਤੇ ਇਹ ਹੁਕਮ 7 ਜੁਲਾਈ 2026 ਤੱਕ ਲਾਗੂ ਰਹੇਗਾ।  ਉਨ੍ਹਾਂ ਦੱਸਿਆ ਕਿ ਸਿਵਲ ਸਰਜਨ, ਅੰਮ੍ਰਿਤਸਰ ਇਸ ਹੁਕਮ ਦਾ ਪਾਲਣ ਕਰਵਾਉਣ ਲਈ ਜਿੰਮੇਵਾਰ ਹੋਣਗੇ। ਇਹ ਹੁਕਮ 7 ਜੁਲਾਈ 2026 ਤੱਕ ਲਾਗੂ ਰਹੇਗਾ।

Have something to say? Post your comment

 

More in Majha

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧ ਕੀਤਾ ਗਿਆ ਆਦੇਸ਼

ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਪੰਜਾਬ ਭਰ ਵਿਚੋਂ ਮੋਹਰੀ

ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ - ਡਿਪਟੀ ਕਮਿਸ਼ਨਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬਾ ਵਾਸੀਆਂ ਲਈ ਸੰਜੀਵਨੀ ਸਾਬਤ ਹੋਈ

ਅੰਮ੍ਰਿਤਸਰ ਵਿੱਚ ਸਮਾਈਲ ਪ੍ਰੋਜੈਕਟ ਤਹਿਤ “ਭੀਖ ਮੁਕਤ ਅੰਮ੍ਰਿਤਸਰ, ਸਨਮਾਨਤ ਸਮਾਜ” ਮੁਹਿੰਮ ਦੀ ਸ਼ੁਰੂਆਤ

ਰਾਸ਼ਟਰੀ ਕੈਡੇਟ ਕੋਰ ਦਾ 10-ਦਿਨਾਂ ਸੰਯੁਕਤ ਸਾਲਾਨਾ ਸਿਖਲਾਈ ਕੈਂਪ ਉਦਯੋਗਿਕ ਸਿਖਲਾਈ ਸੰਸਥਾ ਰਾਮਤੀਰਥ ਵਿਖੇ ਆਯੋਜਿਤ ਕੀਤਾ ਗਿਆ

ਬੁੱਢਾ ਦਲ ਦੇ ਜਥੇਦਾਰ ਬਾਬਾ ਚੇਤ ਸਿੰਘ, ਬਾਬਾ ਸੰਤਾ ਸਿੰਘ ਜੀ ਦੇ ਬਰਸੀ ਸਮਾਗਮ ਸੰਪੂਰਨ

ਨਿਊ ਅੰਮ੍ਰਿਤਸਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨਾਲ ਮਿਲੇ ਇਲਾਕਾ ਵਾਸੀ, ਜਲਦ ਹੱਲ ਦਾ ਮਿਲਿਆ ਭਰੋਸਾ

ਲੰਗਰ ਸ੍ਰੀ ਗੁਰੂ ਰਾਦਮਾਸ ਜੀ ਤੋਂ ਬਾਬਾ ਅਟੱਲ ਰਾਇ ਸਾਹਿਬ ਨੂੰ ਜਾਂਦੇ ਰਸਤੇ ਦੇ ਨਵੀਕੀਰਨ ਅਤੇ ਸੁੰਦਰੀਕਰਨ ਦੀ ਸੇਵਾ ਆਰੰਭ