Monday, May 11, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਤਲਵੰਡੀ ਕਲਾਂ ਦੀ ਗ੍ਰਾਮ ਪੰਚਾਇਤ ਵੱਲੋਂ ਪਿੰਡ ਦੀ ਕ੍ਰਿਕਟ ਟੀਮ ਨੂੰ ਕਿੱਟਾਂ ਵੰਡੀਆਂ ਗਈਆਂ

May 11, 2026 10:10 PM
Rozana Sehaj times
ਲੁਧਿਆਣਾ : ਪਿੰਡ ਤਲਵੰਡੀ ਕਲਾਂ ਦੀ ਕ੍ਰਿਕੇਟ ਟੀਮ ਨੂੰ ਸਰਪੰਚ ਸੁਰਜੀਤ ਸਿੰਘ ਤਲਵੰਡੀ ਵਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਕ੍ਰਿਕਟ ਕਿਟ ਦਿੱਤੀ ਗਈ। ਇਸ ਮੌਕੇ ਬਲਾਕ ਪ੍ਰਧਾਨ ਲੱਕੀ ਤਲਵੰਡੀ ਅਤੇ ਸਰਪੰਚ ਸੁਰਜੀਤ ਸਿੰਘ ਨੇ ਪਿੰਡ ਦੇ ਖਿਡਾਰੀਆਂ ਦੀ ਸਲਾਗਾ ਕਰਦੇ ਆਂ ਕਿਹਾ ਕਿ ਖੇਡਾਂ ਇੱਕ ਜਰੀਆ ਹਨ ਜੋ ਨੌਜਵਾਨਾਂ ਨੂੰ ਆਪਸ ਵਿੱਚ ਜੋੜ ਕੇ ਰੱਖਦੀਆਂ ਹਨ ਅਤੇ ਆਪਸੀ ਮਿਲਵਰਤਨ ਤੇ ਭਾਈਚਾਰਕ ਸਾਂਝ ਨੂੰ ਵਧਾਉਂਦੀਆਂ ਹਨ । ਉਹਨਾਂ ਕਿਹਾ ਕਿ ਸਾਨੂੰ ਖੁਸ਼ੀ ਮਹਿਸੂਸ ਹੁੰਦੀ ਹ ਕਿ ਸਾਡੇ ਪਿੰਡ ਦੇ ਨੌਜਵਾਨ ਖੇਡਾਂ ਵਿੱਚ ਰੁੱਝ ਰਿਹਾ ਰਹਿੰਦੇ ਹਨ ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਅਸੀਂ ਬੱਚਿਆਂ ਨੂੰ ਖੇਡਾਂ ਦੇ ਰੁੱਝੇ ਵੇ ਵਿੱਚ ਰੱਖ ਕੇ ਨਸ਼ਿਆਂ ਤੋਂ ਦੂਰ ਰੱਖਣ ਲਈ ਕੋਸ਼ਿਸ਼ ਕਰ ਰਹੇ ਹਾਂ। ਇਸ ਮੌਕੇ ਤੇ ਰਿੱਕੀ ਅਜ਼ਾਦ, ਜੋਗਾ ਮਾਹਲਾ, ਜੋਗਾ ਗੁੱਲੋ, ਸਤਨਾਮ ਮਾਹਲਾ, ਉਪ ਕਪਤਾਨ ਅਨੂਪ, ਗਗਨਾ, ਰਵੀ, ਬੱਬੂ, ਸ਼ਾਮ ਸਿੰਘ, ਸਲੀਮ, ਪੁੰਨੂੰ, ਜੋਰਾ ਨੌਜਵਾਨ ਪਲੇਅਰ ਰਾਜਾ, ਅੰਕਿਤ, ਅਭੇ, ਗੁਰਜੰਟ, ਵਿਵੇਕ, ਵੰਸ਼, ਸਹਿਜ, ਗੱਗੀ ਆਦਿ ਹਾਜਰ ਸਨ।

Have something to say? Post your comment

 

More in Malwa

ਰਾਜਪੁਰਾ, ਨਾਭਾ, ਸਮਾਣਾ ਤੇ ਪਾਤੜਾਂ ਨਗਰ ਕੌਂਸਲ ਚੋਣਾਂ ਲਈ ਤਿਆਰੀਆਂ ਮੁਕੰਮਲ : ਮਾਨ

ਮੁਖਤਿਆਰ ਸਿੰਘ ਪੰਨੂ ਦੇ ਅਕਾਲ ਚਲਾਣਾ ਤੇ ਵੱਖ ਵੱਖ ਆਗੂਆਂ ਨੇ ਕੀਤਾ ਪਰਿਵਾਰ ਨਾਲ ਦੁੱਖ ਸਾਂਝਾ

ਸੰਗਰੂਰ ਦੇ ਆਂਗਣਵਾੜੀ ਕੇਂਦਰਾਂ 'ਚ ਈ.ਸੀ.ਸੀ.ਈ. ਦਿਵਸ ਉਤਸ਼ਾਹ ਨਾਲ ਮਨਾਇਆ

ਪੰਜਾਬ ਸਰਕਾਰ ਹਰ ਵਰਗ ਦੇ ਵਿਕਾਸ ਲਈ ਵਚਨਬੱਧ : ਓ.ਐਸ.ਡੀ.

ਧੂਰੀ 'ਚ 'ਮੇਰੀ ਰਸੋਈ ਸਕੀਮ' ਤਹਿਤ ਰਾਸ਼ਨ ਕਿੱਟਾਂ ਵੰਡੀਆਂ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨੇ 10ਵੀਂ ਦੇ ਨਤੀਜੇ ਤਮੰਨਾ ਪਰਜਾਪਤੀ ਤੋਂ ਬਾਅਦ ਹੁਣ ਜੈਤੋ ਦੀ ਧੀ ਹਰਲੀਨ ਸ਼ਰਮਾ ਨੇ 10ਵੀਂ ਦੇ ਨਤੀਜਿਆਂ ਵਿੱਚੋਂ ਕੀਤਾ ਟਾਪ

ਹਲਕੇ ਸੁਤਰਾਣੇ ਦੀ ਸੰਗਤ ਹਲਕੇ ਦੀ ਵਾਗਡੋਰ ਲੁੰਬਾਂ ਪਰਿਵਾਰ ਨੂੰ ਸੰਭਾਉਣ ਦੀ ਕਾਹਲੀ 'ਚ : ਵਰੁਣ ਕਾਂਸਲ

ਕਿਸਾਨਾਂ ਨੇ ਪੀਏਡੀਬੀ ਦੀ ਸੁਨਾਮ ਸ਼ਾਖਾ ਨੂੰ ਲਾਇਆ ਜਿੰਦਰਾ 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

ਸਫ਼ਾਈ ਕਾਮਿਆਂ ਦੀ ਹੜਤਾਲ ਛੇਵੇਂ ਦਿਨ ਵੀ ਜਾਰੀ