Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Education

ਜਖੇਪਲ ਸਕੂਲ 'ਚ ਕੌਮੀ ਟੈਕਨੋਲੋਜੀ ਦਿਵਸ ਮਨਾਇਆ

May 12, 2026 04:23 PM
ਦਰਸ਼ਨ ਸਿੰਘ ਚੌਹਾਨ

 

ਸੁਨਾਮ : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਖੇਪਲ ਵਿਖੇ ਨੈਸ਼ਨਲ ਟੈਕਨੋਲੋਜੀ ਦਿਵਸ ਮਨਾਇਆ ਗਿਆ, ਜਿਸ ਵਿੱਚ ਬੱਚਿਆਂ ਨੂੰ ਟੈਕਨੋਲੋਜੀ ਦੀ ਸਹੀ ਵਰਤੋਂ ਕਰਨ ਲਈ ਸਹੁੰ ਚੁਕਾਈ ਗਈ ।ਇਸ ਮੌਕੇ ਕੰਪਿਊਟਰ ਅਧਿਆਪਕਾ ਪ੍ਰਵੀਨ ਬਾਲਾ ਨੇ ਸਵੇਰੇ ਦੀ ਸਭਾ ਵਿੱਚ ਬੱਚਿਆਂ ਨੂੰ ਇਸ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਅਤੇ ਸਾਈਬਰ ਸੁਰੱਖਿਆ ਬਾਰੇ ਜਾਗਰੂਕ ਕੀਤਾ। ਉਨ੍ਹਾਂ ਆਪਣੇ ਭਾਸ਼ਣ ਦੌਰਾਨ ਬੱਚਿਆਂ ਨੂੰ ਸਾਈਬਰ ਸੁਰੱਖਿਆ ਟੈਕਨੋਲੋਜੀ ਦੀ ਦੇਸ਼ ਦੇ ਮਹਾਨ ਵਿਗਿਆਨੀਆਂ ਡਾਕਟਰ ਏਪੀਜੇ ਅਬਦੁਲ ਕਲਾਮ ,ਕਲਪਨਾ ਚਾਵਲਾ ਅਤੇ ਡਾਕਟਰ ਸਾਰਾ ਭਾਈ ਬਾਰੇ ਜਾਣਕਾਰੀ ਦਿੱਤੀ। ਜਿਕਰ ਯੋਗ ਹੈ ਕਿ 11 ਮਈ ਦਾ ਦਿਨ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਰਾਸ਼ਟਰੀ ਟੈਕਨੋਲੋਜੀ ਦਿਵਸ ਵਜੋਂ ਮਨਾਇਆ ਗਿਆ ਇਸ ਮੌਕੇ ਤੇ ਮੁੱਖ ਅਧਿਆਪਕ ਅਤੇ ਸਮੂਹ ਸਟਾਫ ਹਾਜ਼ਰ ਸੀ।

Have something to say? Post your comment

More in Education

"ਹਰ ਦਿਨ, ਇਕ ਕਦਮ ਅੱਗੇ": ਪੰਜਾਬ ਦੇ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਮੈਗਾ ਪੀ.ਟੀ.ਐਮ. ਵਿੱਚ 21 ਲੱਖ ਮਾਪਿਆਂ ਵੱਲੋਂ ਸ਼ਮੂਲੀਅਤ

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ

ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ : ਭਗਵੰਤ ਸਿੰਘ ਮਾਨ

ਸੁਨਾਮ 'ਚ "ਆਪ" ਸਰਕਾਰ ਦੀ ਸਿਖਿਆ ਕ੍ਰਾਂਤੀ ਦਾ ਕੌੜਾ ਸੱਚ 

ਏਬੀਸੀ ਸਕੂਲ ਮਹੋਲੀ ਖੁਰਦ ਵਿਖੇ ਸ਼ਾਨਦਾਰ ਮੁਕਾਬਲੇ ਕਰਵਾਏ

ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਨੇ ਨੈਸ਼ਨਲ ਫੈਡਰੇਸ਼ਨ ਕੱਪ ਵਿੱਚ ਓਵਰਆਲ ਚੈਂਪੀਅਨ ਬਣ ਕੇ ਰਚਿਆ ਇਤਿਹਾਸ।

ਫਾਰਮੇਸੀ ਪੇਪਰ ਲੀਕ ਮਾਮਲਾ : ਬਾਬਾ ਫਰੀਦ ਯੂਨੀਵਰਸਿਟੀ ਦੇ ਬਾਹਰ ਜਨਤਕ ਜਥੇਬੰਦੀਆਂ ਦਾ ਪੱਕਾ ਧਰਨਾ ਦੂਜੇ ਦਿਨ ਵੀ ਜਾਰੀ

ਕੰਪਿਊਟਰ ਟੀਚਰ 31 ਨੂੰ ਅਮਨ ਅਰੋੜਾ ਦੇ ਘਰ ਦਾ ਕਰਨਗੇ ਘਿਰਾਓ ਕਿਹਾ "ਆਪ" ਸਰਕਾਰ ਵੱਲੋਂ ਪਰੋਸਿਆ ਜਾ ਰਿਹੈ ਝੂਠ

ਕਰੰਟ ਲੱਗਣ ਨਾਲ ਪੀ.ਐਚ.ਡੀ. ਸਕਾਲਰ ਦੀ ਮੌਤ

ਅਕੇਡੀਆ ਸਕੂਲ 'ਚ ਪੰਜਾਬੀ ਵਾਦ-ਵਿਵਾਦ ਮੁਕਾਬਲਾ ਕਰਾਇਆ