Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

ਸਮੂਹ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ

May 12, 2026 07:25 PM
Rozana Sehaj times

ਅੰਮ੍ਰਿਤਸਰ : ਜਿਲ੍ਹਾ ਪ੍ਰੋਗਰਾਮ ਅਫਸਰ ਕਰਨ ਬਰਾੜ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਰਾਜ ਦੇ ਸਮੂਹ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਹੁਣ ਈ.ਸੇਵਾ ਪੋਰਟਲ ਰਾਹੀਂ ਆਨਲਾਈਨ ਕੀਤੀ ਜਾਵੇਗੀ। ਇਸ ਸਬੰਧੀ “ ਪਲੇਅ ਵੇਅ ਸਕੂਲ ਰਜਿਸਟ੍ਰੇਸ਼ਨ” ਨਾਮ ਨਾਲ ਸੇਵਾ ਨੂੰ ਈ-ਸੇਵਾ/ਡੋਰ ਸਟੈਪ ਡਿਲੀਵਰੀ/ਕੰਨੈਕਟ ਪੋਰਟਲ ਤੇ ਉਪਲਬਧ ਕਰਵਾ ਦਿੱਤਾ ਗਿਆ ਹੈ। ਵਿਭਾਗ ਵੱਲੋਂ ਇਹ ਵੀ ਦੱਸਿਆ ਗਿਆ ਹੈ ਕਿ ਪਲੇਅ-ਵੇਅ ਸਕੂਲ ਰਜਿਸਟ੍ਰੇਸ਼ਨ ਸੇਵਾ ਨਾਲ ਸਬੰਧਿਤ ਸਾਰੀ ਜਾਣਕਾਰੀ ਅਤੇ ਦਿਸ਼ਾ-ਨਿਰਦੇਸ਼ ਈ.ਸੇਵਾ ਪੋਰਟਲ ਤੇ ਉਪਲੱਬਧ ਹਨ। ਇਸ ਲਈ ਸਮੂਹ ਪ੍ਰਾਈਵੇਟ ਪਲੇਅ ਵੇਅ ਸਕੂਲਾਂ ਦੇ ਪ੍ਰਬੰਧਕਾਂ/ਮਾਲਕਾਂ ਨੂੰ ਅਪੀਲ ਕੀਤੀ ਜਾਦੀ ਹੈ ਕਿ ਉਹ ਸਮੇਂ ਸਿਰ ਆਪਣੀ ਰਜਿਸਟ੍ਰੇਸ਼ਨ ਪ੍ਰਕਿਰਿਆ ਪੂਰੀ ਕਰਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ