Tuesday, October 13, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ 'ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

May 12, 2026 08:41 PM
Rozana Sehaj times

ਚੰਡੀਗੜ੍ਹ : ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ (ਕੁੱਲ 105) ਦੀਆਂ ਆਮ ਨਗਰ ਨਿਗਮ ਚੋਣਾਂ ਦਾ ਐਲਾਨ ਕੀਤਾ ਗਿਆ ਹੈ ਅਤੇ ਇਹ ਚੋਣਾਂ 26.05.2026 (ਮੰਗਲਵਾਰ) ਨੂੰ ਹੋਣਗੀਆਂ। ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਦੁਆਰਾ ਨਾਮਜ਼ਦਗੀ ਪੱਤਰ 13.05.2026 (ਬੁੱਧਵਾਰ) ਤੋਂ ਦਾਖ਼ਲ ਹੋਣੀਆਂ ਸ਼ੁਰੂ ਹੋਣਗੀਆਂ ਅਤੇ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖਰੀ ਮਿਤੀ 16.05.2026 (ਸ਼ਨੀਵਾਰ) (ਸ਼ਾਮ 3.00 ਵਜੇ ਤੱਕ) ਹੈ। ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਹਲਫਨਾਮਿਆਂ ਦੇ ਨਾਲ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13.05.2026 ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ 'ਤੇ ਉਪਲਬਧ ਹੋਣਗੇ ਅਤੇ ਇਸਦਾ ਲਿੰਕ ਕਮਿਸ਼ਨ ਦੀ ਵੈੱਬਸਾਈਟ "sec.punjab.gov.in" 'ਤੇ ਵੀ ਹੇਠ ਲਿਖੇ ਅਨੁਸਾਰ ਉਪਲਬਧ ਹੋਵੇਗਾ:-
https://sec.punjab.gov.in/en/-- ਨਗਰ ਨਿਗਮ ਚੋਣ---ਕੇ.ਵਾਈ.ਸੀ. (ਆਪਣੇ ਉਮੀਦਵਾਰ ਬਾਰੇ ਜਾਣੋ)

Have something to say? Post your comment

More in Chandigarh

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਪੀ.ਪੀ.ਸੀ.ਬੀ. ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026 ਕਰਵਾਇਆ ਗਿਆ; ਉਤਪਾਦਕਾਂ ਦੀ ਜਵਾਬਦੇਹੀ ਅਤੇ ਤਕਨਾਲੋਜੀ-ਅਧਾਰਿਤ ਪਲਾਸਟਿਕ ਵੇਸਟ ਹੱਲਾਂ ’ਤੇ ਦਿੱਤਾ ਜ਼ੋਰ

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

ਪੰਜਾਬ ਸਰਕਾਰ ਦਾ ਸਮਾਜਿਕ ਸੁਰੱਖਿਆ ਕਵਚ ਹੋਰ ਮਜ਼ਬੂਤ : ਡਾ. ਬਲਜੀਤ ਕੌਰ

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 57 ਕੈਡਿਟਾਂ ਵੱਲੋਂ ਐੱਨ.ਡੀ.ਏ.(II) ਲਿਖਤੀ ਪ੍ਰੀਖਿਆ ਪਾਸ

ਗੈਂਗਸਟਰਾਂ 'ਤੇ ਵਾਰ ਦਾ 263ਵਾਂ ਦਿਨ: ਪੰਜਾਬ ਪੁਲਿਸ ਵੱਲੋਂ 568 ਥਾਈਂ ਛਾਪੇਮਾਰੀ; 218 ਕਾਬੂ 

ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ