Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਦਯਾਨੰਦ ਮਾਡਲ ਹਾਈ ਸਕੂਲ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ ਮੈਰਿਟ ਸੂਚੀ ਵਿੱਚ ਬਣਾਇਆ ਸਥਾਨ

May 12, 2026 09:29 PM
Rozana Sehaj times

ਸਮਾਣਾ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਦਯਾਨੰਦ ਮਾਡਲ ਹਾਈ ਸਕੂਲ, ਸਮਾਣਾ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੂਰੇ ਹਲਕੇ ਅਤੇ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ ਹੈ। ਗੁਰਵਿੰਦਰ ਸਿੰਘ ਦੀ ਸਪੁੱਤਰੀ ਪ੍ਰਭਜੋਤ ਕੌਰ ਨੇ ਕੁੱਲ 650 ਅੰਕਾਂ ਵਿੱਚੋਂ 629 ਅੰਕ ਪ੍ਰਾਪਤ ਕਰਕੇ ਪੰਜਾਬ ਦੀ ਮੈਰਿਟ ਸੂਚੀ ਵਿੱਚ 16ਵਾਂ ਸਥਾਨ ਅਤੇ ਜ਼ਿਲ੍ਹੇ ਵਿੱਚੋਂ 5ਵਾਂ ਸਥਾਨ ਹਾਸਲ ਕੀਤਾ ਹੈ। ਸਕੂਲ ਦੇ ਪ੍ਰਿੰਸੀਪਲ ਅੰਜੂ ਡੇਂਬਲਾ ਨੇ ਖੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਸਾਲ ਸਕੂਲ ਦੇ ਕੁੱਲ 75 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ ਅਤੇ ਸਕੂਲ ਦਾ ਨਤੀਜਾ 100% ਰਿਹਾ। ਪ੍ਰਭਜੋਤ ਕੌਰ ਤੋਂ ਇਲਾਵਾ ਸਕੂਲ ਦੇ 6 ਹੋਰ ਵਿਦਿਆਰਥੀਆਂ ਨੇ ਵੀ 90% ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ, ਜਿਨ੍ਹਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ,ਪ੍ਰਣਵ ਮੋਹਿੰਦਰਾ: 94.2%, ਨਵਲੀਨ: 93.7%,ਤਮੰਨਾ: 92.5%,ਪਰਵ ਜੈਨ: 91.8%,ਅਸ਼ੀਸ਼: 91.2%,,ਸਿਮਰਨ: 90.5 ਸਕੂਲ ਦੇ ਪ੍ਰਧਾਨ ਯਸ਼ਪਾਲ ਸਿੰਗਲਾ ਨੇ ਕਿਹਾ ਕਿ ਵਿਦਿਆਰਥੀਆਂ ਨੇ ਮੈਰਿਟ ਵਿੱਚ ਆਉਣ ਦੀ ਸਕੂਲ ਦੀ ਪੁਰਾਣੀ ਰਿਵਾਇਤ ਨੂੰ ਕਾਇਮ ਰੱਖਿਆ ਹੈ, ਜਿਸ 'ਤੇ ਪੂਰੇ ਸਕੂਲ ਨੂੰ ਮਾਣ ਹੈ। ਇਸ ਮੌਕੇ ਪ੍ਰਧਾਨ ਯਸ਼ਪਾਲ ਸਿੰਗਲਾ, ਸੈਕਟਰੀ ਨਾਰਾਇਣ ਦਾਸ ਅਤੇ ਪ੍ਰਿੰਸੀਪਲ ਅੰਜੂ ਡੇਂਬਲਾ ਨੇ ਹੋਣਹਾਰ ਬੱਚਿਆਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ। ਸਮਾਗਮ ਦੇ ਅੰਤ ਵਿੱਚ ਸਮੂਹ ਸਟਾਫ਼ ਵੱਲੋਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ ਅਤੇ ਬੱਚਿਆਂ ਦੇ ਉਜੱਵਲ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ ਗਈਆਂ

Have something to say? Post your comment

More in Malwa

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਭਾਜਪਾ ਆਗੂ ਰਾਜੀਵ ਗਰਗ ਦੇ ਪਿਤਾ ਮਹਿੰਦਰ ਪਾਲ ਦਾ ਦਿਹਾਂਤ 

ਖਾਟੂ ਸ਼ਿਆਮ ਜਾਗਰਣ 'ਚ ਮੁੱਖ ਮੰਤਰੀ ਸੈਣੀ ਦੇ ਬੋਲ