Wednesday, May 13, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Doaba

ਜਸਵੀਰ ਸਿੰਘ ਗੜ੍ਹੀ ਅੰਤਿਮ ਅਰਦਾਸ ਵਿੱਚ ਹੋਏ ਸ਼ਾਮਿਲ

May 12, 2026 09:34 PM
Rozana Sehaj times
ਬਲਾਚੌਰ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਅੱਜ ਪਿੰਡ ਸਾਹਿਬਾ ਵਿਖੇ ਪੰਡਿਤ ਬਾਲ ਕਿਸ਼ਨ ਜੀ ਦੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਏ। ਉਨ੍ਹਾਂ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਸਵਰਗਵਾਸੀ ਆਤਮਾ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਕੀਤੀ। ਇਸ ਮੌਕੇ ਚੇਅਰਮੈਨ ਗੜ੍ਹੀ ਨੇ ਕਿਹਾ ਕਿ ਪੰਡਿਤ ਬਾਲ ਕਿਸ਼ਨ ਜੀ ਇੱਕ ਸਾਦਾ ਜੀਵਨ ਜਿਊਣ ਵਾਲੇ ਅਤੇ ਸਮਾਜ ਸੇਵਾ ਲਈ ਸਮਰਪਿਤ ਸ਼ਖ਼ਸੀਅਤ ਸਨ। ਉਨ੍ਹਾਂ ਦਾ ਦੇਹਾਂਤ ਸਮਾਜ ਲਈ ਵੱਡਾ ਘਾਟਾ ਹੈ। ਉਨ੍ਹਾਂ ਵੱਲੋਂ ਸਮਾਜਿਕ ਭਲਾਈ ਅਤੇ ਧਾਰਮਿਕ ਖੇਤਰ ਵਿੱਚ ਨਿਭਾਈਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਪਰਿਵਾਰ ਨੂੰ ਹਰ ਸੰਭਵ ਮਦ ਦਾ ਭਰੋਸਾ ਦਿਵਾਉਂਦਿਆਂ ਕਿਹਾ ਕਿ ਉਹ ਹਮੇਸ਼ਾ ਲੋੜਵੰਦਾਂ ਦੇ ਨਾਲ ਖੜੇ ਹਨ। ਇਸ ਮੌਕੇ ਤੇ ਮਾਸਟਰ ਚੰਨਣ ਰਾਮ, ਮਾਸਟਰ ਬਲਦੇਵ ਸਿੰਘ, ਕੁਲਦੀਪ ਸਿੰਘ, ਰਾਮ ਦਾਸ, ਜੁਗਇੰਦਰ ਸਿੰਘ, ਪਿੰਡ ਦੇ ਪਤਵੰਤੇ, ਪਰਿਵਾਰਕ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
 

Have something to say? Post your comment

 

More in Doaba

ਆਮ ਆਦਮੀ ਪਾਰਟੀ ਦੇ ਵਲੋਂ ਭਾਜਪਾ ਦਫਤਰ ਬਲਾਚੌਰ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ ਤਣਾਅਪੂਰਣ ਬਣ ਗਿਆ

ਪੰਜਾਬ ਦੇ ਆਰਮੀ ਸਕੂਲਾਂ ‘ਚ ਪੰਜਾਬੀ ਦੀ ਥਾਂ ਸੰਸਕ੍ਰਿਤ ਥੋਪਣ ਦੇ ਯਤਨਾਂ ਦੀ ਸੀ ਪੀ ਆਈ ਐਮ ਐਲ ਨਿਊ ਡੈਮੋਕਰੇਸੀ ਵਲੋਂ ਨਿੰਦਾ

ਨਵਾਂਸ਼ਹਿਰ 'ਚ ਸਿਆਸੀ ਭੂਚਾਲ ਭਾਜਪਾ ਆਗੂ ਐਸ.ਐਸ.ਪੀ. ਦਫ਼ਤਰ ਪਹੁੰਚੇ

ਪੰਜਾਬ ਦੇ ਰਾਜਪਾਲ ਵੱਲੋਂ ਰਾਸ਼ਟਰੀ ਏਕਤਾ ਲਈ ਲੋਕਾਂ ਨੂੰ ਮਹਾਰਾਣਾ ਪ੍ਰਤਾਪ ਦੇ ਆਦਰਸ਼ਾਂ 'ਤੇ ਚੱਲਣ ਦਾ ਸੱਦਾ

ਬਹਿਰਾਮ ਟੋਲ ਪਲਾਜ਼ਾ ਨੇੜੇ ਪੰਜਾਬ ਰੋਡਵੇਜ਼ ਦੀ ਬੱਸ ਤੇ ਟਿੱਪਰ ਵਿਚਾਲੇ ਭਿਆਨਕ ਟੱਕਰ; ਕਈ ਸਵਾਰੀਆਂ ਜ਼ਖ਼ਮੀ

ਸਲੋਹ ਨੇੜੇ ਚਿਪਸ ਤੇ ਕੁਰਕੁਰੇ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ; ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਮਾਣਯੋਗ ਸੁਪਰੀਮ ਕੋਰਟ ਵਿਚ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਮਿਤੀ 21, 22, 23 ਅਗਸਤ 2026 ਨੂੰ ਜਿਲ੍ਹਾ ਅਤੇ ਸੈਸਨ ਜੱਜ ਸ੍ਰੀ ਜਤਿੰਦਰ ਪਾਲ ਸਿੰਘ ਖੁਰਮੀ

ਵਿਜੇ ਦੱਤ, ਮੈਂਬਰ ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਜ਼ਿਲ੍ਹਾ ਐਸ.ਬੀ.ਐਸ. ਨਗਰ ਵਿੱਚ ਅਚਨਚੇਤ ਨਿਰੀਖਣ ਕੀਤਾ

ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ

ਸਰਕਾਰੀ ਬਿਲਡਿੰਗਾਂ ‘ਤੇ ਇਸ਼ਤਿਹਾਰ ਅਤੇ ਹੋਰਡਿੰਗ ਲਾਉਣ ‘ਤੇ ਪਾਬੰਦੀ