Wednesday, May 13, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Majha

ਅੰਮ੍ਰਿਤਸਰ 'ਚ ਬਕਾਇਆ ਚਾਲਾਨਾਂ ਵਾਲੇ ਵਾਹਨਾਂ ਖ਼ਿਲਾਫ਼ ਸਖ਼ਤ ਕਾਰਵਾਈ

May 13, 2026 07:25 PM
Rozana Sehaj times

ਅੰਮ੍ਰਿਤਸਰ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਜਾਰੀ ਨਿਰਦੇਸ਼ਾਂ ਦੀ ਪਾਲਨਾ ਕਰਦੇ ਹੋਏ ਟਰਾਂਸਪੋਰਟ ਵਿਭਾਗ ਨੇ ਦੱਸਿਆ ਹੈ ਕਿ ਜ਼ਿਲ੍ਹੇ ਵਿਚ ਰਜਿਸਟਰਡ ਕਈ ਵਾਹਨਾਂ ਨੂੰ ਸਰਕਾਰੀ ਬਕਾਏ ਦੀ ਅਦਾਇਗੀ ਨਾ ਕਰਨ ਕਰਕੇ ਬਲੈਕਲਿਸਟ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਰ.ਟੀ.ਏ. ਅੰਮ੍ਰਿਤਸਰ ਸ੍ਰੀ ਹਿਤੇਸ਼ ਕੁਮਾਰ ਨੇ ਦੱਸਿਆ ਕਿ ਅਜਿਹੇ ਬਲੈਕਲਿਸਟ ਕੀਤੇ ਵਾਹਨਾਂ ਦੇ ਸਾਰੇ ਰਜਿਸਟਰਡ ਮਾਲਕਾਂ ਅਤੇ ਨਾਲ ਹੀ ਡਿਫਾਲਟਰਾਂ, ਜਿਨ੍ਹਾਂ ਵਿਰੁੱਧ ਰਿਕਵਰੀ ਕਾਰਵਾਈਆਂ ਲੰਬਿਤ ਹਨ, ਨੂੰ ਬਕਾਏ/ਚਾਲਾਨ ਤੁਰੰਤ ਕਲੀਅਰ ਕਰਨ ਅਤੇ ਸਬੰਧਿਤ ਅਧਿਕਾਰੀਆਂ ਨਾਲ ਆਪਣੇ ਕੇਸਾਂ ਨੂੰ ਬਿਨਾਂ ਦੇਰੀ ਦੇ ਨਿਯਮਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਆਰ.ਟੀ.ਏ. ਅੰਮ੍ਰਿਤਸਰ ਸ੍ਰੀ ਹਿਤੇਸ਼ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਪੁਲਿਸ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਵਲੋਂ ਸਾਂਝੇ ਤੌਰ 'ਤੇ ਇਕ ਵਿਸ਼ੇਸ਼ ਇਨਫੋਰਸਮੈਂਟ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੌਰਾਨ ਸੜਕਾਂ 'ਤੇ ਚੱਲਦੇ ਪਾਏ ਜਾਣ ਵਾਲੇ ਕਿਸੇ ਵੀ ਬਲੈਕਲਿਸਟ ਕੀਤੇ ਵਾਹਨ ਨੂੰ ਮੋਟਰ ਵਹੀਕਲ ਐਕਟ, 1988 ਦੇ ਸੰਬੰਧਿਤ ਉਪਬੰਧਾਂ ਅਤੇ ਇਸ ਅਧੀਨ ਬਣਾਏ ਗਏ ਨਿਯਮਾਂ ਅਧੀਨ ਜ਼ਬਤ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਬਲੈਕਲਿਸਟ ਕੀਤੇ ਵਾਹਨਾਂ ਅਤੇ ਬਕਾਇਆ ਰਿਕਵਰੀ ਡਿਫਾਲਟਰਾਂ ਦੀ ਸੂਚੀ ਖੇਤਰੀ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.), ਅੰਮ੍ਰਿਤਸਰ ਦੇ ਦਫ਼ਤਰ ਵਿਖੇ ਉਪਲਬਧ ਹੈ । ਸਾਰੇ ਸਬੰਧਿਤ ਵਾਹਨ ਮਾਲਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੇ ਵਾਹਨਾਂ ਦੀ ਸਥਿਤੀ ਦੀ ਪੁਸ਼ਟੀ ਕਰਨ ਅਤੇ ਕਾਨੂੰਨੀ ਕਾਰਵਾਈ ਅਤੇ ਜ਼ਬਤ ਕਰਨ ਦੀ ਕਾਰਵਾਈ ਤੋਂ ਬਚਣ ਲਈ ਤੁਰੰਤ ਪਾਲਨਾ ਨੂੰ ਯਕੀਨੀ ਬਣਾਉਣ। ਆਰ.ਟੀ.ਏ. ਅੰਮ੍ਰਿਤਸਰ ਨੇ ਦੱਸਿਆ ਕਿ ਹੇਠ ਲਿਖੇ ਅਨੁਸਾਰ ਵਾਹਨ ਬਲੈਕਲਿਸਟ ਕੀਤੇ ਗਏ ਹਨ,ਜਿੰਨ੍ਹਾਂ ਦਾ ਵੇਰਵਾ ਇਸ ਤਰਾਂ ਹੈ:- PB46M8326, RJ14PF9650, AR01W5900, AR208538, PB05AN3511, PB2209853, PB02EH6014, RJ27PC1099, PB02E50285, PB05AB6528, RJ20EA1359, MP44ZC9557, AR01V0555, PB02EG4351, HP12C2515, PB02CR8382, NL0780566, UP31BT7097, RJ07PB3477, MP44ZD7999, PB02DF2566, NL0787077, UP80FT5474, PB0603427, UK30PA3070, AR01V0555, JKD2CX0957, HR55N7710, AR01U5515, AR01W0999, PB06J2227, RJ07GF1872, RJ13BB4751, PB11CB2803, PB02DT5795, PB02EC4352, PB04AC2339, PB08BN5142, PB13BA6143, PB02CR8044, NL0787077, PB05AQ9690, PB06BE1353, PB06BC0987, PB02DH9798, PB02DT5375, PB02EY1953, PB02BA9629, PB02BK9444, PB02AJ6641, PB02CR8767, PB02BC8767, PB02BC9877, PB07AS9885, PB016785, PB02CR6043, PB05J9906, PB02BV5628, PB02DF4350, PB10EH8228, PB05AB1290, PB02AL5494, PB46M9092, PB23E8517, PB02EA9025, JK03H8843, JK03E8843, PB05AL9557, PB10HZ8791, HP12K8491, JK02BK1747, PB09H9315, PB08FG0709, HR646736, PB02BR9778, PB02DF4757, UP81CT9018, PB02EM6875, PB05AQ8174, RJ37GA2557, RJ19GC4239, RJ19GD7787, RJ04GC2827, PB22F9038, PB08BB5000, PB29R7804, PB03V0943, PB01A0684, RJ32GB6069, PB08ED3187, PB08ED3149, PB02BQ9356, PB02CR7606, PB02EK0846, HR67B4349, PB10HW7597, PB05Q9683, PB08EJ0463, RJ31GB2733, PB02EF4009, PB05AL7981, RJ42GA2919, PB02CC7819, PB06AT5050, RJ07GD7875, HR31GB2825, CG04NT7620, PB02EP8111, PB02BQ9356, PB13BC2627, PB02EH6378, PB02CR6536, PB02BV7507, RJ31GC4381, AR209171, HE38AB8888, UP40AT5418, DD01L9084, PB02DU2739, RJ31GB5581, UP17AT0688, HR38AC4437, PB03BJ9081, PB14AB8882, JK05E9050, UP22AT0442, PB46M7036, PB06BA6067, RJ50GA5883, RJ14PD1882. ਉਨ੍ਹਾਂ ਵਾਹਨ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ਦੇ ਬਕਾਇਆ ਚਲਾਨਾਂ ਦੀ ਕੰਪਾਊਡਿੰਗ ਫੀਸ ਜਲਦੀ ਤੋ ਜ਼ਲਦੀ ਜਮਾਂ ਕਰਵਾਉਣ ਨਹੀ ਤਾਂ ਮੋਟਰ ਵਾਹਨ ਐਕਟ ਅਨੁਸਾਰ ਵਾਹਨ ਜ਼ਬਤ ਕਰ ਲਿਆ ਜਾਵੇਗਾ।

Have something to say? Post your comment

 

More in Majha

ਜ਼ਿਲ੍ਹਾ ਅੰਮ੍ਰਿਤਸਰ ਵਿੱਚ 3 ਨਗਰ ਕੌਂਸਲਾਂ ਜੰਡਿਆਲਾ ਗੁਰੁ, ਮਜੀਠਾ, ਰਮਦਾਸ ਅਤੇ 2 ਨਗਰ ਪੰਚਾਇਤਾਂ ਅਜਨਾਲਾ ਤੇ ਰਈਆ ਦੀ 26 ਮਈ ਨੂੰ ਹੋਵੇਗੀ ਚੋਣ : ਜ਼ਿਲ੍ਹਾ ਚੋਣ ਅਧਿਕਾਰੀ

ਜ਼ਿਲ੍ਹਾ ਅੰਮ੍ਰਿਤਸਰ ਵਿੱਚ 5 ਨਗਰ ਕੌਂਸਲਾਂ ਅਜਨਾਲਾ, ਜੰਡਿਆਲਾ ਗੁਰੂ, ਮਜੀਠਾ, ਰਮਦਾਸ ਅਤੇ ਰਈਆ ਦੀਆਂ ਚੋਣਾਂ 26 ਮਈ ਨੂੰ ਹੋਣਗੀਆਂ : ਜ਼ਿਲ੍ਹਾ ਚੋਣ ਅਧਿਕਾਰੀ

ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਸਮਾਨਤਾ ਦੇ ਸਿਧਾਂਤਾਂ `ਤੇ ਕੰਮ ਕਰ ਰਹੀ ਹੈ

ਸਮੂਹ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ

ਬਿਨਾਂ ਮਨਜ਼ੂਰੀ ਚਲਾਏ ਜਾਣ ਵਾਲੇ ‘ਬਾਲ ਘਰ’ ਮੁਖੀ ਨੂੰ ਹੋ ਸਕਦੀ ਹੈ 1 ਸਾਲ ਦੀ ਕੈਦ: ਜਿਲ੍ਹਾ ਬਾਲ ਸੁਰੱਖਿਆ ਅਫਸਰ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧ ਕੀਤਾ ਗਿਆ ਆਦੇਸ਼

ਸ਼ਹਿਰ ਦੀ ਚਾਰਦੀਵਾਰੀ ਅੰਦਰ ਸ਼ਰਾਬ, ਮੀਟ, ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਤੇ ਸਟੋਰੇਜ ਤੇ ਮੁਕੰਮਲ ਪਾਬੰਦੀ : ਜਿਲ੍ਹਾ ਮੈਜਿਸਟਰੇਟ

ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਪੰਜਾਬ ਭਰ ਵਿਚੋਂ ਮੋਹਰੀ

ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ - ਡਿਪਟੀ ਕਮਿਸ਼ਨਰ