Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਭਾਜਪਾ ਵੱਲੋਂ ਕੁਸਮ ਮੱਟੂ ਵਾਰਡ ਨੰਬਰ 7 ਤੋਂ ਉਮੀਦਵਾਰ ਐਲਾਨੇ

May 13, 2026 08:33 PM
Rozana Sehaj times

ਮੋਰਿੰਡਾ : ਭਾਰਤੀ ਜਨਤਾ ਪਾਰਟੀ ਵੱਲੋਂ ਮੋਰਿੰਡਾ ਵਾਰਡ ਨੰਬਰ 7 ਤੋਂ ਸਰਗਰਮ ਆਗੂ ਅਤੇ ਵਾਲਮੀਕ ਸਭਾ ਜਿਲ੍ਹਾ ਰੂਪਨਗਰ ਦੇ ਪ੍ਰਧਾਨ ਰਮਨ ਮੱਟੂ ਦੀ ਪਤਨੀ ਕੁਸਮ ਮੱਟੂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ ਇਸ ਮੌਕੇ ਗੱਲਬਾਤ ਕਰਦਿਆਂ ਕੁਸਮ ਮੱਟੂ ਨੇ ਕਿਹਾ ਕਿ ਉਹ ਆਪਣੇ ਵਾਰਡ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ, ਇਸ ਮੌਕੇ ਨੌਜਵਾਨ ਆਗੂ ਰਮਨ ਮੱਟੂ ਨੇ ਕਿਹਾ ਕਿ ਮੇਰਾ ਪਰਿਵਾਰ ਮੇਰੇ ਵਾਰਡ ਨਿਵਾਸੀ ਹਨ ਜਿਨਾਂ ਨੇ ਪਿਛਲੀ ਵਾਰ ਵੀ ਮੈਨੂੰ ਵੱਧ ਚੜ ਕੇ ਵੋਟਾਂ ਪਾ ਕੇ ਵੱਡਾ ਮਾਣ ਬਖਸ਼ਿਆ ਸੀ ਤੇ ਮੈਨੂੰ ਉਮੀਦ ਹੈ ਕਿ ਇਸ ਵਾਰ ਦੀ ਮੇਰੇ ਵਾਰਡ ਦੇ ਵਸਨੀਕ ਮੇਰੇ ਪਰਿਵਾਰ ਨੂੰ ਵੋਟ ਪਾ ਕੇ ਸਾਨੂੰ ਆਸ਼ੀਰਵਾਦ ਦੇਣਗੇ। ਵਾਰਡ ਦੀ ਤਰੱਕੀ ਲਈ ਉਹ ਹਰ ਸੰਭਵ ਕੋਸ਼ਿਸ਼ ਕਰਨਗੇ
ਨੋਟ ਭਾਜਪਾ ਤੋਂ ਉਮੀਦਵਾਰ ਕੁਸਮ ਮੱਟੂ ਦੀ ਤਸਵੀਰ

Have something to say? Post your comment

More in Malwa

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਭਾਜਪਾ ਆਗੂ ਰਾਜੀਵ ਗਰਗ ਦੇ ਪਿਤਾ ਮਹਿੰਦਰ ਪਾਲ ਦਾ ਦਿਹਾਂਤ 

ਖਾਟੂ ਸ਼ਿਆਮ ਜਾਗਰਣ 'ਚ ਮੁੱਖ ਮੰਤਰੀ ਸੈਣੀ ਦੇ ਬੋਲ