Wednesday, May 13, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਮੁਕਾਬਲੇਬਾਜ਼ੀ ਦੇ ਦੌਰ ਵਿੱਚ ਮਾਨਸਿਕ ਤੌਰ 'ਤੇ ਮਜ਼ਬੂਤ ਹੋਣਾ ਬਹੁਤ ਜ਼ਰੂਰੀ: ਡਾ. ਜਗਦੀਪ ਸਿੰਘ

May 13, 2026 09:43 PM
Rozana Sehaj times
ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿਖੇ ਡੀਨ ਵਿਦਿਆਰਥੀ ਭਲਾਈ ਵੱਲੋਂ ਵੱਖ-ਵੱਖ ਹੋਸਟਲਾਂ ਵਿੱਚ ਚੱਲ ਰਹੀ ਹਫ਼ਤਾਵਾਰੀ ਵਰਕਸ਼ਾਪ ਲੜੀ ਸਫਲਤਾਪੂਰਵਕ ਸੰਪੰਨ ਹੋ ਗਈ ਹੈ। 'ਪ੍ਰੀਖਿਆ ਸਬੰਧੀ ਤਣਾਅ ਦਾ ਪ੍ਰਬੰਧਨ' ਵਿਸ਼ੇ 'ਤੇ ਕਰਵਾਈ ਗਈ ਇਸ ਵਰਕਸ਼ਾਪ ਲੜੀ ਦੇ ਵਿਦਾਇਗੀ ਸਮਾਰੋਹ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਕੀਤੀ ਗਈ। ਜ਼ਿਕਰਯੋਗ ਹੈ ਕਿ ਇੱਕ ਹਫ਼ਤੇ ਦੇ ਅਰਸੇ ਦੌਰਾਨ ਕੈਂਪਸ ਦੇ 15 ਹੋਸਟਲਾਂ ਵਿੱਚ ਕੁੱਲ 14 ਵਰਕਸ਼ਾਪਾਂ ਲਗਾਈਆਂ ਗਈਆਂ। ਅੱਠ ਮਾਨਸਿਕ ਸਿਹਤ ਰਾਜਦੂਤਾਂ ਨੇ ਹੋਸਟਲ ਵਾਰਡਨਾਂ ਦੇ ਸਹਿਯੋਗ ਨਾਲ਼ ਵਿਦਿਆਰਥੀਆਂ ਨਾਲ਼ ਸਿੱਧਾ ਰਾਬਤਾ ਕਾਇਮ ਕੀਤਾ। ਉਨ੍ਹਾਂ ਕਿਹਾ ਕਿ ਪ੍ਰੀਖਿਆਵਾਂ ਕੇਵਲ ਅਕਾਦਮਿਕ ਮੁਲਾਂਕਣ ਦਾ ਜ਼ਰੀਆ ਹਨ, ਨਾ ਕਿ ਜੀਵਨ ਦੀ ਅੰਤਿਮ ਚੁਣੌਤੀ, ਇਸ ਲਈ ਵਿਦਿਆਰਥੀਆਂ ਨੂੰ ਕਿਸੇ ਵੀ ਕਿਸਮ ਦੇ ਮਾਨਸਿਕ ਦਬਾਅ ਹੇਠ ਆਉਣ ਦੀ ਬਜਾਏ ਆਤਮ-ਵਿਸ਼ਵਾਸ ਨਾਲ ਅੱਗੇ ਵਧਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅਜੋਕੇ ਮੁਕਾਬਲੇਬਾਜ਼ੀ ਦੇ ਦੌਰ ਵਿੱਚ ਵਿਦਿਆਰਥੀਆਂ ਲਈ ਮਾਨਸਿਕ ਤੌਰ 'ਤੇ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੈ।  ਉਨ੍ਹਾਂ ਡੀਨ ਵਿਦਿਆਰਥੀ ਭਲਾਈ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਇੱਕ ਸਿਹਤਮੰਦ ਅਕਾਦਮਿਕ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ। 

Have something to say? Post your comment

 

More in Malwa

ਭਾਈ ਲੌਂਗੋਵਾਲ ਨੇ ਨਰੰਜਨ ਕੌਰ ਦੀ ਸਿਹਤ ਦਾ ਹਾਲ ਜਾਣਿਆ ਕਿਹਾ ਟਕਸਾਲੀ ਅਕਾਲੀ ਪਰਿਵਾਰਾਂ ਦੀ ਪੰਥ ਤੇ ਪੰਜਾਬ ਨੂੰ ਲੋੜ

2027 ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ : ਸਿਮਕ, ਹਰਨਾਮਪੁਰਾ

ਮਾਨਸਾ ਦੀ ਵਿਦਿਆਰਥਣ ਸੁਪਨੀਤ ਕੌਰ ਨੇ ਬਾਰ੍ਹਵੀਂ ਦੇ ਨਤੀਜਿਆਂ ਵਿਚ ਸੂਬੇ ਭਰ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦਾ ਸੀ.ਬੀ.ਐੱਸ.ਈ. ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ

ਵਾਈ.ਐੱਸ ਪਬਲਿਕ ਸਕੂਲ ਨੇ ਸੀਬੀਐਸਈ ਕਲਾਸ 12 ਦੇ ਨਤੀਜਿਆਂ ਵਿੱਚ ਮਾਰੀ ਬਾਜ਼ੀ; 15 ਵਿਦਿਆਰਥੀਆਂ ਨੇ ਹਾਸਲ ਕੀਤੇ 90% ਤੋਂ ਵੱਧ ਅੰਕ

ਜ਼ਿਲ੍ਹਾ ਬਰਨਾਲਾ ਦੇ ਬਾਰ੍ਹਵੀਂ ਦੇ 9 ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਰਿਟ ਸੂਚੀ ਵਿਚ ਬਣਾਈ ਥਾਂ

ਐਮਡੀਬੀ ਗਰੁੱਪ ਵੱਲੋਂ ਸ੍ਰੀ ਭਗਤਮਾਲ ਕਥਾ ਸਮਾਗਮ ਦੀ ਸ਼ੁਰੂਆਤ ਜੀਵਨ ਵਿੱਚ ਮਿਲਦੀ ਤਰੱਕੀ ਮਨੁੱਖ ਦੇ ਪਿਛਲੇ ਜਨਮਾਂ ਦੇ ਕਰਮਾਂ ਦਾ ਫਲ ਹੁੰਦੈ : ਚਿੱਤਰ ਵਚਿੱਤਰ

ਚੇਅਰਮੈਨ ਜੁਨੇਜਾ ਵੱਲੋਂ ਮਨੀਸ਼ਾ ਰਾਣਾ ਨਾਲ ਬੈਠਕ ਪੀਆਰਟੀਸੀ ਦੀ ਹੋਰ ਬਿਹਤਰੀ ਲਈ ਵਿਚਾਰ-ਵਟਾਂਦਰਾ

ਭਗਵੰਤ ਮਾਨ ਸਰਕਾਰ ਨੇ ਸਾਰੇ ਚੋਣ ਵਾਅਦੇ ਪੂਰੇ ਕੀਤੇ: ਡਾ. ਬਲਬੀਰ ਸਿੰਘ

ਅਜੀਤਪਾਲ ਸਿੰਘ ਕੋਹਲੀ ਵੱਲੋਂ ਤੋਪ ਖਾਨਾ ਮੋੜ ਤੇ ਸੁੱਲਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਰਵਾਨਾ