Wednesday, May 13, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਗੰਨੇ ਦੀ ਫ਼ਸਲ ਵਿਚ ਖਾਦਾਂ ਦੀ ਸੰਤੁਲਤ ਵਰਤੋਂ ਕਰਨ ਦੀ ਜ਼ਰੂਰਤ: ਕੇਨ ਕਮਿਸ਼ਨਰ

May 13, 2026 09:45 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਫ਼ਸਲਾਂ ਵਿਚ ਸੰਤੁਲਿਤ ਖਾਦਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਚਲਾਈ ਮੁਹਿੰਮ ਤਹਿਤ ਦਫਤਰ ਗੰਨਾ ਕਮਿਸ਼ਨਰ ਪੰਜਾਬ ਅਤੇ ਸਮੂਹ ਖੰਡ ਮਿੱਲਾਂ ਵਲੋਂ ਇੱਕ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਜਿਸ ਤਹਿਤ ਪੰਜਾਬ ਭਰ ਦੀਆਂ ਨਿੱਜੀ ਅਤੇ ਸਹਿਕਾਰੀ ਖੰਡ ਮਿੱਲਾਂ ਦੇ ਸਹਿਯੋਗ ਨਾਲ  ਇੱਕੋ ਦਿਨ 441 ਪਿੰਡਾਂ ਵਿਚ ਨੁੱਕੜ ਮੀਟਿੰਗਾਂ ਕਰਕੇ 4363 ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀ ਫ਼ਸਲ ਵਿਚ ਸੰਤੁਲਿਤ ਖਾਦਾਂ ਦੀ ਵਰਤੋਂ ਖਾਸ ਕਰਕੇ ਯੂਰੀਆ ਖਾਦ ਦੀ ਵਰਤੋਂ ਸਿਫਾਰਸ਼ਾਂ ਅਨੁਸਾਰ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਦਸਿਆ ਕਿ ਸਿਫਾਰਸ਼ਾਂ ਮੁਤਾਬਕ ਬਹਾਰ ਰੁੱਤ ਦੇ ਗੰਨੇ ਦੀ ਬੀਜੜ ਫ਼ਸਲ ਦੇ ਉੱਗਣ ਉਪਰੰਤ ਪਹਿਲੇ ਪਾਣੀ ਤੋਂ ਪਹਿਲਾ ਪਹਿਲੀ ਕਿਸ਼ਤ 65 ਕਿਲੋ ਯੂਰੀਆ  ਫ਼ਸਲ ਦੀਆਂ ਲਾਈਨਾਂ ਦੇ ਨਾਲ ਨਾਲ ਪਾਉਣੀ ਚਾਹੀਦੀ  ਹੈ ਅਤੇ ਬਾਕੀ ਦੀ 65 ਕਿਲੋ ਯੂਰੀਆ ਮਈ - ਜੂਨ ਵਿਚ ਪਾ ਦੇਣੀ ਚਾਹੀਦੀ ਹੈ। ਇਸੇ ਤਰਾਂ ਮੂਢੀ ਫ਼ਸਲ ਨੂੰ 195 ਕਿਲੋ ਯੂਰੀਆ ਪ੍ਰਤੀ ਏਕੜ ਨੂੰ ਤਿੰਨ ਬਰਾਬਰ ਕਿਸ਼ਤਾਂ ਵਿੱਚ, ਪਹਿਲਾ 65 ਕਿਲੋ ਯੂਰੀਆ ਦੀ ਕਿਸ਼ਤ ਗੋਡੀ ਜਾਂ ਵਾਹੀ ਸਮੇਂ ,ਦੂਜੀ ਕਿਸ਼ਤ ਅਪ੍ਰੈਲ ਅਤੇ ਤੀਜੀ ਕਿਸ਼ਤ ਮਈ ਵਿਚ ਪਾ ਦੇਣੀ ਚਾਹੀਦੀ ਹੈ। ਮੁੱਖ ਖੇਤੀਬਾੜੀ ਅਫਸਰ ਡਾ ਸੁਖਜਿੰਦਰ ਸਿੰਘ ਬਾਜਵਾ ਵੱਲੋ  ਕਿਸਾਨਾਂ ਨੁੰ ਅਪੀਲ ਕੀਤੀ ਕਿ ਸਰਕਾਰੀ ਸਕੀਮਾਂ ਦੀ ਸਹੂਲਤ ਲੈਣ ਲਈ ਆਪਣੀ ਐਗਰੀ ਸਟੈਕ ਰਜਿਸਟਰੀ  ਕਰਵਾਉਣ ਅਤੇ ਆਪਣੀ ਆਈ ਡੀ ਬਣਾਉਣ ਲਈ ਖੇਤੀਬਾੜੀ ਅਧਿਕਾਰੀਆਂ ਨਾਲ ਸੰਪਰਕ ਕਰਨ। ਇਸ ਸਮੇਂ ਗੁਰਦਿਆਲ ਕੁਮਾਰ, ਖ਼ੇਤੀਬਾੜੀ ਵਿਕਾਸ ਅਫ਼ਸਰ (ਮੋਹਾਲੀ), ਸਵਰਨਜੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ (ਗੰਨਾ) ਅਤੇ ਲਖਵਿੰਦਰ ਸਿੰਘ ਤੋ ਇਲਾਵਾ ਹੋਰ ਅਗਾਂਹਵਧੂ ਕਿਸਾਨ ਹਾਜ਼ਰ ਸਨ।

Have something to say? Post your comment

 

More in Chandigarh

ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਜ਼ਿਲ੍ਹੇ ਵਿੱਚ ਸਥਾਨਕ ਸਰਕਾਰ ਚੋਣਾਂ ਲਈ ਪਹਿਲੇ ਦਿਨ ਕੋਈ ਨਾਮਜ਼ਦਗੀ ਦਾਖਲ ਨਹੀਂ ਹੋਈ : ਜ਼ਿਲ੍ਹਾ ਚੋਣ ਅਫ਼ਸਰ

ਅੱਜ ਨਗਰ ਨਿਗਮ ਆਮ ਚੋਣਾਂ ਲਈ 10 ਨਾਮਜ਼ਦਗੀਆਂ ਪ੍ਰਾਪਤ ਹੋਈਆਂ: ਰਾਜ ਚੋਣ ਕਮਿਸ਼ਨ

ਗੈਂਗਸਟਰਾਂ ‘ਤੇ ਵਾਰ ਦਾ 113ਵਾਂ ਦਿਨ ਪੰਜਾਬ ਪੁਲਿਸ ਵੱਲੋਂ 552 ਥਾਵਾਂ ‘ਤੇ ਛਾਪੇਮਾਰੀ; 268 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਵਿਰੁੱਧ ਕੇਸ ਦਰਜ

ਤਰੁਨਪ੍ਰੀਤ ਸਿੰਘ ਸੌਂਦ ਨੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

ਬਟਾਲਾ ਦੋਹਰਾ ਕਤਲ ਕਾਂਡ ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

ਡਾ. ਰਵਜੋਤ ਸਿੰਘ ਨੇ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਸੁਣੇ

12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ, 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪਹਿਲੇ ਤਿੰਨ ਸਥਾਨ ਮੱਲੇ

ਪ੍ਰਾਇਮਰੀ ਸਿਹਤ ਕੇਂਦਰ ਘੜੂੰਆਂ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਨਰਸਿੰਗ ਦਿਵਸ