Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਅਜੀਤਪਾਲ ਸਿੰਘ ਕੋਹਲੀ ਵੱਲੋਂ ਤੋਪ ਖਾਨਾ ਮੋੜ ਤੇ ਸੁੱਲਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਰਵਾਨਾ

May 13, 2026 09:50 PM
Rozana Sehaj times
ਪਟਿਆਲਾ  : ਅਜੀਤਪਾਲ ਸਿੰਘ ਕੋਹਲੀ ਨੇ ਪੰਜਾਬ ਸਰਕਾਰ ਦੀ ਲੋਕ ਭਲਾਈ ਯੋਜਨਾ “ਮੁੱਖ ਮੰਤਰੀ ਤੀਰਥ ਯਾਤਰਾ ਸਕੀਮ” ਤਹਿਤ ਅੱਜ ਪਟਿਆਲਾ ਦੇ ਤੋਪ ਖਾਨਾ ਮੋੜ ਅਤੇ ਸੁੱਲਰ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਰਹੇ। ਵਿਧਾਇਕ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਬਜ਼ੁਰਗਾਂ ਅਤੇ ਸ਼ਰਧਾਲੂਆਂ ਲਈ ਇੱਕ ਵੱਡਾ ਉਪਰਾਲਾ ਹੈ, ਜਿਸ ਦੇ ਤਹਿਤ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸ ਮੌਕੇ ਵਾਰਡ ਨੰਬਰ 45 ਤੋਂ ਮੀਨਾ ਦੇਵੀ, ਵਾਰਡ ਨੰਬਰ 37 ਤੋਂ ਰੀਨੂ ਬਾਲਾ ਸੁੱਲਰ, ਰਿੱਕੀ ਸੁੱਲਰ, ਅਮਿਤ ਡਾਬੀ ਅਤੇ ਹਰਵਿੰਦਰ ਪਾਲ ਸਿੰਘ ਵਿੰਟੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਵਿਧਾਇਕ ਨੇ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਸੁਖਦ ਅਤੇ ਸੁਰੱਖਿਅਤ ਯਾਤਰਾ ਦੀ ਕਾਮਨਾ ਕੀਤੀ।
 
 
 
 

Have something to say? Post your comment

More in Malwa

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਭਾਜਪਾ ਆਗੂ ਰਾਜੀਵ ਗਰਗ ਦੇ ਪਿਤਾ ਮਹਿੰਦਰ ਪਾਲ ਦਾ ਦਿਹਾਂਤ 

ਖਾਟੂ ਸ਼ਿਆਮ ਜਾਗਰਣ 'ਚ ਮੁੱਖ ਮੰਤਰੀ ਸੈਣੀ ਦੇ ਬੋਲ