Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Doaba

ਬਜ਼ੁਰਗਾਂ ਲਈ 'ਸਰਬਣ ਪੁੱਤ' ਬਣੇ ਮੁੱਖ ਮੰਤਰੀ ਮਾਨ ਪਿੰਡ ਸਹਿਬਾਜਪੁਰ ਤੋਂ ਸ਼ਰਧਾਲੂਆਂ ਦਾ ਜਥਾ ਅੰਮ੍ਰਿਤਸਰ ਲਈ ਰਵਾਨਾ, ਕਟਾਰੀਆ

May 13, 2026 09:53 PM
Rozana Sehaj times
ਬਲਾਚੌਰ : ਪੰਜਾਬ ਸਰਕਾਰ ਦੀ ਬਜ਼ੁਰਗਾਂ ਨੂੰ ਸਮਰਪਿਤ 'ਮੁੱਖ ਮੰਤਰੀ ਤੀਰਥ ਯਾਤਰਾ' ਯੋਜਨਾ ਤਹਿਤ ਅੱਜ ਪਿੰਡ ਸਹਿਬਾਜਪੁਰ ਵਿਖੇ ਬੇਹੱਦ ਉਤਸ਼ਾਹ ਅਤੇ ਸ਼ਰਧਾ ਭਰਿਆ ਮਾਹੌਲ ਦੇਖਣ ਨੂੰ ਮਿਲਿਆ। ਢੋਲ ਦੀ ਥਾਪ ਅਤੇ "ਬੋਲੇ ਸੋ ਨਿਹਾਲ" ਦੇ ਅਕਾਸ਼-ਗੁੰਜਾਊ ਜੈਕਾਰਿਆਂ ਦੀ ਗੂੰਜ ਵਿੱਚ ਬਜ਼ੁਰਗ ਸ਼ਰਧਾਲੂਆਂ ਦੀ ਬੱਸ ਨੂੰ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਸੀਨੀਅਰ ਮੈਂਬਰ ਅਸ਼ੋਕ ਕਟਾਰੀਆ ਨੇ ਹਰੀ ਝੰਡੀ ਦੇ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤਾ।ਵਿਰਸੇ ਨਾਲ ਜੋੜਨ ਦਾ ਉਪਰਾਲਾ ਕੀਤਾ ਇਸ ਮੌਕੇ ਸ਼ਰਧਾਲੂਆਂ ਨੂੰ ਸੰਬੋਧਨ ਕਰਦਿਆਂ ਕਟਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਬਜ਼ੁਰਗਾਂ ਲਈ ਇੱਕ 'ਸਰਬਣ ਪੁੱਤ' ਵਾਂਗ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਯਾਤਰਾ ਸਿਰਫ਼ ਇੱਕ ਸਫ਼ਰ ਨਹੀਂ, ਸਗੋਂ ਪੰਜਾਬ ਦੀ ਅਮੀਰ ਵਿਰਾਸਤ ਅਤੇ ਸ਼ਹੀਦੀ ਯਾਦਗਾਰਾਂ ਨਾਲ ਨਵੀਂ ਪੀੜ੍ਹੀ ਤੇ ਬਜ਼ੁਰਗਾਂ ਨੂੰ ਜੋੜਨ ਦਾ ਇੱਕ ਇਤਿਹਾਸਕ ਕਦਮ ਹੈ।ਧਾਰਮਿਕ ਤੇ ਦੇਸ਼ ਭਗਤੀ ਵਾਲੀਆਂ ਥਾਵਾਂ ਦੇ ਹੋਣਗੇ ਦਰਸ਼ਨ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕਿ ਤੀਰਥ ਦੇ ਦਰਸ਼ਨ ਕਰਨਗੇ।
 

Have something to say? Post your comment

More in Doaba

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ

ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ

ਗੜ੍ਹਪਧਾਣਾ ’ਚ ਮਾਤਮ! ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੂਜੇ ਨੌਜਵਾਨ ਦੀ ਵੀ ਮੌਤ ਤੀਜਾ ਹਸਪਤਾਲ ’ਚ ਇਲਾਜ ਅਧੀਨ

ਜ਼ਿਲ੍ਹਾ ਪ੍ਰਸ਼ਾਸਨ ਵੱਲੋ ਗੁਰੂ ਰਵਿਦਾਸ ਜੀ ਮਹਾਰਾਜ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦਾ ਆਯੋਜਨ

ਗੜ੍ਹੀ ਕਾਨੂੰਗੋ 'ਚ ਖੁੱਲ੍ਹਿਆ ਆਮ ਆਦਮੀ ਕਲੀਨਿਕ, ਵਿਧਾਇਕ ਸੰਤੋਸ਼ ਕਟਾਰੀਆ ਨੇ ਕੀਤਾ ਉਦਘਾਟਨ