Sunday, April 26, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਬਰਸਾਤ ਲਈ ਪੰਜਾਬੀਆਂ ਨੂੰ ਕਰਨੀ ਪਵੇਗੀ ਉਡੀਕ

June 23, 2021 09:06 AM
SehajTimes

ਚੰਡੀਗੜ੍ਹ: ਪੂਰੇ ਦੇਸ਼ ਵਿਚ ਅਤਿ ਦੀ ਗ਼ਰਮੀ ਪੈ ਰਹੀ ਹੈ ਅਜਿਹੇ ਵਿਚ ਸਾਰਿਆਂ ਨੂੰ ਬਾਰਸ਼ ਦਾ ਇੰਤਜਾਰ ਹੈ ਪਰ ਇਹ ਉਡੀਕ ਕੁਝ ਦੇਰ ਲਈ ਲੰਮੀ ਹੋ ਸਕਦੀ ਹੈ। ਇਹ ਕਹਿਣਾ ਹੈ ਮੌਸਮ ਵਿਭਾਗ ਦਾ । ਦਰਅਸਲ ਰਾਜਸਥਾਨ, ਦਿੱਲੀ, ਹਰਿਆਣਾ ਤੇ ਪੰਜਾਬ ਦੇ ਕੁਝ ਹਿੱਸਿਆਂ ਨੂੰ ਛੱਡ ਕੇ ਮਾਨਸੂਨ ਦੇਸ਼ ਦੇ ਬਾਕੀ ਹਿੱਸਿਆਂ 'ਚ ਛਾਅ ਚੁੱਕਿਆ ਹੈ। ਅਗਲੇ ਸੱਤ ਦਿਨਾਂ ਦੌਰਾਨ ਦੇਸ਼ ਦੇ ਬਾਕੀ ਹਿੱਸਿਆਂ 'ਚ ਮਾਨਸੂਨ ਦੇ ਹੋਰ ਅੱਗੇ ਵਧਣ ਦੀ ਸੰਭਾਵਨਾ ਨਹੀਂ ਹੈ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਚੰਡੀਗੜ੍ਹ ਵਾਸੀਆਂ ਨੂੰ ਕੋਰੋਨਾ ਪਾਬੰਦੀਆਂ ਵਿਚ ਮਿਲੀ ਰਾਹਤ

 

ਦਿੱਲੀ-ਐਨਸੀਆਰ 'ਚ 26 ਜੂਨ ਦੇ ਆਸਪਾਸ ਹਲਕੀ ਬਾਰਸ਼ ਹਣ ਦਾ ਅੰਦਾਜ਼ਾ ਹੈ। ਪਰ ਇਸ ਖੇਤਰ ਨੂੰ ਅਜੇ ਮਾਨਸੂਨੀ ਬਾਰਸ਼ ਦਾ ਹੋਰ ਇੰਤਜ਼ਾਰ ਕਰਨਾ ਪਵੇਗਾ। ਮੌਸਮ ਵਿਭਾਗ ਨੇ ਇਸ ਤੋਂ ਪਹਿਲਾਂ ਅੰਦਾਜ਼ਾ ਲਾਇਆ ਸੀ ਕਿ ਮਾਨਸੂਨ 12 ਦਿਨ ਪਹਿਲਾਂ ਯਾਨੀ 15 ਜੂਨ ਤਕ ਦਿੱਲੀ ਪਹੁੰਚ ਸਕਦਾ ਹੈ। ਆਮਤੌਰ 'ਤੇ ਮਾਨਸੂਨ 27 ਜੂਨ ਤਕ ਦਿੱਲੀ ਪਹੁੰਚ ਜਾਂਦਾ ਹੈ ਤੇ ਅੱਠ ਜੁਲਾਈ ਤਕ ਪੂਰੇ ਦੇਸ਼ 'ਚ ਛਾਅ ਜਾਂਦਾ ਹੈ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ ਕੋਰੋਨਾ ਦੇ ਮਾਮਲੇ ਤਾਂ ਘਟੇ ਪਰ ‘ਡੈਲਟਾ ਵੇਰੀਐਂਟ’ ਡਰਾਉਣ ਲੱਗਾ

ਮੌਸਮ ਦਾ ਅਨੁਮਾਨ ਲਾਉਣ ਵਾਲੀ ਨਿੱਜੀ ਕੰਪਨੀ ਸਕਾਈਮੈੱਟ ਵੈਦਰ ਮੁਤਾਬਕ ਪੱਛਮੀ ਹਵਾਵਾਂ ਕੁਝ ਦਿਨਾਂ ਤੋਂ ਉੱਤਰ-ਪੱਛਮੀ ਭਾਰਤ ਦੇ ਬਾਕੀ ਹਿੱਸਿਆਂ 'ਚ ਮਾਨਸੂਨ ਅੱਗੇ ਵਧਣ ਤੋਂ ਰੋਕ ਰਹੀਆਂ ਹਨ। ਇਨ੍ਹਾਂ ਦੇ ਘੱਟੋ-ਘੱਟ ਇਕ ਹਫ਼ਤਾ ਬਣੇ ਰਹਿਣ ਦੀ ਉਮੀਦ ਹੈ। ਦੇਸ਼ ਦੇ ਇਸ ਮਾਨਸੂਨੀ ਮੌਸਮ 'ਚ ਹੁਣ ਤਕ 37 ਫੀਸਦ ਵਾਧੂ ਬਾਰਸ਼ ਹੋ ਚੁੱਕੀ ਹੈ। ਮੌਸਮ ਵਿਭਾਗ ਦੇ ਮੁਤਾਬਕ 21 ਜੂਨ ਤਕ ਆਮ 10.05 ਸੈਂਟੀਮੀਟਰ ਦੇ ਮੁਕਾਬਲੇ 13.78 ਮੈਂਟੀਮੀਟਰ ਬਾਰਸ਼ ਦਰਜ ਕੀਤੀ ਗਈ। ਉੱਤਰ-ਪੱਛਮੀ ਭਾਰਤ 'ਚ 40.5 ਮਿਲੀਮੀਟਰ ਆਮ ਬਾਰਸ਼ ਦੇ ਮੁਕਾਬਲੇ 71.3 ਮਿਮੀ ਬਾਰਸ਼ ਹੋਈ ਜੋ 76 ਫੀਸਦ ਜ਼ਿਆਦਾ ਹੈ।

ਇਸ ਖ਼ਬਰ ਸਬੰਧੀ ਕੁਮੈਂਟ ਜ਼ਰੂਰ ਲਿਖੋ

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ