Thursday, May 14, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Doaba

ਸਰਸਵਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਦੀ ਵਿਦਿਆਰਥਣ ਸਾਇਨਾ ਨੇ ਹਾਸਿਲ ਕੀਤਾ ਮੈਰਿਟ ਵਿਚ ਸਥਾਨ

May 13, 2026 10:15 PM
Rozana Sehaj times
ਬਲਾਚੌਰ : ਸਰਸਵਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬਲਾਚੌਰ ਦੇ ਚੇਅਰਮੈਨ ਰਵੀ ਅਰੋੜਾ ਅਤੇ ਪ੍ਰਿੰਸੀਪਲ ਵਿਭੂਤੀ ਅਰੋੜਾ ਨੇ ਦੱਸਿਆ ਕਿ ਬਾਰ੍ਹਵੀਂ ਜਮਾਤ ਦਾ ਨਤੀਜ਼ਾ 100% ਰਿਹਾ ਹੈ। ਜਿਸ ਵਿਚ ਉਨ੍ਹਾਂ ਦੱਸਿਆ ਕਿ ਵਿਦਿਆਰਥਣ ਸਾਇਨਾ ਨੇ ਮੈਡੀਕਲ ਸਟ੍ਰੀਮ ਵਿੱਚ 97% ਅੰਕ ਨਾਲ ਪੰਜਾਬ ਵਿੱਚ 17 ਰੈਂਕ ਹਾਸਲ ਕੀਤਾ, ਜਿਲੇ ਵਿੱਚ ਤੀਜਾ ਸਥਾਨ ਹਾਸਲ ਕੀਤਾ ਅਤੇ ਸਕੂਲ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ। ਵਿਦਿਆਰਥਣ ਦੇ ਮੈਰਿਟ ਦੀ ਖ਼ਬਰ ਸੁਣਦਿਆਂ ਹੀ ਆਧਿਆਪਕ ਅਤੇ ਵਿਦਿਆਰਥੀਆਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਇਸੇ ਤਰ੍ਹਾਂ ਵਿਦਿਆਰਥਣ ਨੈਂਸੀ ਕਜਲਾ ਨੇ ਮੈਡੀਕਲ ਸਟ੍ਰੀਮ ਵਿਚ 91% ਅੰਕ ਨਾਲ ਸਕੂਲ ਵਿੱਚ ਦੂਜਾ ਅਤੇ ਜਸਪ੍ਰੀਤ ਸਿੰਘ ਨੇ ਕਾਮਰਸ ਸਟ੍ਰੀਮ ਵਿਚ 90% ਅੰਕ ਨਾਲ ਸਕੂਲ ਵਿੱਚ ਤੀਜਾ ਸਥਾਨ ਹਾਸਲ ਕੀਤਾ। ਸਕੂਲ ਦੇ ਚੈਅਰਮੈਨ ਰਵੀ ਅਰੋੜਾ ਅਤੇ ਪ੍ਰਿੰਸੀਪਲ ਵਿਭੂਤੀ ਅਰੋੜਾ ਨੇ ਵਿਦਿਆਰਥੀਆ ਅਤੇ ਉਹਨਾਂ ਦੇ ਮਾਪਿਆ ਤੇ ਅਧਿਆਪਕਾ ਨੂੰ ਵਧਾਈਆਂ ਦਿੱਤੀਆਂ ਤੇ ਬੱਚਿਆ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।

Have something to say? Post your comment

 

More in Doaba

ਨਗਰ ਕੌਂਸਲ ਨਵਾਂਸ਼ਹਿਰ ਦੇ ਕਰਮਚਾਰੀਆਂ ਵਲੋ ਮੁਜਾਹਰਾ

ਬਜ਼ੁਰਗਾਂ ਲਈ 'ਸਰਬਣ ਪੁੱਤ' ਬਣੇ ਮੁੱਖ ਮੰਤਰੀ ਮਾਨ ਪਿੰਡ ਸਹਿਬਾਜਪੁਰ ਤੋਂ ਸ਼ਰਧਾਲੂਆਂ ਦਾ ਜਥਾ ਅੰਮ੍ਰਿਤਸਰ ਲਈ ਰਵਾਨਾ, ਕਟਾਰੀਆ

ਜਸਵੀਰ ਸਿੰਘ ਗੜ੍ਹੀ ਅੰਤਿਮ ਅਰਦਾਸ ਵਿੱਚ ਹੋਏ ਸ਼ਾਮਿਲ

ਆਮ ਆਦਮੀ ਪਾਰਟੀ ਦੇ ਵਲੋਂ ਭਾਜਪਾ ਦਫਤਰ ਬਲਾਚੌਰ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ ਤਣਾਅਪੂਰਣ ਬਣ ਗਿਆ

ਪੰਜਾਬ ਦੇ ਆਰਮੀ ਸਕੂਲਾਂ ‘ਚ ਪੰਜਾਬੀ ਦੀ ਥਾਂ ਸੰਸਕ੍ਰਿਤ ਥੋਪਣ ਦੇ ਯਤਨਾਂ ਦੀ ਸੀ ਪੀ ਆਈ ਐਮ ਐਲ ਨਿਊ ਡੈਮੋਕਰੇਸੀ ਵਲੋਂ ਨਿੰਦਾ

ਨਵਾਂਸ਼ਹਿਰ 'ਚ ਸਿਆਸੀ ਭੂਚਾਲ ਭਾਜਪਾ ਆਗੂ ਐਸ.ਐਸ.ਪੀ. ਦਫ਼ਤਰ ਪਹੁੰਚੇ

ਪੰਜਾਬ ਦੇ ਰਾਜਪਾਲ ਵੱਲੋਂ ਰਾਸ਼ਟਰੀ ਏਕਤਾ ਲਈ ਲੋਕਾਂ ਨੂੰ ਮਹਾਰਾਣਾ ਪ੍ਰਤਾਪ ਦੇ ਆਦਰਸ਼ਾਂ 'ਤੇ ਚੱਲਣ ਦਾ ਸੱਦਾ

ਬਹਿਰਾਮ ਟੋਲ ਪਲਾਜ਼ਾ ਨੇੜੇ ਪੰਜਾਬ ਰੋਡਵੇਜ਼ ਦੀ ਬੱਸ ਤੇ ਟਿੱਪਰ ਵਿਚਾਲੇ ਭਿਆਨਕ ਟੱਕਰ; ਕਈ ਸਵਾਰੀਆਂ ਜ਼ਖ਼ਮੀ

ਸਲੋਹ ਨੇੜੇ ਚਿਪਸ ਤੇ ਕੁਰਕੁਰੇ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ; ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਮਾਣਯੋਗ ਸੁਪਰੀਮ ਕੋਰਟ ਵਿਚ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਮਿਤੀ 21, 22, 23 ਅਗਸਤ 2026 ਨੂੰ ਜਿਲ੍ਹਾ ਅਤੇ ਸੈਸਨ ਜੱਜ ਸ੍ਰੀ ਜਤਿੰਦਰ ਪਾਲ ਸਿੰਘ ਖੁਰਮੀ