Thursday, May 14, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Doaba

ਨਗਰ ਕੌਂਸਲ ਨਵਾਂਸ਼ਹਿਰ ਦੇ ਕਰਮਚਾਰੀਆਂ ਵਲੋ ਮੁਜਾਹਰਾ

May 13, 2026 10:17 PM
Rozana Sehaj times
ਨਵਾਂਸ਼ਹਿਰ : ਮਿਉਂਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ਉਤੇ ਅੱਜ ਨਗਰ ਕੌਂਸਲ ਨਵਾਂਸ਼ਹਿਰ ਦੇ ਕਰਮਚਾਰੀਆਂ ਨੇ ਅੱਠਵੇਂ ਦਿਨ ਵੀ ਮੁਕੰਮਲ ਹੜਤਾਲ਼ ਕੀਤੀ।ਇਸ ਮੌਕੇ ਦਿੱਤੇ ਗਏ ਧਰਨੇ ਨੂੰ ਸੰਬੋਧਨ ਕਰਦਿਆਂ ਮਿਉਂਸਪਲ ਕਰਮਚਾਰੀ ਸੰਗਠਨ ਦੇ ਜਿਲਾ ਪ੍ਰਧਾਨ ਸੰਨੀ ਬਘਾਨੀਆ,ਨਵਾਂਸ਼ਹਿਰ ਦੇ ਪ੍ਰਧਾਨ ਸੂਰਜ ਖੋਸਲਾ,, ਚੇਅਰਮੈਨ ਦੀਪਕ ਖੋਸਲਾ, ਇਫਟੂ ਦੇ ਸੂਬਾ ਪ੍ਰੈਸ ਸਕੱਤਰ ਜਸਬੀਰ ਦੀਪ,ਨਿਊ ਆਟੋ ਯੂਨੀਅਨ ਦੇ ਨਿੱਕੂ,ਜਸਵੀਰ ਸਿੰਘ ਨੇ ਸੰਬੋਧਨ ਕੀਤਾ। ਉਹਨਾਂ ਕਿਹਾ ਕਿ ਮਿਉਂਸਪਲ ਕਰਮਚਾਰੀਆਂ ਦੀ ਪੰਜਾਬ ਭਰ 'ਚ ਮੁਕੰਮਲ ਹੜਤਾਲ ਚੱਲ ਰਹੀ ਹੈ 
ਪੰਜਾਬ ਭਰ ਚ ਸਫਾਈ ਕੰਮ ਦਾ ਮੁਕੰਮਲ ਬਾਈਕਾਟ ਹੈ।  ਕੱਚੇ ਕਾਮੇ ਪੱਕੇ ਕਰਨ, ਘਟੋਂ ਘੱਟ ਉਜਰਤ 40 ਹਜਾਰ ਕਰਨ ਸਮੇਤ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਅਤੇ ਹੋਰ ਮੰਗਾਂ ਨੂੰ ਲੈਕੇ ਪੰਜਾਬ ਭਰ ਦੇ ਨਿਗਮਾ,ਨਗਰ ਕੌਸਲਾਂ ਤੇ ਨਗਰ ਪੰਚਾਇਤਾਂ ਦੇ ਅਧੀਨ 150 ਤੋਂ ਵਧ ਸਟੇਸ਼ਨਾ ਤੇ ਸਫਾਈ ਸੇਵਕਾਂ ਨੇ ਮੁਕੰਮਲ ਹੜਤਾਲ ਕੀਤੀ ਹੋਈ ਹੈ ਜੋ ਮੰਗਾਂ ਦੀ ਪੂਰਤੀ ਤਕ ਜਾਰੀ ਰਹੇਗੀ!
       ਆਗੂਆਂ ਕਿਹਾ ਕਿ ਇਹ ਹੜਤਾਲ਼ ਸਾਡਾ ਕੋਈ ਸ਼ੌਕ ਨਹੀਂ ਮਜ਼ਬੂਰੀ ਹੈ! ਕਿਉਕਿ ਪੰਜਾਬ ਦਾ 90% ਮੁਲਾਜਮ ਕੱਚਾ ਹੈ ਤੇ ਮਾਤਰ 10 ਹਜਾਰ ਨਿਗੁਣੀ ਤਨਖਾਹ ਤੇ ਕੰਮ ਕਰ ਰਿਹਾ ਹੈ!ਮਹਿੰਗਾਈ ਕਰਕੇ ਘਰਾਂ ਦਾ ਗੁਜ਼ਾਰਾ ਬੜੀ ਮੁਸ਼ਕਲ ਨਾਲ ਚੱਲਦਾ ਹੈ। ਅੱਜ ਤੋਂ ਲਗਭਗ ਸਾਢੇ 4 ਸਾਲ ਪਹਿਲਾਂ ਸੱਤਾ ਵਿਚ ਆਉਣ ਵਾਲੀ ਮਾਨ ਸਰਕਾਰ ਇਹਨਾਂ ਹੀ ਸਫ਼ਾਈ ਸੇਵਕਾ ਦਾ ਝਾੜੂ ਵਾਲਾ ਨਿਸ਼ਾਨ ਲੈ ਕੇ ਵੋਟਾਂ ਮੰਗ ਕੇ ਸੱਤਾ ਵਿਚ ਆਈ ਸੀ।ਉਸ ਵੇਲ਼ੇ ਮੁੱਖ ਮੰਤਰੀ ਵੱਲੋਂ ਕਿਹਾ ਸੀ ਕੇ ਸਾਡੀ ਸਰਕਾਰ ਵਿਚ ਕਿਸੇ ਨੂੰ ਵੀ ਧਰਨੇ , ਪ੍ਰਦਰਸ਼ਨ ਕਰਨ ਦੀ ਲੋੜ ਨਹੀਂ ਪਵੇਗੀ,ਪਰ ਹੋਇਆ ਇਸ ਦੇ ਉਲਟ । ਬਾਅਦ ਵਿੱਚ ਸ਼ਹਿਰ ਅੰਦਰ ਮੁਜ਼ਾਹਰਾ ਵੀ ਕੀਤਾ ਗਿਆ।
    ਇਸ ਮੌਕੇ ਰਾਜੇਸ਼ ਕੁਮਾਰ,ਸੁੰਨੀ, ਮਾਸਟਰ ਅਸ਼ਨਵੀ,ਸਾਥੀ ਚੰਦ,ਦੇਵੀ ਚੰਦ ਆਗੂ ਵੀ ਹਾਜਰ ਸਨ।

Have something to say? Post your comment

 

More in Doaba

ਸਰਸਵਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਦੀ ਵਿਦਿਆਰਥਣ ਸਾਇਨਾ ਨੇ ਹਾਸਿਲ ਕੀਤਾ ਮੈਰਿਟ ਵਿਚ ਸਥਾਨ

ਬਜ਼ੁਰਗਾਂ ਲਈ 'ਸਰਬਣ ਪੁੱਤ' ਬਣੇ ਮੁੱਖ ਮੰਤਰੀ ਮਾਨ ਪਿੰਡ ਸਹਿਬਾਜਪੁਰ ਤੋਂ ਸ਼ਰਧਾਲੂਆਂ ਦਾ ਜਥਾ ਅੰਮ੍ਰਿਤਸਰ ਲਈ ਰਵਾਨਾ, ਕਟਾਰੀਆ

ਜਸਵੀਰ ਸਿੰਘ ਗੜ੍ਹੀ ਅੰਤਿਮ ਅਰਦਾਸ ਵਿੱਚ ਹੋਏ ਸ਼ਾਮਿਲ

ਆਮ ਆਦਮੀ ਪਾਰਟੀ ਦੇ ਵਲੋਂ ਭਾਜਪਾ ਦਫਤਰ ਬਲਾਚੌਰ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ ਤਣਾਅਪੂਰਣ ਬਣ ਗਿਆ

ਪੰਜਾਬ ਦੇ ਆਰਮੀ ਸਕੂਲਾਂ ‘ਚ ਪੰਜਾਬੀ ਦੀ ਥਾਂ ਸੰਸਕ੍ਰਿਤ ਥੋਪਣ ਦੇ ਯਤਨਾਂ ਦੀ ਸੀ ਪੀ ਆਈ ਐਮ ਐਲ ਨਿਊ ਡੈਮੋਕਰੇਸੀ ਵਲੋਂ ਨਿੰਦਾ

ਨਵਾਂਸ਼ਹਿਰ 'ਚ ਸਿਆਸੀ ਭੂਚਾਲ ਭਾਜਪਾ ਆਗੂ ਐਸ.ਐਸ.ਪੀ. ਦਫ਼ਤਰ ਪਹੁੰਚੇ

ਪੰਜਾਬ ਦੇ ਰਾਜਪਾਲ ਵੱਲੋਂ ਰਾਸ਼ਟਰੀ ਏਕਤਾ ਲਈ ਲੋਕਾਂ ਨੂੰ ਮਹਾਰਾਣਾ ਪ੍ਰਤਾਪ ਦੇ ਆਦਰਸ਼ਾਂ 'ਤੇ ਚੱਲਣ ਦਾ ਸੱਦਾ

ਬਹਿਰਾਮ ਟੋਲ ਪਲਾਜ਼ਾ ਨੇੜੇ ਪੰਜਾਬ ਰੋਡਵੇਜ਼ ਦੀ ਬੱਸ ਤੇ ਟਿੱਪਰ ਵਿਚਾਲੇ ਭਿਆਨਕ ਟੱਕਰ; ਕਈ ਸਵਾਰੀਆਂ ਜ਼ਖ਼ਮੀ

ਸਲੋਹ ਨੇੜੇ ਚਿਪਸ ਤੇ ਕੁਰਕੁਰੇ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ; ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਮਾਣਯੋਗ ਸੁਪਰੀਮ ਕੋਰਟ ਵਿਚ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਮਿਤੀ 21, 22, 23 ਅਗਸਤ 2026 ਨੂੰ ਜਿਲ੍ਹਾ ਅਤੇ ਸੈਸਨ ਜੱਜ ਸ੍ਰੀ ਜਤਿੰਦਰ ਪਾਲ ਸਿੰਘ ਖੁਰਮੀ