Wednesday, May 13, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

May 13, 2026 10:22 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਇਲਾਕੇ ਵਿੱਚ ਪਿਛਲੇ ਕੁਝ ਦਿਨਾਂ ਤੋਂ ਬਣੇ ਨਮੀ ਵਾਲੇ ਅਤੇ ਬੱਦਲਵਾਈ ਭਰੇ ਮੌਸਮ ਕਾਰਨ ਖਰਬੂਜ਼ੇ ਸਮੇਤ ਕੱਦੂਜਾਤੀ ਵਰਗੀਆਂ ਫਸਲਾਂ ਵਿੱਚ ਉੱਲੀ ਰੋਗ ਅਤੇ ਝੂਲਸ ਰੋਗ ਦੀ ਸਮੱਸਿਆ ਵਧ ਰਹੀ ਹੈ। ਇਸ ਸਬੰਧੀ ਬਾਗਬਾਨੀ ਵਿਕਾਸ ਅਫਸਰ ਖਰੜ, ਕੋਮਲਪ੍ਰੀਤ ਸਿੰਘ ਵੱਲੋਂ ਖਰਬੂਜ਼ਾ ਕਾਸ਼ਤਕਾਰਾਂ ਦੇ ਖੇਤਾਂ ਦਾ ਦੌਰਾ ਕਰਕੇ ਫਸਲ ਦੀ ਜਾਂਚ ਕੀਤੀ ਗਈ। ਦੌਰੇ ਦੌਰਾਨ ਕਿਸਾਨਾਂ ਨੂੰ ਉੱਲੀ ਰੋਗ  ਦੇ ਲੱਛਣਾਂ, ਰੋਕਥਾਮ ਅਤੇ ਸਮੇਂ ਸਿਰ ਇਲਾਜ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਮੌਜੂਦਾ ਮੌਸਮ ਇਹਨਾਂ  ਰੋਗਾਂ ਦੇ ਫੈਲਾਅ ਲਈ ਅਨੁਕੂਲ ਹੈ, ਜਿਸ ਕਾਰਨ ਬਿਮਾਰੀ ਤੇਜ਼ੀ ਨਾਲ ਫੈਲ ਸਕਦੀ ਹੈ। ਉਨ੍ਹਾਂ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਖੇਤਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇ ਅਤੇ ਸਿਫਾਰਸ਼ੀ ਦਵਾਈਆਂ ਦੀ ਵਰਤੋਂ ਕਰਕੇ ਫਸਲ ਨੂੰ ਨੁਕਸਾਨ ਤੋਂ ਬਚਾਇਆ ਜਾਵੇ। ਨਾਲ ਹੀ ਕਿਸਾਨਾਂ ਨੂੰ ਵਧੇਰੇ ਨਮੀ ਤੋਂ ਬਚਾਅ ਅਤੇ ਸਹੀ ਸਿੰਚਾਈ ਪ੍ਰਬੰਧ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ।

Have something to say? Post your comment

 

More in Chandigarh

ਗੰਨੇ ਦੀ ਫ਼ਸਲ ਵਿਚ ਖਾਦਾਂ ਦੀ ਸੰਤੁਲਤ ਵਰਤੋਂ ਕਰਨ ਦੀ ਜ਼ਰੂਰਤ: ਕੇਨ ਕਮਿਸ਼ਨਰ

ਜ਼ਿਲ੍ਹੇ ਵਿੱਚ ਸਥਾਨਕ ਸਰਕਾਰ ਚੋਣਾਂ ਲਈ ਪਹਿਲੇ ਦਿਨ ਕੋਈ ਨਾਮਜ਼ਦਗੀ ਦਾਖਲ ਨਹੀਂ ਹੋਈ : ਜ਼ਿਲ੍ਹਾ ਚੋਣ ਅਫ਼ਸਰ

ਅੱਜ ਨਗਰ ਨਿਗਮ ਆਮ ਚੋਣਾਂ ਲਈ 10 ਨਾਮਜ਼ਦਗੀਆਂ ਪ੍ਰਾਪਤ ਹੋਈਆਂ: ਰਾਜ ਚੋਣ ਕਮਿਸ਼ਨ

ਗੈਂਗਸਟਰਾਂ ‘ਤੇ ਵਾਰ ਦਾ 113ਵਾਂ ਦਿਨ ਪੰਜਾਬ ਪੁਲਿਸ ਵੱਲੋਂ 552 ਥਾਵਾਂ ‘ਤੇ ਛਾਪੇਮਾਰੀ; 268 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਵਿਰੁੱਧ ਕੇਸ ਦਰਜ

ਤਰੁਨਪ੍ਰੀਤ ਸਿੰਘ ਸੌਂਦ ਨੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

ਬਟਾਲਾ ਦੋਹਰਾ ਕਤਲ ਕਾਂਡ ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

ਡਾ. ਰਵਜੋਤ ਸਿੰਘ ਨੇ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਸੁਣੇ

12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ, 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪਹਿਲੇ ਤਿੰਨ ਸਥਾਨ ਮੱਲੇ

ਪ੍ਰਾਇਮਰੀ ਸਿਹਤ ਕੇਂਦਰ ਘੜੂੰਆਂ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਨਰਸਿੰਗ ਦਿਵਸ