Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਨੌਜਵਾਨਾਂ ਲਈ ਭਾਰਤੀ ਸੇਨਾ ਵਿੱਚ ਸ਼ਾਮਲ ਹੋਣ ਦਾ ਸੁਪਨਾ ਹੁਣ ਹੋਵੇਗਾ ਸਾਕਾਰ ਅਗਨੀਵੀਰ ਪ੍ਰੀਖਿਆ 1 ਜੂਨ ਤੋਂ ਸ਼ੁਰੂ, ਅਡਮਿਟ ਕਾਰਡ 15 ਮਈ ਤੋਂ ਉਪਲਬਧ

May 14, 2026 08:04 PM
Rozana Sehaj times

ਅੰਮ੍ਰਿਤਸਰ : ਭਾਰਤੀ ਸੇਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਲੜਕੇ ਅਤੇ ਲੜਕੀਆਂ ਲਈ ਸੁਨਹਿਰਾ ਮੌਕਾ, ਇਸ ਗੱਲ ਦਾ ਪ੍ਰਗਟਾਵਾ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਮੁੱਖ ਕਾਰਜਕਾਰੀ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)ਡਾ.ਰੁਪਿੰਦਰ ਪਾਲ ਸਿੰਘ ਨੇ ਕੀਤਾ। ਉਹਨਾਂ ਦੱਸਿਆ ਕਿ ਜਿਹੜੇ ਨੌਜਵਾਨਾਂ ਨੇ ਅਗਨੀਵੀਰ ਆਰਮੀ ਭਰਤੀ ਵਿੱਚ ਆਪਣਾ ਨਾਮ ਰਜਿਸਟਰ ਕਰਵਾਇਆ ਸੀ , ਉਹਨਾਂ ਦੀ ਆਨਲਾਈਨ ਸਾਂਝੀ ਦਾਖਲਾ ਪ੍ਰੀਖਿਆ ਮਿਤੀ 01 ਜੂਨ 2026 ਤੋਂ 12 ਜੂਨ 2026 ਤੱਕ ਦੇਸ਼ ਦੇ 206 ਸ਼ਹਿਰਾਂ ਵਿਖੇ ਸ਼ੁਰੂ ਹੋਣ ਜਾ ਰਹੀ ਹੈ। ਅਗਨੀਵੀਰ ਆਰਮੀ ਭਰਤੀ ਦੀ ਪ੍ਰੀਖਿਆ ਦੇ ਚਾਹਵਾਨ  ਪ੍ਰਾਰਥੀ ਆਪਣੇ ਅਡਮਿਟ ਕਾਰਡ ਮਿਤੀ 15 ਮਈ 2026 ਤੋਂ ਅਗਨੀਵੀਰ ਆਰਮੀ ਭਰਤੀ ਦੀ ਵੈਬਸਾਸੀਟ  www.joinindianarmy.nic.in  ਤੋਂ ਡਾਅਨਲੋਡ ਕਰ ਸਕਦੇ ਹਨ। ਕਰੀਅਰ ਕਾਉਂਸਲਰ ਸ਼੍ਰੀਮਤੀ ਭਾਰਤੀ ਸ਼ਰਮਾ ਜੀ ਵੱਲੋਂ ਉਮੀਦਵਾਰਾਂ ਨੂੰ ਨਵੀਨਤਮ ਅਪਡੇਟ ਅਤੇ ਪ੍ਰੀਖਿਆ ਨਿਰਦੇਸ਼ਾਂ ਲਈ ਨਿਯਮਿਤ ਤੌਰ ਤੇ ਵੈਬਸਾਈਟ ਤੇ ਜਾਣ ਲਈ ਕਿਹਾ ਗਿਆ। ਵਧੇਰੇ ਜਾਣਕਾਰੀ ਉਕਤ ਵੈਬਸਾਈਟ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ, ਜਾਂ ਕਿਸੇ ਵੀ ਕੰਮ ਕਾਜ ਵਾਲੇ ਦਿਨ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿੱਚ ਖੁਦ ਆ ਕੇ ਮਿਲ ਸਕਦੇ ਹਨ ਅਤੇ ਇਸ ਦਫਤਰ ਦੇ ਹੈਲਪਲਾਈਨ ਨੰਬਰ 9915789068 ਤੇ ਸੰਪਰਕ ਕਰ ਸਕਦੇ ਹਨ।

Have something to say? Post your comment

More in Majha

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ