Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਡੀ.ਸੀ. ਦਫਤਰ ਦੇ ਦਰਜਾਚਾਰ ਮੁਲਾਜ਼ਮਾਂ ਨੇ ਰਾਹੁਲ ਚਾਬਾ ਡਿਪਟੀ ਕਮਿਸ਼ਨਰ ਦੇ ਅਹੁਦਾ ਸੰਭਾਲਣ 'ਤੇ ਕੀਤਾ ਸਵਾਗਤ

May 14, 2026 08:26 PM
Rozana Sehaj times
ਕੋਟਕਪੂਰਾ : ਦੀ ਕਲਾਸ ਫ਼ੋਰ ਗੌਰਮਿੰਟ ਇੰਪਲਾਈਜ ਯੂਨੀਅਨ 1680 ਸੈਕਟਰ 22 ਬੀ, ਚੰਡੀਗੜ੍ਹ ਦੀ (ਬ੍ਰਾਂਚ ਡਿਪਟੀ ਕਮਿਸ਼ਨਰ) ਦੇ ਦਰਜਾ ਚਾਰ ਮੁਲਾਜ਼ਮਾਂ ਨੇ ਅੱਜ ਰਾਮ ਸਿੰਘ ਪ੍ਰਧਾਨ ਅਤੇ  ਸਰਦੂਲ ਸਿੰਘ ਜਨਰਲ ਸਕੱਤਰ ਦੀ ਅਗਵਾਈ ਹੇਠ ਫਰੀਦਕੋਟ ਜ਼ਿਲ੍ਹੇ ਵਿੱਚ ਨਵੇਂ ਬਦਲਕੇ ਆਏ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਆਈ ਏ ਐਸ ਨੂੰ ਗੁਲਦਸਤਾ ਭੇਂਟ ਕਰਕੇ ਉਹਨਾਂ ਦਾ ਸਵਾਗਤ ਕੀਤਾ ਗਿਆ ਅਤੇ ਜੀ ਆਇਆਂ ਕਿਹਾ ਗਿਆ। ਆਗੂਆਂ ਨੇ ਆਸ ਪ੍ਰਗਟਾਈ ਕਿ ਨਵੇਂ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਦੀ ਰਹਿਨੁਮਾਈ ਹੇਠ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਆਵੇਗੀ ਅਤੇ ਵੱਖ ਵੱਖ ਮੁਲਾਜ਼ਮਾਂ ਅਤੇ ਸਮਾਜ ਦੇ ਹੋਰ ਖੇਤਰਾਂ ਵਿੱਚ ਕੰਮ ਕਰਦੇ ਲੋਕਾਂ ਦੇ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕੀਤੇ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁਲਾਜ਼ਮ ਆਗੂ ਚਮਕੌਰ ਸਿੰਘ ਖਜਾਨਚੀ, ਜਗਦੀਪ ਸਿੰਘ, ਰੋਹਿਤ ਸੋਬਤੀ ਮੀਤ ਪ੍ਰਧਾਨ, ਰਾਜਦੇਵ ਸਿੰਘ, ਰਾਜ ਕਰਨ, ਗੁਰਦੀਪ ਸਿੰਘ, ਮੁਰਾਰੀ ਲਾਲ, ਰਾਮ ਸੇਵਕ, ਮੋਹਨ ਸਿੰਘ, ਸਿਮਰਨਪ੍ਰੀਤ ਕੌਰ ਅਤੇ ਸਿਮਰਨਜੀਤ ਕੌਰ ਆਦਿ ਵੀ ਹਾਜ਼ਰ ਸਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ