Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਨਸ਼ੀਲੀਆਂ ਗੋਲੀਆਂ ਦੇ ਮਾਮਲੇ ਵਿੱਚ ਵਿਅਕਤੀ ਬਰੀ

May 14, 2026 09:06 PM
Rozana Sehaj times
ਕੋਟਕਪੂਰਾ  :  ਐਡੀਸ਼ਨਲ ਸੈਸ਼ਨ ਜੱਜ ਮੋਗਾ ਵਲੋਂ ਨਸ਼ੀਲੀ ਗੋਲੀਆਂ ਦੇ ਦੋਸ਼ ਵਿਚ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਗਿਆ। ਵਿਚਾਰ ਅਧੀਨ ਮੁਲਜਮ ਜਗਤਾਰ ਸਿੰਘ ਵਾਸੀ ਬੇਦੀ ਨਗਰ ਮੋਗਾ ਦੇ ਵਕੀਲ ਅਜੀਤ ਵਰਮਾ ਐਡੋਵਕੇਟ ਅਤੇ ਐਡਵੋਕੇਟ ਆਸ਼ੀਸ਼ ਗਰੋਵਰ ਨੇ ਦੱਸਿਆ ਕਿ ਉਹਨਾਂ ਦੇ ਸ਼ਾਇਲ ਜਗਤਾਰ ਸਿੰਘ ਤੇ ਅਮਨਦੀਪ ਸਿੰਘ 'ਤੇ ਪੁਲਸ ਥਾਣਾ ਸਿਟੀ ਸਾਊਥ ਮੋਗਾ ਵਲੋਂ ਮੁਕੱਦਮਾ ਨੰਬਰ 40/2020 ਜ਼ੇਰੇ ਅਧੀਨ ਧਾਰਾ 22/61/85 ਐਨ.ਡੀ.ਪੀ.ਐਸ. ਐਕਟ ਦਰਜ ਕੀਤਾ ਗਿਆ, ਜਿਸ ਵਿਚ ਉਨ੍ਹਾਂ ਦੇ ਸ਼ਾਇਲ 'ਤੇ ਦੋਸ਼ ਲਗਾਇਆ ਗਿਆ ਕਿ ਉਸ ਪਾਸੋ ਕਥਿਤ ਨਸ਼ੀਲੀ ਗੋਲੀਆਂ ਬਰਾਮਦ ਹੋਇਆ ਸਨ। ਦੌਰਾਨੇ ਕੇਸ ਪੁਲਸ ਪਾਰਟੀ ਮੁਲਜਮ 'ਤੇ ਲਗਾਏ ਆਰੋਪ ਅਦਾਲਤ ਵਿੱਚ ਸਾਬਤ ਨਹੀਂ ਕਰ ਸਕੇ ਅਤੇ ਜਗਤਾਰ ਸਿੰਘ ਅਤੇ ਨਾਲ ਦੇ ਕੇਸ ਵਾਰ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਗਿਆ।

Have something to say? Post your comment

More in Malwa

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ