Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਦਾ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਕੀਤਾ ਸਨਮਾਨ

May 14, 2026 10:24 PM
Rozana Sehaj times
ਲੁਧਿਆਣਾ : ਹਲਕਾ ਗਿੱਲ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਵੱਲੋਂ ਹਲਕਾ ਗਿੱਲ ਦੇ ਕਾਂਗਰਸੀ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ ਇਸ ਮੀਟਿੰਗ ਦੌਰਾਨ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਵਿਚਾਰਾਂ ਕੀਤਾ ਗਿਆ। ਇਸ ਮੀਟਿੰਗ ਦੌਰਾਨ ਮਹਿਲਾ ਕਾਂਗਰਸ ਜਿਲਾ ਲੁਧਿਆਣਾ ਦਿਹਾਤੀ ਦੀ ਨਵ ਨਿਯੁਕਤ ਪ੍ਰਧਾਨ ਬੀਬੀ ਕਿਰਨਦੀਪ ਕੌਰ ਗਰੇਵਾਲ ਨੂੰ ਮਹਿਲਾ ਕਾਂਗਰਸ ਜਿਲਾ ਲੁਧਿਆਣਾ ਦਿਹਾਤੀ ਦੀ ਪ੍ਰਧਾਨ ਬਣਨ ਤੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਨਿਯੁਕਤ ਨਵ ਨਿਯੁਕਤ ਜ਼ਿਲਾ ਪ੍ਰਧਾਨ ਬੀਬੀ ਕਿਰਨਦੀਪ ਕੌਰ ਗਰੇਵਾਲ ਦਾ ਸਨਮਾਨ ਕਰਨ ਸਮੇਂ ਕਮਲਜੀਤ ਕੌਰ ਵੈਦ, ਬਲਾਕ ਪ੍ਰਧਾਨ ਮਨਜਿੰਦਰ ਸਿੰਘ ਨੋਨੀ ਸੀਲੋ, ਰਬਦੀਪ ਸਿੰਘ ਬਿੱਟੂ ਸਾਬਕਾ ਸਰਪੰਚ ਪਰਮਿੰਦਰ ਸਿੰਘ ਗਾਬੀ, ਸਾਬਕਾ ਸਰਪੰਚ ਗੁਰਜੀਤ ਰੰਗੀ, ਪ੍ਰਧਾਨ ਇੰਦਰਜੀਤ ਸਿੰਘ ਗਿੱਲ,ਮਨਜੀਤ ਹੰਬੜਾ,ਦਰਸ਼ਨ ਸਿੰਘ ਬੀਰਮੀ, ਗੁਰਪ੍ਰੀਤ ਚਹਿਲ, ਬਲਾਕ ਸੰਮਤੀ ਮੈਂਬਰ ਚਰਨਜੀਤ ਸਿੰਘ ਚੰਨਾ ਕੈਂਡ, ਨੰਬਰਦਾਰ ਪ੍ਰਦੀਪ ਸਿੰਘ ਕੈਂਡ,ਦਵਿੰਦਰ ਗਿੱਲ, ਬਲਾਕ ਸੰਮਤੀ ਮੈਂਬਰ ਸੁਖਦੀਪ ਕੌਰ, ਬਲਾਕ ਸਮਤੀ ਮੈਂਬਰ ਅਮਰਜੀਤ ਕੌਰ, ਹਰਜੀਤ ਕੌਰ ਗਰਚਾ,ਮਨਜਿੰਦਰ ਗਰੇਵਾਲ,ਹਰਪ੍ਰੀਤ ਕੌਰ,ਮਨਸੁਖਬੀਰ ਪਨੈਚ ਵੀਰਜੋਤ ਗਰੇਵਾਲ, ਬੀਬੀ ਸੁਰਜੀਤ ਗਾਂਧੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇl ਇਸ ਮੌਕੇ ਕੁਲਦੀਪ ਸਿੰਘ ਵੈਦ ਨੇ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਮਿਹਨਤੀ ਵਰਕਰਾਂ ਨੂੰ ਹਮੇਸ਼ਾ ਉਹਨਾਂ ਦਾ ਵੜਦਾ ਹੱਕ ਦਿੰਦੀ ਹੈ।ਇਸ ਮੌਕੇ ਬੀਬੀ ਕਿਰਨਦੀਪ ਕੌਰ ਗਰੇਵਾਲ ਨੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ,ਬੀਬੀ ਕਮਲਜੀਤ ਕੌਰ ਵੈਦ,ਬਲਾਕ ਪ੍ਰਧਾਨ ਮਨਜਿੰਦਰ ਸਿੰਘ ਨੋਨੀ ਸੀਲੋ ਅਤੇ ਸਮੂਹ ਹਾਈ ਕਮਾਂਡ ਦਾ ਧੰਨਵਾਦ ਕਰਦੇ ਹੋਏ,ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਦਿੱਤਾ ਗਿਆ ਦਿੱਤੀ ਗਈ ਹੈ ਜਿੰਮੇਵਾਰੀ ਉਹ ਪੂਰੀ ਹੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ