Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਨਗਰ ਕੌਂਸਲ ਚੋਣਾਂ ਨਾਮਜ਼ਦਗੀਆਂ ਦੇ ਦੂਜੇ ਦਿਨ 14 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ : ਵਧੀਕ ਜ਼ਿਲ੍ਹਾ ਚੋਣ ਅਫਸਰ

May 14, 2026 10:36 PM
Rozana Sehaj times
ਸੰਗਰੂਰ  : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) -ਕਮ- ਵਧੀਕ ਜ਼ਿਲ੍ਹਾ ਚੋਣ ਅਫਸਰ, ਸੰਗਰੂਰ, ਸ. ਸੁਖਚੈਨ ਸਿੰਘ ਨੇ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਦੀਆਂ ਚਾਰ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਅੱਜ ਦੂਜੇ ਦਿਨ ਕੁੱਲ 14 ਉਮੀਦਵਾਰਾਂ ਵੱਲੋਂ ਆਪਣੇ ਕਾਗਜ ਭਰੇ ਗਏ ਹਨ। ਉਹਨਾਂ ਦੱਸਿਆ ਕਿ ਨਗਰ ਕੌਂਸਲ ਸੁਨਾਮ ਵਿਖੇ ਅੱਜ 5 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਭਰੇ ਗਏ ਹਨ। ਜਦਕਿ ਨਗਰ ਕੌਂਸਲ ਧੂਰੀ ਵਿਖੇ 9 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਉਨਾਂ ਦੱਸਿਆ ਕਿ ਨਗਰ ਕੌਂਸਲ ਭਵਾਨੀਗੜ੍ਹ ਤੇ ਲੌਂਗੋਵਾਲ ਵਿਖੇ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਗਏ ਹਨ। ਵਧੀਕ ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਦੀਆਂ ਚਾਰ ਨਗਰ ਕੌਂਸਲਾਂ ਸਨਾਮ, ਧੂਰੀ, ਭਵਾਨੀਗੜ੍ਹ ਤੇ ਲੌਂਗੋਵਾਲ ਲਈ ਹੋਣ ਵਾਲੀਆਂ ਚੋਣਾਂ ਲਈ 16/05/2026 ਤਕ ਨਾਮਜ਼ਦਗੀ ਪੱਤਰ ਨਿਰਧਾਰਿਤ ਥਾਵਾਂ 'ਤੇ ਸਵੇਰੇ 11 ਵਜੇ ਤੋਂ ਦੁਪਹਿਰ 03 ਵਜੇ ਤਕ ਪ੍ਰਾਪਤ ਕੀਤੇ ਜਾ ਰਹੇ ਹਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ