Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਬੀਕੇਯੂ ਏਕਤਾ ਉਗਰਾਹਾਂ ਦੀ ਬਲਾਕ ਪੱਧਰੀ ਮੀਟਿੰਗ ਕਰਕੇ ਨਵੀਂ ਚੋਣ ਕਰਵਾਈ

May 14, 2026 10:38 PM
Rozana Sehaj times
ਅੰਮ੍ਰਿਤਸਰ : ਅੱਜ ਬੀਕੇਯੂ ਏਕਤਾ ਉਗਰਾਹਾਂ ਅਟਾਰੀ ਬਲਾਕ ਦੀ ਮੀਟਿੰਗ ਪਿੰਡ ਪੰਡੋਰੀ ਵੜੈਚ ਗੁਰਦੁਆਰਾ ਸਾਹਿਬ ਵਿਖੇ ਹੋਈ ਮੀਟਿੰਗ ਕਰਵਾਉਣ ਜ਼ਿਲਾ ਪ੍ਰਧਾਨ ਕਸ਼ਮੀਰ ਸਿੰਘ ਧੰਗਈ ਤੇ ਪ੍ਰੈੱਸ ਸਕੱਤਰ ਬਘੇਲ ਸਿੰਘ ਪਹੁੰਚੇ ਮੀਟਿੰਗ ਵਿੱਚ ਲਗਭਗ ਅਟਾਰੀ ਬਲਾਕ ਦੇ ਪਿੰਡਾਂ ਦੇ ਆਗੂਆਂ ਨੇ ਹਾਜ਼ਰੀ ਭਰੀ ਤੇ ਬਲਾਕ ਦੀ ਨਵੀਂ ਚੋਣ ਕਰਵਾਈ ਗਈ ਇਸ ਦੌਰਾਨ ਡਾ ਪਰਮਿੰਦਰ ਸਿੰਘ ਪੰਡੋਰੀ ਵੜੈਚ ਨੂੰ ਸਰਬਸੰਮਤੀ ਨਾਲ ਬਲਾਕ ਦਾ ਪ੍ਰਧਾਨ ਚੁਣਿਆ ਗਿਆ ਇਸ ਦੌਰਾਨ ਆਗੂਆਂ ਨੇ ਕਿਹਾ ਪੂਰੇ ਪੰਜਾਬ ਵਿੱਚ ਜੱਥੇਬੰਦੀ ਉਗਰਾਹਾਂ ਵੱਲੋਂ ਮੈਂਬਰਸ਼ਿਪ ਕੱਟ ਕੇ ਚੋਣਾਂ ਦਾ ਪ੍ਰੋਗਰਾਮ ਚਲਾਇਆ ਜਾ ਰਿਹਾ ਪਹਿਲਾ ਪਿੰਡਾਂ ਦੀ ਚੋਣ ਕੀਤੀ ਗਈ ਤੇ ਹੁਣ ਬਲਾਕ ਪੱਧਰੀ ਚੋਣਾਂ ਕਰਵਾਈਆਂ ਜਾ ਰਹੀਆਂ ਇਸ ਦੇ ਨਾਲ ਆਗੂਆਂ ਕਿਹਾ ਕਿ ਅੱਜ ਜੋ ਸਰਕਾਰਾਂ ਮਾਰੂ ਕਾਨੂੰਨ ਲੈ ਕੇ ਆ ਰਹੀਆਂ ਉਸ ਵਾਸਤੇ ਹਰ ਪਿੰਡ ਨੂੰ ਹਰ ਕਿਸਾਨ,ਮਜ਼ਦੂਰ ਨੂੰ ਜੱਥੇਬੰਦ ਹੋਣਾ ਜਰੁਰੀ ਹੈ ਉਹਨਾਂ ਕਿਸਾਨਾਂ ਮਜ਼ਦੂਰਾਂ ਨੂੰ ਲਾਮਬੰਦ ਕਰਦਿਆਂ ਕਿਹਾ ਕਿ ਸਰਕਾਰ ਦੇ ਮਾਰੂ ਫ਼ੈਸਲਿਆਂ ਕਾਰਨ ਅੱਜ ਦੇਸ਼ ਮੰਦਹਾਲੀ ਦੇ ਦੌਰ ਵਿੱਚ ਜਾ ਰਿਹਾ ਹੈ ਇਸ ਮੋਕੇ ਉਨਾ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ ਅਤੇ ਬਲਾਕ ਦੇ ਪੁਰਾਣੇ ਤੇ ਬਹੁਤ ਸਾਰੇ ਨਵੇਂ ਸਾਥੀਆਂ ਨੂੰ ਐਤਕੀ ਬਲਾਕ ਦੀ ਟੀਮ ਦਾ ਹਿੱਸਾ ਬਣੇ ਉਨਾ ਨੂੰ ਮੁਬਾਰਕਬਾਦ ਦਿੱਤੀ ਇਸ ਮੌਕੇ ਕੁਲਬੀਰ ਸਿੰਘ ਜੇਠੂਵਾਲ ਸਕੱਤਰ ,,ਨਿਰਵੈਰ ਸਿੰਘ ਪਠਾਨ ਨੰਗਲ ਮੀਤ ਪ੍ਰਧਾਨ,ਸਤਿੰਦਰ ਸਿੰਘ ਫਤਹਿਗੜ ਸੁੱਕਰਚੱਕ ਮੀਤ ਸਕੱਤਰ ,ਸਤਨਾਮ ਸਿੰਘ ਭਕਨਾ ਸੀਨੀ ਮੀਤ ਪ੍ਰਧਾਨ,ਗਿਆਨ ਸਿੰਘ ਖਜ਼ਾਨਚੀ ,ਗੁਰਭੇਜ ਸਿੰਘ ਕਠਾਣੀਆ ,ਮਨਜਿੰਦਰ ਸਿੰਘ ਖਾਸਾ ,ਪਰਗਟ ਸਿੰਘ,ਇੰਦਰਜੀਤ ਸਿੰਘ ਭਕਨਾ ,ਜਗਤਾਰ ਸਿੰਘ ਮੱਝੂਪੁਰਾ ,ਕੋਨਾਰਕ ਸਿੰਘ ਬੱਲ ,ਮਨਿੰਦਰ ਸਿੰਘ ਰਾਜਾ ਚੱਕ ਮੁਕੰਦ,ਨਿਰਵੈਰ ਸਿੰਘ ਨੱਥੂਪੁਰਾ ,ਸੁਖਵਿੰਦਰ ਸਿੰਘ,ਹਰਦੀਪ ਸਿੰਘ,ਸਾਹਿਬ ਸਿੰਘ ਸਾਬਾ ,ਸੁਭੇਗ ਸਿੰਘ ਮੀਰਾਕੋਟ ਬਲਾਕ ਦੇ ਆਗੂ ਚੁਣੇ ਗਏ ਇਸ ਮੋਕੇ ਰਾਣਾ ਮਨੇਸ਼,ਲਖਵਿੰਦਰ ਮੂਧਲ,ਸ਼ੇਰਾ ਨੰਬਰਦਾਰ ,ਅਜੀਤਪਾਲ ਸਿੰਘ ਫਤਹਿਗੜ ਸੁੱਕਰਚੱਕ ,ਗੁਰਪ੍ਰੀਤ ਸਿੰਘ ਮੂਧਲ,ਸੁਖਜਿੰਦਰ ਸਾਘਣਾ ,ਹਰਪਾਲ ਸਿੰਘ ਨੰਬਰਦਾਰ,ਸਾਬਾ ਮੱਝੂਪੁਰਾ ,ਨੂਕ ਸਿੰਘ ਪਠਾਨ ਨੰਗਲ,ਬਲਦੇਵ ਸਿੰਘ ਮਾਛੀਨੰਗਲ,ਬਲਵੰਤ ਸਿੰਘ ਤਾਜੇਚੱਕ ,ਅਨਮੋਲ ਸਿੰਘ ਕੰਦੋਵਾਲੀ ,ਕਾਬਿਲ ਸਿੰਘ ਬੱਲ ,ਪਰਗਟ ਚੜਪੁਰ,ਹਰਜੀਤ ਸਿੰਘ ਰਣਗੜ,ਸਾਹਿਬ ਸਿੰਘ ਜੇਠੂਵਾਲ ,ਆਦਿ ਹਾਜ਼ਰ ਸਨ।

Have something to say? Post your comment

More in Majha

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ